• Latest
  • Trending
ਮੇਰੇ ਉੱਪਰ ਡਰੱਗਸ ਦੇ ਲਗਾਏ ਇਲਜਾਮ ਕੋਰਟ ਦੇ ਸੰਮਨਾਂ ਦੀ ਆੜ ਵਿੱਚ ਕੈਪਟਨ ਸਰਕਾਰ ਦੀ ਬਦਲਾਖੋਰੀ ਦੀ ਡੂੰਘੀ ਸਾਜਿਸ਼ – ਖਹਿਰਾ

ਮੇਰੇ ਉੱਪਰ ਡਰੱਗਸ ਦੇ ਲਗਾਏ ਇਲਜਾਮ ਕੋਰਟ ਦੇ ਸੰਮਨਾਂ ਦੀ ਆੜ ਵਿੱਚ ਕੈਪਟਨ ਸਰਕਾਰ ਦੀ ਬਦਲਾਖੋਰੀ ਦੀ ਡੂੰਘੀ ਸਾਜਿਸ਼ – ਖਹਿਰਾ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

1 hour ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਰੇ ਉੱਪਰ ਡਰੱਗਸ ਦੇ ਲਗਾਏ ਇਲਜਾਮ ਕੋਰਟ ਦੇ ਸੰਮਨਾਂ ਦੀ ਆੜ ਵਿੱਚ ਕੈਪਟਨ ਸਰਕਾਰ ਦੀ ਬਦਲਾਖੋਰੀ ਦੀ ਡੂੰਘੀ ਸਾਜਿਸ਼ – ਖਹਿਰਾ

November 2, 2017
in ਪੰਜਾਬ
ਮੇਰੇ ਉੱਪਰ ਡਰੱਗਸ ਦੇ ਲਗਾਏ ਇਲਜਾਮ ਕੋਰਟ ਦੇ ਸੰਮਨਾਂ ਦੀ ਆੜ ਵਿੱਚ ਕੈਪਟਨ ਸਰਕਾਰ ਦੀ ਬਦਲਾਖੋਰੀ ਦੀ ਡੂੰਘੀ ਸਾਜਿਸ਼ – ਖਹਿਰਾ

ਮੇਰੇ ਉੱਪਰ ਡਰੱਗਸ ਦੇ ਲਗਾਏ ਇਲਜਾਮ ਕੋਰਟ ਦੇ ਸੰਮਨਾਂ ਦੀ ਆੜ ਵਿੱਚ ਕੈਪਟਨ ਸਰਕਾਰ ਦੀ ਬਦਲਾਖੋਰੀ ਦੀ ਡੂੰਘੀ ਸਾਜਿਸ਼ – ਖਹਿਰਾ
ਚੰਡੀਗੜ, 2 ਨਵੰਬਰ (ਵਿਸ਼ਵ ਵਾਰਤਾ) – ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਅੱਜ ਇਥੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਂਵੇ ਫਾਜਿਲਕਾ ਕੋਰਟ ਵੱਲੋਂ ਜਾਰੀ ਕੀਤੇ ਗਏ ਸੰਮਨ ਨਿਆਂਇਕ ਪ੍ਰਕਾਰ ਦੇ ਹਨ ਪਰੰਤੂ ਇਹਨਾਂ ਸੰਮਨਾਂ ਦੇ ਦੋਰਾਨ ਹੋਏ ਘਟਨਾਕ੍ਰਮ ਦੀ ਡੂੰਘੀ ਘੋਖ ਇਹ ਦਿਖਾਉਂਦੀ ਹੈ ਕਿ ਇਹ ਸੱਭ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ। ਖਹਿਰਾ ਨੇ ਕਿਹਾ ਕਿ ਉਹ ਵੀ ਹੈਰਾਨ ਹਨ ਕਿ ਕੋਰਟ ਨੇ ਉਹਨਾਂ ਨੂੰ ਧਾਰਾ ੩੧੯ ਦੇ ਤਹਿਤ ਕਿਵੇਂ ਸੰਮਨ ਕਰ ਲਿਆ ਜਦਕਿ ਟਰਾਇਲ ਪੂਰਾ ਹੋ ਚੁੱਕਾ ਹੈ, ਜੋ ਕਿ Tarsem Singh vs State of Punjab {2013 (3) RCR (Criminal) 585} ਮਾਮਲੇ ਵਿੱਚ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਦੀ ਉਲੰਘਣਾ ਹੈ, ਜੋ ਕਿ ਸਪੱਸ਼ਟ ਤੋਰ ਉੱਤੇ ਦੱਸਦਾ ਹੈ ਕਿ no person can be summoned as an additional accused to face trial alongwith other co-accused after the conclusion of the trial of the main case.

ਖਹਿਰਾ ਨੇ ਕਿਹਾ ਕਿ ਟਰਾਇਲ ਦੇ ਦੋਰਾਨ ਫਾਂ੪ ਅਤੇ ਫਾਂ੫ ਗਵਾਹਾਂ ਐਸ.ਪੀ ਅਜਮੇਰ ਸਿੰਘ ਅਤੇ ਇੰਸਪੈਕਟਰ ਜਸਵੰਤ ਸਿੰਘ ਦੇ ਬਦਲਣ ਵਾਲੇ ਬਿਆਨਾਂ ਤੋਂ ਸਿਆਸੀ ਬਦਲਾਖੋਰੀ ਅਤੇ ਸਾਜਿਸ਼ ਦਾ ਮੁਕੰਮਲ ਤੋਰ ਉੱਤੇ ਖੁਲਾਸਾ ਹੋ ਗਿਆ ਹੈ। ਸ਼ੁਰੂ ਵਿੱਚ ਉਕਤ ਐਸ.ਪੀ ਅਜਮੇਰ ਸਿੰਘ ਅਤੇ ਇੰਸਪੈਕਟਰ ਜਸਵੰਤ ਸਿੰਘ ਨੇ  ਆਪਣੇ ਬਿਆਨ ਦਿੰਦੇ ਸਮੇਂ ਕਦੇ ਵੀ ਮੇਰੇ ਨਾਮ ਦਾ ਜਿਕਰ ਨਹੀਂ ਕੀਤਾ, ਇਸ ਤੋਂ ਬਾਅਦ ਮੁੜ ੨੦੧੬ ਵਿੱਚ ਚੀਫ ਅਤੇ ਕਰਾਸ ਇਗਸਾਮੀਨੇਸ਼ਨ ਦੋਰਾਨ ਮੇਰੇ ਸਬੰਧੀ ਕੋਈ ਵੀ ਬਿਆਨ ਨਹੀਂ ਦਿੱਤਾ।ਪਰੰਤੂ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਐਸ.ਪੀ. ਅਜਮੇਰ ਸਿੰਘ ਅਤੇ ਇੰਸਪੈਕਟਰ ਜਸਵੰਤ ਸਿੰਘ ਦੋਨਾਂ ਨੂੰ ਮੁੜ ਬਿਆਨਾਂ ਲਈ ਬੁਲਾਉਣ ਵਾਸਤੇ ਪ੍ਰੋਸੀਕਿਊਸ਼ਨ ਨੇ ਮਿਤੀ ੧੪.੦੯.੨੦੧੭ ਨੂੰ ਧਾਰਾ ੩੧੧ ਦੇ ਤਹਿਤ ਅਰਜ਼ੀ ਦਿੱਤੀ ਜੋ ਕਿ ਹੈਰਾਨੀਜਨਕ ਢੰਗ ਨਾਲ ਕੋਰਟ ਨੇ ਉਸੇ ਦਿਨ ਹੀ ਮਨਜੂਰ ਕਰ ਲਈ। ਸਪੱਸ਼ਟ ਤੋਰ ਉੱਤੇ ਸਿਆਸੀ ਨਿਰਦੇਸ਼ਾਂ ਹੇਠ ਉਕਤ ਪੁਲਿਸ ਅਫਸਰਾਂ ਨੇ ਕੋਰਟ ਸਾਹਮਣੇ ਇਹ ਬਿਆਨ ਦਿੱੱਤਾ ਕਿ ਦੋਸ਼ੀਆਂ ਵਿੱਚੋਂ ਇੱੱਕ ਨੇ ਮੇਰਾ ਨਾਮ ਲਿਆ ਸੀ।
ਖਹਿਰਾ ਨੇ ਕਿਹਾ ਕਿ ਇਸੇ ਤਰਾਂ ਹੀ ਹੈਰਾਨਕੁੰਨ ਢੰਗ ਨਾਲ ਕਾਲ ਡਿਟੇਲ ਦੇ ਇਲਜਾਮ ਇੱਕ ਕਾਂਸਟੇਬਲ ਰਵਿੰਦਰਪਾਲ ਸਿੰਘ ਫਾਂ੧੩ ਨੇ ਟਰਾਇਲ ਕੋਰਟ ਸਾਹਮਣੇ ਲਗਾਏ। ਉਕਤ ਕਾਲ ਰਿਕਾਰਡ ਵੈਰਾਫਾਈਡ ਨਹੀਂ ਹੈ ਅਤੇ ਨਾ ਹੀ ਸੈਲੂਲਰ ਪ੍ਰੋਵਾਈਡਰ ਕੰਪਨੀ ਦੁਆਰਾ ਸਰਟੀਫਿਕੇਟ ਰਾਹੀ ਤਸਦੀਕ ਕੀਤਾ ਗਿਆ ਹੈ ਜੋ ਕਿ ੀਨਦaਿਨ ਓਵਦਿeਨਚe ਅਚਟ ਦੇ ਅਨੁਸਾਰ ਜਰੂਰੀ ਹੈ, ਜਿਸ ਨੂੰ ਕਿ ਫਾਂ੧੩ ਨੇ ਕਰਾਸ ਇਗਜਾਮੀਨੈਸ਼ਨ ਵਿੱਚ ਮੰਨਿਆ। ਖਹਿਰਾ ਨੇ ਕਿਹਾ ਕਿ ਇਸ ਲਈ ਕਾਲ ਡਿਟੇਲ ਦਾ ਮੁੱਦਾ ਪੂਰੀ ਨਾਲ ਮਨਘੜਤ ਅਤੇ ਕੋਰਟ ਵਿੱਚ ਨਾ ਸਵੀਕਾਰ ਕੀਤੇ ਜਾਣ ਯੋਗ ਹੈ।
ਪੁਲਿਸ ਵੱਲੋਂ ਬਣਾਈ ਗਈ ਕੇਸ ਡਾਇਰੀ ਨੂੰ ਫਰਜੀ ਅਤੇ ਨਕਲੀ ਦਸਤਾਵੇਜ ਵਜੋਂ ਨਕਾਰਦੇ ਹੋਏ ਖਹਿਰਾ ਨੇ ਕਿਹਾ ਕਿ ਇਹ ਛੋਦe ੋਡ ਛਰਮਿਨਿaਲ ਫਰੋਚeਦੁਰe ਦੇ ਸੈਕਸ਼ਨ ੧੭੨ ਦੇ ਅਨੁਸਾਰ ਨਹੀਂ ਤਿਆਰ ਕੀਤੀ ਗਈ, ਨਾ ਹੀ ਕਿਸੇ ਮੈਜਿਸਟਰੇਟ ਨੇ ਇਸ ਉੱਪਰ ਹਸਤਾਖਰ ਕੀਤੇ ਨਾ ਹੀ ਇਸ ਉੱਪਰ ਨੰਬਰ ਲਗਾਏ ਗਏ ਅਤੇ ਨਾ ਹੀ ਪੰਜਾਬ ਸਰਕਾਰ ਦੇ ਪ੍ਰੌਫਰਮੇ ਅਨੁਸਾਰ ਇਸ ਨੂੰ ਤਿਆਰ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਕੇਸ ਡਾਇਰੀ ਕੋਰੇ ਕਾਗਜਾਂ ਉੱਪਰ ਬਣਾਈ ਗਈ ਅਤੇ ਉਕਤ ਪੁਲਿਸ ਅਫਸਰਾਂ ਨੇ ਇਸ ਨਾਲ ਛੇੜ ਛਾੜ ਕਰਕੇ ਮੈਨੂੰ ਮਾਮਲੇ ਵਿੱਚ ਫਸਾਉਣ ਲਈ ਝੂਠੀ ਜਿਮਨੀ ਦਰਜ਼ ਕੀਤੀ।
ਖਹਿਰਾ ਨੇ ਕਿਹਾ ਕਿ ਉਪਰੋਕਤ ਦੱਸੇ ਤੱਥਾਂ ਅਤੇ ਪੁਲਿਸ ਅਤੇ ਪ੍ਰੋਸੀਕਿਊਸ਼ਨ ਵੱਲੋਂ ਕੀਤੀਆਂ ਗਈਆਂ ਸਰਾਸਰ ਧਾਂਦਲੀਆਂ ਨੂੰ ਧਿਆਨ ਵਿੱਚ ਰਖਦੇ ਹੋਏ ਇਹ ਤੱਥ ਪੂਰੀ ਤਰਾਂ ਸਾਫ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੇਰੇ ਖਿਲਾਫ ਬਦਲਾਖੋਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੀ ਅਵਾਜ਼ ਦਬਾਉਣ ਲਈ ਵਿਰੋਧੀਆਂ ਉੱਪਰ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਆਸੀ ਅੱਤਵਾਦ ਦੀ ਇਹ ਇੱਕ ਪ੍ਰਤੱਖ ਉਦਾਹਰਣ ਹੈ। ਖਹਿਰਾ ਨੇ ਕਿਹਾ ਕਿ ਭਾਂਵੇ ਸਾਰੀ ਪ੍ਰਕਿਰਿਆ ਨੂੰ ਟਰਾਇਲ ਕੋਰਟ ਵੱਲੋਂ ਜੁਡੀਸ਼ੀਅਲ ਆਰਡਰ ਅਤੇ ਸੰਮਨ ਕੀਤੇ ਜਾਣ ਦਾ ਰੂਪ ਦਿੱਤਾ ਜਾ ਰਿਹਾ ਹੈ ਪਰੰਤੂ ਸੱਚ ਇਹ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਫਸਾਉਣ ਲਈ ਡੂੰਘੀ ਸਾਜਿਸ਼ ਘੜੀ ਹੈ। ਖਹਿਰਾ ਨੇ ਪ੍ਰਣ ਕੀਤਾ ਕਿ ਭ੍ਰਿਸ਼ਟਾਚਾਰ, ਬੇਇਨਸਾਫੀ ਅਤੇ ਵੱਖ ਵੱਖ ਤਰਾਂ ਦੇ ਮਾਫੀਆ ਖਿਲਾਫ ਆਪਣੀ ਲੜਾਈ ਨੂੰ ਨਿਰੰਤਰ ਜਾਰੀ ਰਖਣਗੇ ਅਤੇ ਮੋਜੂਦਾ ਸਰਕਾਰ ਦੀਆਂ ਗਿੱਦੜ ਭਬਕੀਆਂ ਤੋਂ ਡਰਣ ਵਾਲੇ ਨਹੀਂ ਹਨ।
ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਕਿਹਾ ਕਿ ਕਾਨੂੰਨ ਦੀ ਸਰਾਸਰ ਉਲੰਘਣਾ ਕਰਕੇ ਧਾਰਾ ੩੧੯ ਤਹਿਤ ਕੀਤੇ ਗਲਤ ਅਤੇ ਗੈਰਕਾਨੂੰਨੀ ਸੰਮਨਾਂ ਨੂੰ ਉਹ ਜਲਦ ਹੀ ਹਾਈ ਕੋਰਟ ਵਿੱਚ ਚੈਲੰਜ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
1 week ago
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 