• Latest
  • Trending
ਮੇਰੇ ਪਾਪਾ ਨੂੰ  ਇੰਨਸਾਫ ਜ਼ਰੂਰ ਮਿਲੇਗਾ – ਸ਼੍ਰੇਯਾ ਛਤਰਪਤੀ

9 years ago
Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

5 minutes ago
Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

25 minutes ago
International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

51 minutes ago
Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

13 hours ago
Hindi News
English News
Tuesday, November 3, 2026
No Result
View All Result
25 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਰੇ ਪਾਪਾ ਨੂੰ  ਇੰਨਸਾਫ ਜ਼ਰੂਰ ਮਿਲੇਗਾ – ਸ਼੍ਰੇਯਾ ਛਤਰਪਤੀ

September 7, 2017
in ਪੰਜਾਬ
ਮੇਰੇ ਪਾਪਾ ਨੂੰ  ਇੰਨਸਾਫ ਜ਼ਰੂਰ ਮਿਲੇਗਾ – ਸ਼੍ਰੇਯਾ ਛਤਰਪਤੀ

ਮੇਰੇ ਪਾਪਾ ਨੂੰ  ਇੰਨਸਾਫ ਜ਼ਰੂਰ ਮਿਲੇਗਾ – ਸ਼੍ਰੇਯਾ ਛਤਰਪਤੀ

ਚੰਡੀਗਡ਼੍ਹ 7 ਸਤੰਬਰ ( ਅੰਕੁਰ )  ਮੇਰੇ ਪਾਪਾ ਨੂੰ  ਇੰਨਸਾਫ ਜ਼ਰੂਰ ਮਿਲੇਗਾ। ਇਹ ਕਹਿਣਾ ਹੈ ਇਕ ਪੱਤਰਕਾਰ ਦੀ ਧੀ ਸ਼੍ਰੇਯਾ ਛਤਰਪਤੀ ਨੇ।  ਸ਼੍ਰੇਯਾ ਛਤਰਪਤੀ ਨੇ ਕਿਹਾ ਕਿ ਉਨ੍ਹਾਂ ਦੇ ਘਰ 15 ਸਾਲ ਬਾਅਦ ਦੀਵਾਲੀ ਜਿਹਾ ਮਾਹੌਲ ਦੇਖਣ ਨੂੰ ਮਿਲਿਆ। ਸ਼੍ਰੇਯਾ ਨੇ ਦੱਸਿਆ ਕਿ ਫੈਸਲੇ ਦੇ ਬਾਅਦ ਇਸ ਤਰ੍ਹਾਂ ਲੱਗਣ ਲੱਗਾ ਹੈ ਕਿ ਪਾਪਾ ਨੂੰ ਇਸ ਲਡ਼ਾਈ ‘ਚ ਇੰਨਸਾਫ ਜ਼ਰੂਰ ਮਿਲੇਗਾ। ਅੱਜਕੱਲ੍ਹ ਉਹ ਲੋਕ ਵੀ ਨਾਲ ਖਡ਼੍ਹੇ ਹੋ ਰਹੇ ਹਨ, ਜੋ ਕਿ 15 ਸਾਲ ਪਹਿਲਾਂ ਸਾਥ ਛੱਡ ਗਏ ਸਨ। ਅੱਜ ਜ਼ਿੰਦਗੀ ਦਾ ਸਫਰ ਚਲਦਾ ਜਾ ਰਿਹਾ ਹੈ। ਇਸ ਲਡ਼੍ਹਾਈ ‘ਚ ਜਿਹਡ਼ੇ ਰਿਸ਼ਤੇਦਾਰ ਨਾਲ ਖਡ਼ੇ ਹੋਣ ਤੋਂ ਵੀ ਡਰਦੇ ਸਨ, ਅੱਜ ਉਹ ਵੀ ਨਾਲ ਖਡ਼੍ਹੇ ਹੋ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਬਚਪਨ ਤੋਂ ਹੀ ਪੱਤਰਕਾਰ ਬਣਨ ਦਾ ਸਪਨਾ ਸੀ, ਪਰ ਅੱਜ ਨੌਜਵਾਨ ਪੀਡ਼ੀ ਨੂੰ ਪੱਤਰਕਾਰੀ ਦੇ ਗੁਰ ਸਿਖਾ ਨੇਕ ਇਨਸਾਨ ਬਣਨ ਦੀ ਪ੍ਰੇਰਣਾ ਦੇ ਰਹੀ ਹਾਂ।ਸ਼੍ਰੇਯਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਢੋਂਗ ਕਰਨ ਵਾਲੇ ਸੰਤ ਅਤੇ ਬਾਬਿਆਂ ਦੀ ਅਸਲੀਅਤ ਲੋਕਾਂ ਨੂੰ ਸਮਾਂ ਰਹਿੰਦੇ ਪਛਾਣ ਲੈਣੀ ਚਾਹੀਦੀ ਹੈ ਤਾਂ ਜੋ ਬਾਅਦ ‘ਚ ਪਛਤਾਵਾ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਉਸਨੂੰ ਉਮੀਦ ਹੈ ਕਿ ਰਾਮ ਰਹੀਮ ਨੂੰ ਬਾਕੀ ਕੇਸਾਂ ‘ਚ ਵੀ ਸਜ਼ਾ ਮਿਲੇਗੀ। ਸ਼੍ਰੇਯਾ ਨੇ ਦੱਸਿਆ ਕਿ 25 ਅਗਸਤ ਨੂੰ ਜਦੋਂ ਸੀ.ਬੀ.ਆਈ. ਕੋਰਟ ਨੇ ਫੈਸਲਾ ਸੁਣਾਇਆ ਸੀ ਤਾਂ ਘਰ ਦੇ ਸਾਰੇ ਮੈਂਬਰ ਇਸ ਦਾ ਇੰਤਜ਼ਾਰ ਕਰ ਰਹੇ ਸਨ। ਦਿਲ ਦੀਆਂ ਧਡ਼ਕਣਾਂ ਤੇਜ਼ ਹੋ ਗਈਆਂ ਸਨ ਅਤੇ ਅੱਖਾਂ ‘ਚ ਹੰਝੂ ਸਨ ਪਰ ਫੈਸਲੇ ਦੇ ਬਾਅਦ ਘਰ ‘ਚ ਦੀਵਾਲੀ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

by Ranjit Singh
November 3, 2026
0

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਪੁਲਿਸ ਲਾਠੀਚਾਰਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 3, 2026
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
November 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

by Ranjit Singh
November 3, 2026
0

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 3 ਨਵੰਬਰ (ਵਿਸ਼ਵ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
4 weeks ago
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 