ਨਵਜੋਤ ਸਿੰਘ ਸਿੱਧੂ ਦੀ ਪ੍ਰੈੱਸ ਕਾਨਫਰੰਸ
ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ-ਨਵਜੋਤ ਸਿੱਧੂ
ਚੰਡੀਗੜ੍ਹ,5 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ।ਇਸ ਦੌਰਾਨ ਉਹਨਾਂ ਨੇ ਸਭ ਤੋਂ ਦੱਸਿਆ ਕਿ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪਰ,ਉਹ ਅਹੁਦੇ ਦਾ ਕਾਰਜਭਾਰ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੋਂ ਬਾਅਦ ਹੀ ਸੰਭਾਲਣਗੇ।