• Latest
  • Trending
ਮੈਂ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ – ਹਨੀਪ੍ਰੀਤ

ਮੈਂ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ – ਹਨੀਪ੍ਰੀਤ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

7 hours ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

8 hours ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

10 hours ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

10 hours ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

11 hours ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

11 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

11 hours ago
Hindi News
English News
Tuesday, October 6, 2026
No Result
View All Result
23 °c
Chandigarh
28 ° Wed
27 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੈਂ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ – ਹਨੀਪ੍ਰੀਤ

October 3, 2017
in ਚੰਡੀਗੜ੍ਹ
ਮੈਂ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ – ਹਨੀਪ੍ਰੀਤ
ਮੈਂ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ – ਹਨੀਪ੍ਰੀਤ
ਚੰਡੀਗੜ੍ਹ 3 ਅਕਤੂਬਰ (ਅੰਕੁਰ ) 25 ਅਗਸਤ ਨੂੰ ਰੇਪ ਕੇਸ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਜਾਣ ਦੇ ਬਾਅਦਤੋਂ ਲਗਾਤਾਰ ਹਨੀਪ੍ਰੀਤ ਪੁਲਿਸ ਦੇ ਲਈ ਪਹੇਲੀ ਬਣੀ ਹੋਈ ਸੀ 38 ਦਿਨਾਂ ਤੋਂ 7 ਸੂਬਿਆਂ ਦੀ ਪੁਲਿਸ ਉਸਦੇ ਪਿੱਛੇ ਪਈ ਸੀ ,ਪਰ ਹਨੀਪ੍ਰੀਤ ਦਾ ਕੋਈ ਪਤਾ ਨਹੀਂ ਸੀ। ਅਜਿਹੀ ਰਾਮ ਰਹੀਮ ਦੀ ਹਨੀਪ੍ਰੀਤ ਨੂੰ ਕੁਝ ਟੀਵੀ ਚੈਨਲਾ ਨੇ ਲੱਭ ਲਿਆ। ਕਿਸੇ ਵੇਲੇ ਵੀ ਹਨੀਪ੍ਰੀਤ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਸਰੈਂਡਰ ਕਰ ਸਕਦੀ ਹੈ । ਹਨੀਪ੍ਰੀਤ ਨੇ ਦੱਸਿਆ ਕਿ ਉਸਨੂੰ ਜਿਸ ਤਰ੍ਹਾਂ ਦੁਨੀਆ ਸਾਹਮਣੇ ਵਖਾਇਆ ਜਾ ਰਿਹਾ ਹੈ ,ਉਸਨੂੰ ਡਰ ਲੱਗਣ ਲਗਾ ਹੈ। ਉਸਨੂੰ ਦੇਸ਼ਦਰੋਹੀ ਕਿਹਾ ਗਿਆ ਹੈ , ਜੋ ਬਿਲਕੁੱਲ ਗਲਤ ਹੈ। ਰਾਮ ਰਹੀਮ ਦੇ ਨਾਲ ਉਸਦੇ ਰਿਸ਼ਤੇ ਸਾਫ ਹਨ । ਹਨੀਪ੍ਰੀਤ ਨੇ ਕਿਹਾ ਮੈਨੂੰ ਸੱਮਝ ਵਿੱਚ ਨਹੀਂ ਆਉਂਦਾ ਹੈ ਕਿ ਬਾਪ -ਧੀ  ਦੇ ਪਵਿਤਰ ਰਿਸ਼ਤੇ ਨੂੰ ਉਛਾਲਿਆ ਜਾ ਰਿਹਾ ਹੈ। ਇੱਕ ਬਾਪ-ਧੀ  ਦੇ ਰਿਸ਼ਤੇ ਨੂੰ ਅਜਿਹੇ ਤਾਰ ਤਾਰ ਕਰ ਦਿੱਤਾ । ਕੀ ਇੱਕ ਬਾਪ ਆਪਣੀ ਧੀ ਦੇ ਸਿਰ ਦੇ ਉਪਰ ਹੱਥ ਨਹੀਂ ਰੱਖ ਸਕਦਾ ਹੈ? ਕੀ ਇੱਕ ਧੀ ਆਪਣੇ ਬਾਪ ਨੂੰ ਪਿਆਰ ਨਹੀਂ ਕਰ ਸਕਦੀ ਹੈ? ਮੇਰੀ ਕੰਡੀਸ਼ਨ ਸਮਝੋ ਮੈਂ ਡਿਪ੍ਰੇਸ਼ਨ ਵਿੱਚ ਚੱਲੀ ਗਈ ਸੀ। ਮੈਂ ਓਹੀ ਕੀਤਾ ਜੋ ਲੋਕਾਂ ਨੇ ਮੈਨੂੰ ਗਾਇਡ ਕੀਤਾ। ਮੈਂ ਹਰਿਆਣਾ -ਪੰਜਾਬ ਹਾਈਕੋਰਟ ਜਾਵਾਂਗੀ। ਹਨੀਪ੍ਰੀਤ ਨੇ ਕਿਹਾ ਕਿ ਉਸਦੇ ਉੱਪਰ ਦਰਜ ਕੀਤਾ ਗਿਆ ਦੇਸ਼ਧ੍ਰੋਹ ਦਾ ਮਾਮਲਾ ਬਿਲਕੁੱਲ ਬੇਬੁਨਿਆਦ ਹੈ ਕਿਉਂਕਿ ਡੇਰਾ ਮੁਖੀ ਦੇ ਪੰਚਕੂਲਾ ਅਦਾਲਤ ਪਹੁੰਚਣ ਤੋਂ ਲੈ ਕੇ ਰੋਹਤਕ ਜੇਲ੍ਹ ਜਾਣ ਤੱਕ ਉਹ ਪੂਰੀ ਤਰਾਂ ਪੁਲਿਸ ਦੀ ਨਿਗਰਾਨੀ ਹੇਠ ਸੀ ਅਜਿਹੇ ਵਿੱਚ ਉਹ ਦੰਗਾ ਕਿਸਤਰਾਂ ਕਰਵਾ ਸਕਦੀ ਹੈ ।ਉਸਨੇ ਕਿਹਾ ਕਿ ਉਹ ਕਦੇ ਵੀ ਹੀਰੋਈਨ ਨਹੀਂ ਬਨਣਾ ਚਾਹੁੰਦੀ ਸੀ। ਮੈਂ ਹਮੇਸ਼ਾ ਕਹਿੰਦੀ ਸੀ ਕਿ ਮੈਂ ਕੈਮਰੇ ਦੇ ਪਿੱਛੇ ਰਹਿਣਾ ਚਾਹੁੰਦੀ ਹਾਂ। 
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

by Ranjit Singh
4 weeks ago
0

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 