• Latest
  • Trending
ਮੈਰਾਥਨ ਦੋੜਾਂ ਚ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰੇ ਨੇ ਲੋਕਾਂ ਦੇ ਦਿਲ ਜਿੱਤੇ

ਮੈਰਾਥਨ ਦੋੜਾਂ ਚ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰੇ ਨੇ ਲੋਕਾਂ ਦੇ ਦਿਲ ਜਿੱਤੇ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

3 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

4 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

4 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

4 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

5 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

5 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

6 hours ago
Hindi News
English News
Monday, November 16, 2026
No Result
View All Result
21 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੈਰਾਥਨ ਦੋੜਾਂ ਚ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰੇ ਨੇ ਲੋਕਾਂ ਦੇ ਦਿਲ ਜਿੱਤੇ

April 27, 2020
in ਅਜੀਤਗੜ੍ਹ, ਖਬਰਾਂ, ਖੇਡਾਂ, ਪੰਜਾਬ
ਮੈਰਾਥਨ ਦੋੜਾਂ ਚ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰੇ ਨੇ ਲੋਕਾਂ ਦੇ ਦਿਲ ਜਿੱਤੇ

ਮੈਰਾਥਨ ਦੋੜਾਂ ਚ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰੇ ਨੇ ਲੋਕਾਂ ਦੇ ਦਿਲ ਜਿੱਤੇ

ਦਫਤਰ ਦੁਆਲੇ 42 ਕਿਲੋਮੀਟਰ ਮੈਰਾਥਨ ਦੋੜ ਦੋੜੀ

ਮੈਰਾਥਨ ਫਰੰਟ ਲਾਈਨ ਤੇ ਕੰਮ ਕਰ ਰਹੇ ਯੋਧਿਆਂ ਨੂੰ ਸਮਰਪਿਤ ਕੀਤੀ

ਐਸ ਏ ਐਸ ਨਗਰ, 27 ਅਪ੍ਰੈਲ( ਵਿਸ਼ਵ ਵਾਰਤਾ)-  ਦੇਸ਼ ਭਰ ਦੇ ਮਹਾਂਨਗਰਾਂ ਚ ਅਨੇਕਾਂ ਮੈਰਾਥਨ ਦੋੜਾਂ ਨਾਲ ਤਗਮੇ ਜਿੱਤਣ ਵਾਲੇ ਸਬ ਇੰਸਪੈਕਟਰ ਰੋਹਿਤ ਹੀਰਾ ਨੇ 42 ਕਿਲੋਮੀਟਰ ਦੋੜ ਨਾਲ ਹੁਣ ਲੋਕਾਂ ਦੇ ਦਿਲ ਜਿੱਤੇ ਹਨ,ਇਹ ਮੈਰਾਥਨ ਦੋੜ ਉਸ ਨੇ ਚੰਡੀਗੜ੍ਹ ਜਾਂ ਮੁਹਾਲੀ ਦੀਆਂ ਸੜਕਾਂ ਤੇ ਹੀ ਨਹੀਂ ,ਸਗੋਂ ਅਪਣੇ ਮੁਹਾਲੀ ਸਾਈਬਰ ਕ੍ਰਾਈਮ ਦਫਤਰ ਦੇ ਦੁਆਲੇ 200 ਮੀਟਰ ਦੇ ਟਰੈਕ ਚ ਹੀ 42 ਕਿਲੋਮੀਟਰ ਮੈਰਾਥਨ ਦੋੜ ਲਾਕੇ ਨਵਾਂ ਇਤਿਹਾਸ ਸਿਰਜਿਆ ਹੈ,ਨਾਲ ਹੀ ਘਰਾਂ ਚੋਂ ਨਿਕਲਕੇ ਖੇਡ ਗਰਾਊਂਡਾਂ ਵੱਲ ਭੱਜਦੇ ਲੋਕਾਂ ਨੂੰ ਸਨੇਹਾ ਦਿੱਤਾ ਵੀ ਦਿੱਤਾ ਹੈ ਕਿ ਘਰੇ ਟਿਕਕੇ ਵੀਂ ਹਰ ਤਰ੍ਹਾਂ ਦੀ ਦੋੜ ਜਾਂ ਕਸਰਤ ਕੀਤੀ ਜਾ ਸਕਦੀ ਹੈ, ਅਨੇਕਾਂ ਮੈਰਾਥਨ ਫਤਹਿ ਕਰਨ ਲਈ ਘਰ ਦੀ ਛੱਤ ਤੇ ਪ੍ਰੈਕਟਿਸ ਕਰਦੇ ਰਹੇ ਰੋਹਿਤ ਹੀਰੇ ਨੇ ਆਪਣੀ ਇਹ ਦੋੜ ਸਬ ਇੰਸਪੈਕਟਰ ਹਰਜੀਤ ਸਿੰਘ ਅਤੇ ਕਰੋਨਾ ਦੀ ਭਿਆਨਕ ਬਿਮਾਰੀ ਦਾ ਫਰੰਟ ਲਾਈਨ ਤੇ ਟਾਕਰਾ ਕਰ ਰਹੇ ਡਾਕਟਰਾਂ, ਪੁਲੀਸ, ਮੀਡੀਆ, ਬੈਂਕ ਮੁਲਾਜ਼ਮਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਨੂੰ ਸਲਾਮ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਨੂੰ ਨਿਯਮਾਂ ਦੀ ਪਾਲਣਾ ਕਰਕੇ ਇਸ ਫਰੰਟ ਲਾਈਨ ਦੇ ਯੋਧਿਆਂ ਨੂੰ ਸਲਾਮ ਕਰਨਾ ਚਾਹੀਦਾ ਹੈ।

ਰੋਹਿਤ ਨੇ ਆਪਣੀ 42 ਕਿਲੋਮੀਟਰ ਮੈਰਾਥਨ 4 ਘੰਟੇ 28 ਮਿੰਟ ਚ ਪੂਰੀ ਕੀਤੀ, ਇਸ ਸਮੇਂ 215 ਚੱਕਰ ਲੱਗੇ ,ਜਿਸ ਲਈ ਲਗਭਗ 6 ਮਿੰਟ ਤੋਂ ਵੱਧ ਦਾ ਸਮਾਂ ਲੱਗਿਆ,ਇਸ ਮੌਕੋ ਇੰਸਪੈਕਟਰ ਭਗਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਹੀ ਦੋੜਨ ਵੇਲੇ ਅਤੇ ਦੋੜਨ ਦੀ ਸਲਾਹ ਵੇਲੇ ਉਸ ਨੂੰ ਹੌਸਲਾ ਦਿੱਤਾ, ਰੋਹਿਤ ਦਾ ਕਹਿਣਾ ਹੈ ਕਿ ਕੁਦਰਤ ਨੇ ਇਸ ਭਿਆਨਕ ਸਮੇਂ ਦੌਰਾਨ ਸਾਨੂੰ ਸਭਨਾਂ ਨੂੰ ਅਨੇਕਾਂ ਸਨੇਹੇ ਦਿੱਤੇ ਹਨ,ਜਿਸ ਕਰਕੇ ਸਾਨੂੰ ਕੁਦਰਤ ਦੇ ਵਰਤਾਰਿਆਂ ਨੂੰ ਸਮਝਣਾ ਚਾਹੀਦਾ ਹੈ, ਸਾਨੂੰ ਹਮੇਸ਼ਾਂ ਹੀ ਸਿਰਫ ਆਪਣੀ ਸੋਖ ਜਾਂ ਭਲਾਈ ਲਈ ਕੁਦਰਤ ਨਾਲ ਖਿਲਵਾੜ ਨਹੀੰ ਕਰਨਾ ਚਾਹੀਦਾ ।
ਰੋਹਿਤ ਨੇ ਮੰਨਿਆ ਕਿ ਲੋਕਾਂ ਨੂੰ ਘਰਾਂ ਚ ਅਨੇਕਾਂ ਸਰੀਰਕ,ਮਾਨਸਿਕ ਪਰੇਸ਼ਾਨੀਆਂ ਹਨ,ਪਰ ਇਨ੍ਹਾਂ ਨੂੰ ਦੂਰ ਕਰਨ ਲਈ ਕਿਸੇ ਨਿਯਮਾਂ ਨੂੰ ਤੋੜਨ ਦੀ ਥਾਂ ਬਦਲਵੇਂ ਹੱਲ ਕੱਢਣ ਦੀ ਲੋੜ ਹੈ।
ਸਟੇਟ ਸਾਈਬਰ ਕ੍ਰਾਇਮ ਦੇ ਏ ਆਈ ਜੀ ਇੰਦਰਬੀਰ ਸਿੰਘ ਡੀ ਐਸ ਪੀ ਸਮਰਪਾਲ ਸਿੰਘ ਅਤੇ ਇੰਸਪੈਕਟਰ ਭਗਵੰਤ ਸਿੰਘ ਰਿਆੜ ਜਿੰਨਾਂ ਦੀ ਪ੍ਰੇਰਨਾ ਨਾਲ ਉਹ ਦੋੜੇ ਸਨ ,ਨੇ ਕਿਹਾ ਕਿ ਬਿਪਤਾ ਦੀ ਘੜੀ ਚ ਅਜਿਹੇ ਕੀਰਤੀਮਾਨ ਫਰੰਟ ਲਾਈਨ ਤੇ ਕੰਮ ਕਰ ਰਹੇ ਵਿਅਕਤੀਆਂ ਲਈ ਹੋਸਲਾ ਅਤੇ ਆਮ ਲਈ ਪ੍ਰੇਰਨਾ ਬਣਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ – ‘ਭਾਵਨਾਵਾਂ ’ਚ ਆ ਕੇ ਨਾ ਲੈਣਾ ਕੋਈ ਵੱਡਾ ਫ਼ੈਸਲਾ’

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ – ‘ਭਾਵਨਾਵਾਂ ’ਚ ਆ ਕੇ ਨਾ ਲੈਣਾ ਕੋਈ ਵੱਡਾ ਫ਼ੈਸਲਾ’

by Ranjit Singh
4 weeks ago
0

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ - 'ਭਾਵਨਾਵਾਂ ’ਚ ਆ ਕੇ ਨਾ ਲੈਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 