<div><img class="alignnone size-medium wp-image-9094 alignleft" src="https://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /></div> <div>ਮੋਗਾ ਦੇ ਪਿੰਡ ਬੁੱਟਰ ਚ ਤੇਜ ਰਫ਼ਤਾਰ ਕਾਰ ਛੱਪੜ 'ਚ ਡਿੱਗ ਗਈ ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਘਟਨਾ ਐਤਵਾਰ ਦੇਰ ਰਾਤ ਹੋਈ। ਪੁਲਿਸ ਦੀ ਜਾਂਚ ਚੱਲ ਰਹੀ ਹੈ।</div>