• Latest
  • Trending
ਮੋਗਾ ਪੁਲਿਸ ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

5 years ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

22 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

58 minutes ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

1 hour ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਪੁਲਿਸ ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

November 16, 2021
in ਖਬਰਾਂ, ਚੰਡੀਗੜ੍ਹ, ਪੰਜਾਬ, ਮੋਗਾ
ਮੋਗਾ ਪੁਲਿਸ ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੋਗਾ ਪੁਲਿਸ ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਚੰਡੀਗੜ੍ਹ/ਮੋਗਾ, 16 ਨਵੰਬਰ(ਵਿਸ਼ਵ ਵਾਰਤਾ):-ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਗਾ ਪੁਲਸ ਨੇ ਮੋਗਾ ਦੇ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸ਼ੀ ਲਈ ਅਦਾਲਤ ‘ਚ ਪੇਸ਼ ਕਰਨਾ ਸੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਜੱਜੀ (24) ਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ਼ ਪ੍ਰੀਤ (31) ਵਾਸੀ ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਸਮੇਤ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਮੋਗਾ ਐਸ.ਐਸ. ਮੰਡ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ ਸੀਆਈਏ ਮੋਗਾ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ‘ਚੋਂ ਅਪਰਾਧੀ ਨੂੰ ਭਜਾਉਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਫਰੀਦਕੋਟ ਦੇ ਜਸਪ੍ਰੀਤ ਸਿੰਘ ਉਰਫ ਜੱਸੀ, ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿੱਚ ਹੈ, ਨੇ ਉਨ੍ਹਾਂ ਨੂੰ ਹਰਜਿੰਦਰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਉਹ ਸਾਰੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਕਰੀਬੀ ਹਨ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਮੁਲਜ਼ਮਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।
ਐਸਐਸਪੀ ਮੰਡ ਨੇ ਦੱਸਿਆ ਕਿ ਜਸਪ੍ਰੀਤ ਉਰਫ ਪ੍ਰੀਤ ਦੇ ਪਿਛੋਕੜ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਜਦਕਿ ਅਗਲੇਰੀ ਜਾਂਚ ਲਈ ਹਰਜਿੰਦਰ ਅਤੇ ਜਸਪ੍ਰੀਤ ਉਰਫ ਜੱਸੀ ਦਾ ਪ੍ਰੋਡਕਸ਼ਨ ਵਾਰੰਟ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 27 ਅਧੀਨ ਐਫਆਈਆਰ ਨੰਬਰ 200 ਮਿਤੀ 15.11.2021 ਨੂੰ ਦਰਜ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
July 9, 2026
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

Most Popular

20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

by Jaspreet Kaur
4 weeks ago
0

20 ਜੂਨ ਤੋਂ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ - ਗੁਰੂ ਨਗਰੀ ਤੋਂ ਕਰਨਗੇ ਆਗਾਜ਼! ਚੰਡੀਗੜ੍ਹ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 