• Latest
  • Trending
ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

December 26, 2022
in ਸਿਆਸੀ, ਖਬਰਾਂ, ਪੰਜਾਬ
ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣੇਗੀ ਪੰਜਾਬ ਸਰਕਾਰ

ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਜ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸ ਸੁਣੇ ਜਾਣਗੇ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਇਸ ਦੇ ਨਾਲ ਹੀ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 