ਮੋਗਾ, 3 ਫਰਵਰੀ (ਵਿਸ਼ਵ ਵਾਰਤਾ) : ਮੋਗਾ ਵਿਖੇ ਇੱਕ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ| ਜਾਣਕਾਰੀ ਅਨੁਸਾਰ ਮ੍ਰਿਤਕ ਨਵਜੋਤ ਕੌਰ ਦਾ ਬੀਤੀ 24 ਜਨਵਰੀ ਨੂੰ ਬਠਿੰਡਾ ਜ਼ਿਲ੍ਹੇ ਪਿੰਡ ਖੇਮੇਆਣਾ ਵਿਚ ਹੋਇਆ ਸੀ| ਵਿਆਹ ਤੋਂ ਬਾਅਦ ਉਹ 31 ਜਨਵਰੀ ਨੂੰ ਆਪਣੇ ਪਿੰਡ ਬੰਬੀਚਾ ਭਾਈ ਵਿਖੇ ਆਈ, ਜਿਥੇ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ|
ਇਸ ਦੌਰਾਨ ਖੁਦਕੁਸ਼ੀ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ ਅਤੇ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਵਿਰੁੱਧ ਕੋਈ ਸ਼ਿਕਾਇਤ ਨਹੀਂ ਹੈ| ਇਸ ਦੌਰਾਨ ਪੁਲਿਸ ਨੇ ਦੋਨਾਂ ਪਰਿਵਾਰਾਂ ਦੇ ਬਿਆਨ ਦਰਜ ਕਰ ਲਏ ਹਨ|
ਲੋਕ ਸਭਾ ਚੋਣਾਂ ‘ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ...