ਮੋਗਾ (ਵਿਸ਼ਵ ਵਾਰਤਾ )ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਨੇੜੇ ਇਕ ਬੱਸ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਦੀ ਜਾਣਕਾਰੀ ਮਿਲੀ ਹੈ ਜਿਸ ਵਿਚ ਕਿ ਮੌਕੇ ‘ਤੇ ਹੀ 4 ਲੋਕਾਂ ਨੇ ਦਮ ਤੋੜ ਦਿੱਤਾ ਅਤੇ ਕਰੀਬ 17 ਲੋਕ ਜ਼ਖਮੀ ਹੋ ਗਏ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...