• Latest
  • Trending
ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

November 20, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ ,ਪਰ ਅਜੇ ਚੌਕਸੀ ਦੀ ਲੋੜ – ਭਾਕਿਯੂ (ਏਕਤਾ ਉਗਰਾਹਾਂ)

ਦਿੱਲੀ/ਚੰਡੀਗੜ੍ਹ 20 ਨਵੰਬਰ  (ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਉਂਦੇ ਪਾਰਲੀਮੈਂਟ ਸੈਸ਼ਨ ਵਿਚ ਕਾਨੂੰਨ ਵਾਪਸ ਲੈਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਇਹ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਜਿੱਤ ਹੈ। ਪਰ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਏ ਜਾਣ ਮਗਰੋਂ ਹੀ ਸੰਘਰਸ਼ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ। ਕਿਉਂਕਿ ਖੇਤੀ ਕਾਨੂੰਨਾਂ ਦੇ ਨਾਲ ਨਾਲ ਐੱਮ ਐੱਸ ਪੀ ਅਤੇ ਜਨਤਕ ਵੰਡ ਪ੍ਰਣਾਲੀ ਦੇ ਹੱਕ ਦੇ ਮੁੱਦੇ ਵੀ ਅਜੇ ਖੜ੍ਹੇ ਹਨ। ਬਿਜਲੀ ਕਾਨੂੰਨ ਦਾ ਮਸਲਾ ਵੀ ਖੜ੍ਹਾ ਹੈ। ਇੱਥੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਤਾਂ ਜ਼ਾਹਰ ਹੈ ਕਿ ਭਾਵੇਂ ਮੋਦੀ ਸਰਕਾਰ ਨੂੰ ਇਤਿਹਾਸਕ ਤੇ ਮਿਸਾਲੀ ਕਿਸਾਨ ਸੰਘਰਸ਼ ਅੱਗੇ ਝੁਕਣਾ ਪਿਆ ਹੈ ਪਰ ਨਾਲ ਹੀ ਉਸ ਨੇ ਖੇਤੀ ਖੇਤਰ ਅੰਦਰ ਕਾਰਪੋਰੇਟਾਂ ਦੀ ਘੁਸਪੈਠ ਵਾਲੀ ਆਪਣੀ ਨੀਤੀ ਅਜੇ ਨਹੀਂ ਬਦਲੀ। ਇਸ ਲਈ ਅਜੇ ਇਹ ਦੇਖਣਾ ਬਾਕੀ ਹੈ ਕਿ ਕਾਨੂੰਨ ਵਾਪਸ ਲੈਣ ਵੇਲੇ ਵੀ ਸਰਕਾਰ ਕਿਤੇ ਕਾਰਪੋਰੇਟਾਂ ਦੇ ਹਿਤਾਂ ਨੂੰ ਕਿਸੇ ਚੋਰ ਮੋਰੀ ਰਾਹੀਂ ਦਾਖ਼ਲ ਕਰਨ ਦਾ ਯਤਨ ਤਾਂ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਐੱਮ ਐੱਸ ਪੀ ਬਾਰੇ ਕਮੇਟੀ ਬਣਾਉਣ ਦੀ ਗੱਲ ਕੀਤੀ ਗਈ ਹੈ ਜਦਕਿ ਕਿਸਾਨਾਂ ਦੀ ਮੰਗ ਐੱਮ ਐੱਸ ਪੀ ਉੱਪਰ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਮੰਗ ਹੈ। ਕਮੇਟੀ ਦੇ ਵਿਸਥਾਰ ਬਾਰੇ ਅਤੇ ਕਿਸੇ ਕਾਨੂੰਨੀ ਬੰਧੇਜ ਅਧੀਨ ਆਉਣ ਦੇ ਮਸਲੇ ਵੀ ਅਜੇ ਬਰਕਰਾਰ ਹਨ। ਇਉਂ ਹੀ ਜਨਤਕ ਵੰਡ ਪ੍ਰਣਾਲੀ ਵੀ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਨਾਲ ਜੁੜਿਆ ਵਰਤਾਰਾ ਹੀ ਹੈ। ਪ੍ਰਧਾਨ ਮੰਤਰੀ ਆਪਣੇ ਐਲਾਨ ਵਿਚ ਇਹਦੇ ਬਾਰੇ ਚੁੱਪ ਰਹੇ ਹਨ। ਜਦਕਿ ਇਹ ਦੇਸ਼ ਦੇ ਸਭਨਾਂ ਕਿਰਤੀ ਖਪਤਕਾਰਾਂ ਦਾ ਵੱਡਾ ਮੁੱਦਾ ਹੈ। ਇਸ ਵੇਲੇ ਭਖਦੀਆਂ ਮੰਗਾਂ ਦਾ ਇਹ ਸਾਂਝਾ ਸੈੱਟ ਹੈ ਜਿਸ ਰਾਹੀਂ ਕਿਸਾਨਾਂ ਤੇ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਹੋ ਸਕਦੀ ਹੈ।

ਇਨ੍ਹਾਂ ਮੰਗਾਂ ਤੋਂ ਇਲਾਵਾ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀਆਂ ਦੀਆਂ ਸਜ਼ਾਵਾਂ, ਹਰਿਆਣੇ ‘ਚ ਥਾਂ ਪੁਰ ਥਾਂ ਕਿਸਾਨਾਂ ‘ਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ਤੇ ਸਿਆਸੀ ਆਗੂਆਂ ਖ਼ਿਲਾਫ਼ ਕਾਰਵਾਈ ਤੇ ਕਿਸਾਨਾਂ ਉੱਪਰ ਪਾਏ ਹੋਏ ਕਿੰਨੇ ਹੀ ਤਰ੍ਹਾਂ ਦੇ ਝੂਠੇ ਕੇਸਾਂ ਦੀ ਵਾਪਸੀ ਵਰਗੇ ਅਜਿਹੇ ਕਿੰਨੇ ਹੀ ਮਸਲੇ ਇਸ ਸੰਘਰਸ਼ ਨਾਲ ਜੁੜੇ ਹੋਏ ਹਨ। ਜਿਨ੍ਹਾਂ ਬਾਰੇ ਪ੍ਰਧਾਨ ਮੰਤਰੀ ਦੇ ਐਲਾਨ ਵਿੱਚ ਕੋਈ ਜ਼ਿਕਰ ਨਹੀਂ ਹੈ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਸਭਨਾ ਮੁੱਦਿਆਂ ਨੂੰ ਵੀ ਫੌਰੀ ਤੌਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦੇ ਸਮੁੱਚੇ ਨਿਪਟਾਰੇ ਨਾਲ ਜੁਡ਼ ਕੇ ਹੀ ਸੰਘਰਸ਼ ਦੀ ਅਗਲੀ ਰੂਪ ਰੇਖਾ ਬਾਰੇ ਵਿਉਂਤਿਆ ਜਾਵੇਗਾ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਭਨਾਂ ਜਥੇਬੰਦੀਆਂ ਨਾਲ ਵਿਚਾਰ ਚਰਚਾ ਮਗਰੋਂ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਮੋਦੀ ਸਰਕਾਰ ਨੂੰ ਝੁਕਾ ਲੈਣ ਦੇ ਜਸ਼ਨਾਂ ਦੇ ਨਾਲ ਨਾਲ ਚੌਕਸੀ ਵੀ ਬਰਕਰਾਰ ਰੱਖਣ। ਸਰਕਾਰੀ ਐਲਾਨ ਦੇ ਅਮਲੀ ਰੂਪ ‘ਚ ਲਾਗੂ ਹੋਣ ਤੇ ਹੋਰਨਾਂ ਮੁੱਦਿਆਂ ਦੇ ਹੱਲ ਤੱਕ ਸੰਘਰਸ਼ ਨਾਲ ਇਉਂ ਹੀ ਡੂੰਘੇ ਸਰੋਕਾਰ ਜੋੜੀ ਰੱਖਣ।

ਉਨ੍ਹਾਂ ਨੇ ਦੱਸਿਆ ਕਿ ਅੱਜ ਸੂਬਾਈ ਹੈੱਡਕੁਆਰਟਰ ਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਟਿਕਰੀ ਬਾਰਡਰ ‘ਤੇ ਚੱਲਦੇ ਦਿੱਲੀ ਧਰਨੇ ਵਿੱਚ ਅਤੇ ਪੰਜਾਬ ਅੰਦਰ ਚੱਲ ਰਹੇ ਦਰਜਨਾਂ ਮੋਰਚਿਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਮੋਦੀ ਹਕੂਮਤ ਦੇ ਝੁਕ ਜਾਣ ਦੀਆਂ ਖ਼ਬਰਾਂ ਨੇ ਗੁਰੂ ਜੀ ਦੇ ਜਨਮ ਦਿਹਾੜੇ ਦੇ ਜਸ਼ਨਾਂ ਦੀ ਰੰਗਤ ਨੂੰ ਹੋਰ ਗੂੜ੍ਹਾ ਕਰ ਦਿੱਤਾ। ਲੋਕਾਂ ਅੰਦਰ ਨਵਾਂ ਉਤਸ਼ਾਹ ਤੇ ਜੋਸ਼ ਠਾਠਾਂ ਮਾਰਦਾ ਦੇਖਿਆ ਗਿਆ। ਮੋਰਚਿਆਂ ਵਿੱਚ ਬਾਬੇ ਨਾਨਕ ਵੱਲੋਂ ਸਮਾਜਿਕ ਕੁਰੀਤੀਆਂ ਅਤੇ ਹਕੂਮਤੀ ਜ਼ੁਲਮਾਂ ਖ਼ਿਲਾਫ਼ ਉਠਾਈ ਆਵਾਜ਼ ਨੂੰ ਉਚਿਆਇਆ ਗਿਆ। ਅੱਜ ਦੇ ਬਾਬਰਾਂ ਤੇ ਮਲਕ ਭਾਗੋਆਂ ਦੀ ਪਛਾਣ ਗੂੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕਿਰਤ ਕਰਨ ਤੇ ਆਪਣੀ ਕਿਰਤ ਦੀ ਰਾਖੀ ਕਰਨ ਦਾ ਹੋਕਾ ਉਂਚਾ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
2 days ago
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 