• Latest
  • Trending
ਮੋਦੀ ਦੇ ਗੜ੍ਹ ਗੁਜਰਾਤ ‘ਚ ‘ਆਪ’ ਦੀ ਧਮਾਕੇਦਾਰ ਐਂਟਰੀ, ਐਮਸੀ ਚੋਣਾਂ ‘ਚ ਜਿੱਤੀਆਂ 27 ਸੀਟਾਂ

ਮੋਦੀ ਦੇ ਗੜ੍ਹ ਗੁਜਰਾਤ ‘ਚ ‘ਆਪ’ ਦੀ ਧਮਾਕੇਦਾਰ ਐਂਟਰੀ, ਐਮਸੀ ਚੋਣਾਂ ‘ਚ ਜਿੱਤੀਆਂ 27 ਸੀਟਾਂ

5 years ago
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

4 minutes ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

10 minutes ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

48 minutes ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

56 minutes ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

1 hour ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

2 hours ago
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

2 hours ago
Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

2 hours ago
Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

3 hours ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

4 hours ago
Hindi News
English News
Wednesday, June 3, 2026
No Result
View All Result
39 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਦੇ ਗੜ੍ਹ ਗੁਜਰਾਤ ‘ਚ ‘ਆਪ’ ਦੀ ਧਮਾਕੇਦਾਰ ਐਂਟਰੀ, ਐਮਸੀ ਚੋਣਾਂ ‘ਚ ਜਿੱਤੀਆਂ 27 ਸੀਟਾਂ

February 23, 2021
in ਸਿਆਸੀ, ਖਬਰਾਂ, ਰਾਸ਼ਟਰੀ
ਮੋਦੀ ਦੇ ਗੜ੍ਹ ਗੁਜਰਾਤ ‘ਚ ‘ਆਪ’ ਦੀ ਧਮਾਕੇਦਾਰ ਐਂਟਰੀ, ਐਮਸੀ ਚੋਣਾਂ ‘ਚ ਜਿੱਤੀਆਂ 27 ਸੀਟਾਂ

ਨਵੀ ਰਾਜਨੀਤੀ ਦੀ ਸ਼ੁਰੂਆਤ ਕਰਨ ਲਈ ਗੁਜਰਾਤ ਦੇ ਲੋਕਾਂ ਨੂੰ ਦਿਲ ਤੋਂ ਧੰਨਵਾਦ : ਅਰਵਿੰਦ ਕੇਜਰੀਵਾਲ

… ਗੁਜਰਾਤ ਦੇ ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਵੋਟ ਦਿੱਤੀ

ਗੁਜਰਾਤ ਦੇ ਲੋਕਾਂ ਨੂੰ ਇਕ ਬਦਲਾਅ ਚਾਹੀਦਾ ਸੀ ਅਤੇ ਆਮ ਆਦਮੀ ਪਾਰਟੀ ਵਜੋਂ ਉਨ੍ਹਾਂ ਨੂੰ ਇਹ ਬਦਲਾਅ ਮਿਲਿਆ : ਅਰਵਿੰਦ ਕੇਜਰੀਵਾਲ

ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਿਰਫ ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਹੋਵੇਗਾ ਮੁਕਾਬਲਾ : ਅਰਵਿੰਦ ਕੇਜਰੀਵਾਲ

ਗੁਜਰਾਤ ਵਿੱਚ ਸੈਟਿੰਗ ਦੀ ਰਾਜਨੀਤੀ ਦਾ ਅੰਦ ਹੋ ਗਿਆ, ਹੁਣ ਜਨਤਾ ਦੇ ਮੁੱਦੇ ਚੱਲਣਗੇ, ਅਸੀਂ ਜਨਤਾ ਦੇ ਮੁੱਦਿਆਂ ਨੂੰ ਸੜਕਾਂ ਤੋਂ ਲੈ ਕੇ ਸੰਸਦ ਤੱਕ ਚੁੱਕਾਂਗੇ : ਮੁਨੀਸ਼ ਸਿਸੋਦੀਆ

ਗੁਜਰਾਤ ਦੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਉੱਤੇ ਪ੍ਰਗਟਾਇਆ ਭਰੋਸਾ, ਬਦਲਾਅ ਲਈ ‘ਆਪ’ ਨੂੰ ਦਿੱਤੀ ਵੋਟ

ਚੰਡੀਗੜ੍ਹ, 23 ਫਰਵਰੀ 2021 (ਵਿਸ਼ਵ ਵਾਰਤਾ)-ਦਿੱਲੀ, ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਲੋਕਾਂ ਦਾ ਸਮਰਥਨ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੜ੍ਹ ਗੁਜਰਾਤ ਵਿੱਚ ਧਮਾਕੇਦਾਰ ਐਂਟਰੀ ਕੀਤੀ ਹੈ। ਮੰਗਲਵਾਰ ਨੂੰ ਆਏ ਗੁਜਰਾਤ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 27 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ। ਗੁਜਰਾਤ ਨੂੰ ਭਾਜਪਾ ਦਾ ਸਭ ਤੋਂ ਸੁਰੱਖਿਅਤ ਗੜ੍ਹ ਮੰਨਿਆ ਜਾਂਦਾ ਸੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਦਾਖਲ ਹੋਣ ਨਾਲ ਭਾਜਪਾ ਉੱਤੇ ਹੁਣ ਖਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ। ਸੂਰਤ ਨਗਰ ਨਿਗਮ ਵਿੱਚ ਤਾਂ ਪਾਰਟੀ ਦੂਜੇ ਸਥਾਨ ਉਤੇ ਰਹੀ। ਸੂਰਤ ਵਿੱਚ ਕਾਂਗਰਸ ਪਾਰਟੀ ਦਾ ਸੂਪੜਾ ਸਾਫ ਹੋ ਗਿਆ ਹੈ। ਕਾਂਗਰਸ ਸੂਰਤ ਵਿੱਚ ਇਕ ਵੀ ਸੀਟ ਨਾ ਜਿੱਤ ਸਕੀ।
ਚੋਣ ਨਤੀਜਿਆਂ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਲਈ ਗੁਜਰਾਤ ਦੇ ਲੋਕਾਂ ਦਾ ਦਿਲੋਂ ਧੰਨਵਾਦ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਵੋਟ ਦਿੱਤੀ। ਗੁਜਰਾਤ ਦੇ ਲੋਕ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਤੋਂ ਨਰਾਜ਼ ਸਨ। ਗੁਜਰਾਤ ਦੇ ਲੋਕਾਂ ਨੂੰ ਇਕ ਬਦਲਾਅ ਚਾਹੀਦਾ ਸੀ ਅਤੇ ਆਮ ਆਦਮੀ ਪਾਰਟੀ ਵਜੋਂ ਉਨ੍ਹਾਂ ਨੂੰ ਇਹ ਬਦਲਾਅ ਮਿਲਿਆ ਹੈ।
ਹੁਣ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਿਰਫ ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਹੋਵੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਗੁਜਰਾਤ ਵਿਚ ਰਾਜਨੀਤੀ ਦਾ ਅੰਤ ਹੋ ਗਿਆ ਹੈ। ਹੁਣ ਸਿਰਫ ਜਨਤਾ ਦੇ ਮੁੱਦਿਆਂ ਦੀ ਰਾਜਨੀਤੀ ਚਲੇਗੀ। ਅਸੀਂ ਜਨਤਾ ਦੇ ਮੁੱਦਿਆਂ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਚੁੱਕਾਂਗੇ।
ਜ਼ਿਕਰਯੋਗ ਹੈ ਕਿ ‘ਆਪ’ ਦੀਆਂ ਜਨ ਸਭਾਵਾਂ ਅਤੇ ਰੈਲੀਆਂ ਵਿੱਚ ਲੋਕ ਵੱਡੀ ਗਿਣਤੀ ਵਿਚ ਆ ਰਹੇ ਸਨ। ਗੁਜਰਾਤ ਦੇ ਲੋਕ ‘ਆਪ’ ਉਮੀਦਵਾਰਾਂ ਦਾ ਕਾਫੀ ਸਮਰਥਨ ਕਰ ਰਹੇ ਸਨ। ਚੋਣਾਂ ਦੇ ਨਤੀਜੇ ਨੇ ਸਪੱਸ਼ਟ ਕਰ ਦਿੱਤਾ ਕਿ ਗੁਜਰਾਤ ਦੇ ਲੋਕ ਵੀ ਬਦਲਾਅ ਚਾਹੁੰਦੇ ਹਨ ਅਤੇ ਉਨ੍ਹਾਂ ਇਨ੍ਹਾਂ ਚੋਣਾਂ ਵਿੱਚ ਬਦਲਾਅ ਲਈ ਵੋਟ ਦਿੱਤੀ ਹੈ। ਗੁਜਰਾਤ ਦੇ ਲੋਕਾਂ ਨੂੰ ਵੀ ਆਮ ਆਦਮੀ ਪਾਰਟੀ ਤੋਂ ਬਦਲਾਅ ਦੀਆਂ ਉਮੀਦਾਂ ਹਨ।
ਗੁਜਰਾਤ ਨਗਰ ਨਿਗਮ ਚੋਣਾਂ ਦੇ ਨਤੀਜੇ ਸੂਬੇ ਵਿੱਚ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਲਾਭਕਾਰੀ ਸਾਬਤ ਹੋਣਗੀਆਂ। ਵੱਖ ਵੱਖ ਸੂਬਿਆਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਨ ਅਤੇ ਲੋਕਾਂ ਦਾ ਪਾਰਟੀ ਵੱਲ ਰੁਝਾਨਾਂ ਨੂੰ ਦੇਖਣ ਤੋਂ ਸਪੱਸ਼ਟ ਹੋ ਗਿਆ ਕਿ ਆਮ ਆਦਮੀ ਪਾਰਟੀ ਹੁਣ ਦੇਸ਼ ਦੇ ਲੋਕਾਂ ਦੀ ਨਜ਼ਰ ਵਿੱਚ ਇਕ ਭਰੋਸੇਵੰਦ ਬਦਲਾਅ ਵਜੋਂ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਵੀ ਪਾਰਟੀ ਨੇ 60 ਸੀਟਾਂ ਜਿੱਤੀਆਂ ਅਤੇ ਸ਼ਹਿਰ ਖੇਤਰ ਵਿੱਚ ਪਾਰਟੀ ਦਾ ਵੋਟ ਫੀਸਦੀ ਕਾਫੀ ਵਾਧਾ ਦੇਖਣ ਨੂੰ ਮਿਲਿਆ। ਪਾਰਟੀ ਦੇ ਬਿਆਨ ਵਿੱਚ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿਚ ਰਾਸ਼ਟਰੀ ਪੱਧਰ ਉੱਤੇ ਇਕ ਮਜ਼ਬੂਤ ਸੰਗਠਨ ਤਿਆਰ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰੇਗੀ।

Tags: aam admi partyarvind kejriwallatest updatesnational newsWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
June 3, 2026
0

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

by Ranjit Singh
June 3, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – 3 ਜੂਨ ਨੂੰ ਸੋਨੇ ਅਤੇ ਚਾਂਦੀ...

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Navjot
June 3, 2026
0

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ...

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
June 3, 2026
0

Sensex ਅਤੇ ਨਿਫਟੀ 'ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – ਅੱਜ, ਬੁੱਧਵਾਰ, 3 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
June 3, 2026
0

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

Most Popular

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

by Ranjit Singh
1 week ago
0

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 