• Latest
  • Trending
ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

7 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 minutes ago
Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

10 minutes ago
IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

17 minutes ago
International: ਈਰਾਨ ਨਾਲ ਗੱਲਬਾਤ ਕਰਨ ਲਈ ਆਉਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਪਾਕਿਸਤਾਨ ਦੌਰਾ ਰੱਦ

International: ਈਰਾਨ ਨਾਲ ਗੱਲਬਾਤ ਕਰਨ ਲਈ ਆਉਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਪਾਕਿਸਤਾਨ ਦੌਰਾ ਰੱਦ

24 minutes ago
International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

31 minutes ago
Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

2 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

10 hours ago
Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

11 hours ago
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

11 hours ago
 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

12 hours ago
Hindi News
English News
Sunday, April 26, 2026
No Result
View All Result
26 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

May 17, 2019
in ਚੰਡੀਗੜ੍ਹ
ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

-ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ

-ਮੋਦੀ ਦੇ ਕੁਸ਼ਾਸ਼ਨ ਤੋਂ ਅੱਕੇ ਲੋਕ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਤੱਤਪਰ

-ਕਾਂਗਰਸ ਦੀ ਰੋਜ਼ਗਾਰ ਪੈਦਾ ਕਰਨਾ ਹੋਵੇਗੀ ਪਹਿਲੀ ਤਰਜੀਹ

ਪਟਿਆਲਾ, 17 ਮਈ- ਕੇਂਦਰ ‘ਚ ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਕਈ ਗੁਣਾ ਵਾਧਾ ਹੋਣ ਕਾਰਨ ਦੇਸ਼ ਦਾ ਪੜਿਆ ਲਿਖਿਆ ਵਰਗ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਿਹਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਨੇ ਆਪਣੇ ਚੋਣ ਵਾਅਦੇ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਜੋ ਲਾਰਾ ਲਾਇਆ ਸੀ। ਉਹ ਹਕੀਕਤ ਵਿੱਚ ਬਦਲਣ ਦੀ ਬਜਾਏ ਇੱਕ ਝੂਠਾ ਵਾਅਦਾ ਬਣ ਕੇ ਹੀ ਰਹਿ ਗਿਆ। ਮੋਦੀ ਦੇ ਰਾਜ ਵਿੱਚ ਹੋਰ ਰੋਜ਼ਗਾਰ ਤਾਂ ਕੀ ਮਿਲਣਾ ਸੀ ਲੱਖਾਂ ਦੀ ਗਿਣਤੀ ਵਿੱਚ ਰੋਜ਼ਗਾਰ ਤੇ ਲੱਗੇ ਨੌਜਵਾਨ ਬੇਰੁਜ਼ਗਾਰ ਹੋ ਗਏ। ਹੁਣ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਹਲਕੇ ਦੇ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਦੇ ਕੁਸ਼ਾਸ਼ਨ ਨੂੰ ਖਤਮ ਕਰਨ ਲਈ ਆਪਣਾ ਇੱਕ-ਇੱਕ ਕੀਮਤੀ ਵੋਟ ਦੇਸ਼ ਦੀ ਇਕੋ ਇੱਕ ਧਰਮਨਿਰਪੇਖ ਰਾਸ਼ਟਰੀ ਪਾਰਟੀ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪਾਉਣ ਕਿਉਂਕਿ ਪਹਿਲਾਂ ਵੀ ਕਾਂਗਰਸ ਦੀ ਅਗਵਾਈ ਹੇਠਲੀਆਂ ਸਰਕਾਰਾਂ ਨੇ ਵੱਡੀਆਂ  ਉਦਯੋਗਿਕ ਇਕਾਈਆਂ ਸਥਾਪਤ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਨੂੰ ਵੀ ਬੜਾਵਾ ਦਿੱਤਾ ਤਾਂ ਜੋ ਵੱਧ ਤੋਂ ਵੱਧ ਨੌਜਾਵਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਪਰਨੀਤ ਕੌਰ ਨੇ ਆਖਿਆ ਕਿ ਕਾਂਗਰਸ ਪਾਰਟੀ ਮੁਦਿਆਂ ਦੇ ਅਧਾਰ ‘ਤੇ ਹੀ ਚੋਣਾਂ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਤਰਤੀਬਵਾਰ ਪੂਰੇ ਕੀਤੇ ਜਾ ਰਹੇ ਹਨ, ਬਾਕੀ ਰਹਿੰਦੇ 3 ਸਾਲਾਂ ਵਿੱਚ ਇੱਕ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਜੋ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਉਸ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਕੇ ਜਿਥੇ ਕਿਸਾਨਾਂ ਦੀ ਆਰਥਿਕਤਾ ਮਜਬੂਤ ਕੀਤੀ ਜਾਵੇਗੀ। ਉਥੇ ਨੌਜਵਾਨ ਵਰਗ ਨੂੰ ਵੱਡੀ ਗਿਣਤੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

by Navjot
15 hours ago
0

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 