ਮੋਦੀ-ਸ਼ਾਹ ਦੇ ਗੜ੍ਹ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਰੋਡ ਸ਼ੋਅ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਵਿੱਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਗੁਜਰਾਤ ਦੇ ਅਹਿਮਦਾਬਾਦ ਵਿਖੇ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਇਸ ਰੋਡ ਸ਼ੋਅ ਦੀ ਅਗਵਾਈ ਕਰ ਰਹੇ ਹਨ।
Delhi CM @ArvindKejriwal & Punjab CM @BhagwantMann leading a massive Tiranga Yatra in Ahmedabad 🇮🇳 | LIVE #AAPGujaratTirangaYatra https://t.co/qoOmYY7Bp9
— AAP (@AamAadmiParty) April 2, 2022






















