ਮੋਦੀ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਲੇਟ ਕੀਤੀ, ਹੁਣ 11 ਅਕਤੂਬਰ ਤੋਂ ਹੋਵੇਗੀ ਸ਼ੁਰੂ

ਚੰਡੀਗੜ੍ਹ,30 ਸਤੰਬਰ (ਵਿਸ਼ਵ ਵਾਰਤਾ)- ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ ਖਰੀਦ ਲੇਟ ਕਰ ਦਿੱਤੀ ਹੈ। ਇਹ ਖਰੀਦ ਪਹਿਲਾਂ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਪਰ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਜਿਸ ਲਈ ਮੋਦੀ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।






















