• Latest
  • Trending
ਮੋਦੀ ਸਰਕਾਰ ਵਲੋ ਜਬਰਦਸਤੀ ਥੋਪੇ ਗਏ ਕਾਲੇ ਕਾਨੂੰਨ ਕਿਸਾਨਾ ਦੇ ਭਲੇ ਲਈ  ਨਹੀਂ ਬਲਕਿ ਕਿਸਾਨਾ ਦੇ ਮੌਤ ਦੇ  ਵਰੰਟ ਹਨ : ਅਵਤਾਰ ਸਿੰਘ ਭੀਖੋਵਾਲ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

7 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

10 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਵਲੋ ਜਬਰਦਸਤੀ ਥੋਪੇ ਗਏ ਕਾਲੇ ਕਾਨੂੰਨ ਕਿਸਾਨਾ ਦੇ ਭਲੇ ਲਈ  ਨਹੀਂ ਬਲਕਿ ਕਿਸਾਨਾ ਦੇ ਮੌਤ ਦੇ  ਵਰੰਟ ਹਨ : ਅਵਤਾਰ ਸਿੰਘ ਭੀਖੋਵਾਲ

April 22, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਮੋਦੀ ਸਰਕਾਰ ਵਲੋ ਜਬਰਦਸਤੀ ਥੋਪੇ ਗਏ ਕਾਲੇ ਕਾਨੂੰਨ ਕਿਸਾਨਾ ਦੇ ਭਲੇ ਲਈ  ਨਹੀਂ ਬਲਕਿ ਕਿਸਾਨਾ ਦੇ ਮੌਤ ਦੇ  ਵਰੰਟ ਹਨ : ਅਵਤਾਰ ਸਿੰਘ ਭੀਖੋਵਾਲ

ਮੋਦੀ ਸਰਕਾਰ ਵਲੋ ਜਬਰਦਸਤੀ ਥੋਪੇ ਗਏ ਕਾਲੇ ਕਾਨੂੰਨ ਕਿਸਾਨਾ ਦੇ ਭਲੇ ਲਈ  ਨਹੀਂ ਬਲਕਿ ਕਿਸਾਨਾ ਦੇ ਮੌਤ ਦੇ  ਵਰੰਟ ਹਨ : ਅਵਤਾਰ ਸਿੰਘ ਭੀਖੋਵਾਲ

ਮੋਦੀ ਸਰਕਾਰ ਵਲੋ ਜਬਰਦਸਤੀ ਥੋਪੇ ਗਏ ਕਾਲੇ ਕਾਨੂੰਨ ਕਿਸਾਨਾ ਦੇ ਭਲੇ ਲਈ  ਨਹੀਂ ਬਲਕਿ ਕਿਸਾਨਾ ਦੇ ਮੌਤ ਦੇ  ਵਰੰਟ ਹਨ : ਅਵਤਾਰ ਸਿੰਘ ਭੀਖੋਵਾਲ

ਹੁਸ਼ਿਆਰਪੁਰ 22  ਅਪ੍ਰੈਲ ( ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਕੇਦਰ ਸਰਕਾਰ ਨੂੰ ਤੁਰੰਤ ਹੱਲ ਕੱਢਣਾ ਚਾਹੀਦਾ ਹੈ ਕਿਉਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਪਹਿਲਾਂ ਪੰਜਾਬ ਵਿੱਚ ਤੇ ਹੁਣ ਦਿੱਲੀ ਦੇ ਬਾਰਡਰਾਂ ਤੇ ਪਿੱਛਲੇ ਲੰਬੇ ਸਮੇ ਤੋ ਕਿਸਾਨ ਧਰਨਾ ਦੇ ਕੇ ਬੈਠੇ ਹਨ। ਲਗਭਗ 300 ਤੋ ਜਿਆਦਾ  ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਰੇਂਗਦੀ ਇਹਨਾ ਗੱਲ ਦਾ ਪ੍ਰਗਟਾਵਾ ਗੁਰੂਦੁਆਰਾ ਨਾਨਕਸਰ ਭੀਖੋਵਾਲ ਦੇ ਪ੍ਰਬੰਧਕ ਤੇ ਉੱਘੇ ਸਮਾਜ ਸੇਵਕ ਅਵਤਾਰ ਸਿੰਘ ਭੀਖੋਵਾਲ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕੀਤਾ । ਉਹਨਾ ਕਿਹਾ ਕਿ ਮੋਦੀ ਸਰਕਾਰ ਵਲੋ ਵਾਰ ਵਾਰ ਇਕੋ ਰੱਟ ਲਗਾਈ ਜਾ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਤੇ ਉਨ੍ਹਾਂ ਦੇ ਭਲੇ ਲਈ ਲਾਗੂ ਕੀਤੇ ਗਏ ਹਨ।ਪਰ ਜੇ ਕਿਸਾਨਾਂ ਦੀ ਗੱਲ ਕਰੀਏ ਤਾਂ ਉਹ ਕਹਿੰਦੇ ਹਨ ਕਿ ਇਹ ਕਾਨੂੰਨ ਸਾਡੇ ਭਲੇ ਲਈ ਨਹੀਂ ਬਲਕਿ ਸਾਡੀ ਮੌਤ ਦੇ  ਵਰੰਟ ਹਨ ਅਤੇ ਅਸੀਂ ਆਪਣੀ ਆਉਣ ਵਾਲੀਆ  ਨਸਲਾਂ ਦੀ ਲੜਾਈ ਲੜ ਰਹੇ ਹਾਂ। ਦੇਸ਼ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ  ਹੈ, ਰੋਜ਼ ਹੀ ਅਖਬਾਰਾਂ ਵਿੱਚ ਕਿਸਾਨਾਂ ਦੀ ਖੁਦਕੁਸ਼ੀ ਦੀਆਂ ਖਬਰਾਂ ਪੜ੍ਹਨ ਨੂੰ ਮਿਲਦੀਆ ਹਨ ਜਿਸਦਾ ਸਿੱਧੇ ਤੌਰ ਤੇ ਮਤਲੱਬ ਹੈ ਕਿ ਦੇਸ਼ ਦੇ ਸਮੂੰਚੇ ਕਿਸਾਨ ਮੁਸ਼ਕਿਲ ਵਿੱਚ ਹਨ ਤੇ ਇਸ ਦਾ ਹੱਲ ਤੁਰੰਤ ਕੱਢਿਆ ਜਾਣਾ ਚਾਹੀਦਾ ਹੈ। ਪਰ ਸਰਕਾਰ ਨੇ ਇਨ੍ਹਾਂ ਕਿਸਾਨਾਂ ਦੀ ਮੁਸ਼ਕਿਲ ਦੂਰ ਕਰਨ ਦੀ ਬਜਾਏ ਜ਼ਬਰਦਸਤੀ ਇਹ ਤਿੰਨ ਕਾਲੇ ਕਾਨੂੰਨ ਥੋਪ ਦਿੱਤੇ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੈ ਬਲਕਿ ਇਹਨਾ ਕਾਨੂੰਨਾ ਦਾ ਫਾਇਦਾ ਕਾਰਪੋਰੇਟ ਘਰਾਣਿਆਂ ਨੂੰ ਹੈ। ਦੂਸਰਾ ਕੇਂਦਰ ਸਰਕਾਰ ਏਨੇ ਹੰਕਾਰ ਵਿੱਚ ਆਈ ਹੋਈ ਹੈ ਕਿ ਐਨੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਦਾ ਕੋਈ ਵੀ ਮੰਤਰੀ ਕਿਸੇ ਵੀ ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਨਹੀਂ ਗਿਆ। ਕੀ ਇਹ ਕਿਸਾਨ ਦੇਸ਼ ਦੇ ਨਾਗਰਿਕ ਨਹੀਂ ਹਨ ? ਇਕ ਪਾਸੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨੂੰ ਕਹਿੰਦੇ ਹਨ ਕਿ ਉਹ ਇਕ ਫੋਨ ਕਾਲ ਦੀ ਦੂਰੀ ਤੇ ਹਨ, ਕੀ ਉਹ ਆਪ ਕਿਸਾਨਾਂ ਨੂੰ ਇਕ ਫੋਨ ਨਹੀਂ ਕਰ ਸਕਦੇ ? ਪ੍ਰਧਾਨ ਮੰਤਰੀ ਬੰਗਲਾਦੇਸ਼ ਦਾ ਦੌਰਾ ਕਰ ਸਕਦੇ ਹਨ, ਬੰਗਾਲ ਵਿੱਚ ਚੁਣਾਵੀ ਪ੍ਰਚਾਰ ਕਰ ਸਕਦੇ ਹਨ ਪਰ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਕੋਲ ਜਾਣ ਦਾ ਉਨ੍ਹਾਂ ਕੋਲ ਸਮਾਂ ਨਹੀਂ ਹੈ।ਲੱਗਦਾ ਹੈ ਕਿ ਸੱਤਾ ਦੇ ਹੰਕਾਰ ਵਿੱਚ ਪ੍ਰਧਾਨ ਮੰਤਰੀ ਮੋਦੀ ਭੁੱਲ ਗਏ ਹਨ ਕਿ ਇਨ੍ਹਾਂ ਲੋਕਾਂ ਨੇ ਹੀ ਵੋਟਾ ਪਾ ਕੇ  ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ। ਉਹਨਾ   ਮੰਗ ਕਰਦੇ ਹੋਏ ਕਿਹਾ ਕਿ  ਤਿੰਨੋ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਉਹਨਾ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਸੀ ਕਿ ਕਾਨੂੰਨ ਬਣਾਉਣ ਵੇਲੇ ਕਿਸਾਨਾ ਦੀ ਸਹਿਮਤੀ ਜਰੂਰ ਲੈਦਾ ਉਹਨਾ ਕਿਹਾ ਕਿ ਅਗਰ ਇਹ ਕਾਨੂੰਨ ਕਿਸਾਨਾ ਨੂੰ ਠੀਕ ਲੱਗਦੇ ਤਾ ਮੋਦੀ ਸਰਕਾਰ  ਕਾਨੂੰਨ ਲਾਗੂ ਕਰ ਲੈਦੀ ਆਗਰ ਨਾ ਠੀਕ ਲੱਗਦੇ ਤਾ ਰਹਿਣ ਦੇਦੇ ਪ੍ਰੰਤੂ  ਮੋਦੀ ਸਰਕਾਰ ਨੇ ਸੱਭ ਕੁਝ ਕਿਸਾਨਾ ਦੀ ਗੈਰ ਹਾਜਰੀ ਵਿੱਚ ਕੀਤਾ ਹੈ ਜੋਕਿ ਕਿਸਾਨਾ ਨੂੰ  ਮਨਜੂੰਰ ਨਹੀ ਹੈ
ਉਹਨਾ ਕਿਹਾ  ਨੇ  ਜਦ ਤੱਕ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤੱਕ ਤਕ ਦੁਨੀਆ ਦਾ ਹਰ ਵਿਅਕਤੀ ਉਨ੍ਹਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦਾ ਸਾਥ ਦਵਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
2 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 