• Latest
  • Trending
ਮੋਦੀ ਹਕੂਮਤ ਦੇ ਸਾਜ਼ਿਸ਼ੀ ਮਨਸੂਬਿਆਂ ਨੂੰ ਮਾਤ ਦੇਣ ਲਈ ਸੰਸਦ ਵੱਲ ਮਾਰਚ ਕਰਨਾ ਪਿਆ ਮੁਲਤਵੀ-ਉਗਰਾਹਾਂ

6 years ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

3 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

6 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

9 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

17 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਹਕੂਮਤ ਦੇ ਸਾਜ਼ਿਸ਼ੀ ਮਨਸੂਬਿਆਂ ਨੂੰ ਮਾਤ ਦੇਣ ਲਈ ਸੰਸਦ ਵੱਲ ਮਾਰਚ ਕਰਨਾ ਪਿਆ ਮੁਲਤਵੀ-ਉਗਰਾਹਾਂ

April 24, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੋਦੀ ਹਕੂਮਤ ਦੇ ਸਾਜ਼ਿਸ਼ੀ ਮਨਸੂਬਿਆਂ ਨੂੰ ਮਾਤ ਦੇਣ ਲਈ ਸੰਸਦ ਵੱਲ ਮਾਰਚ ਕਰਨਾ ਪਿਆ ਮੁਲਤਵੀ-ਉਗਰਾਹਾਂ

ਮੋਦੀ ਹਕੂਮਤ ਦੇ ਸਾਜ਼ਿਸ਼ੀ ਮਨਸੂਬਿਆਂ ਨੂੰ ਮਾਤ ਦੇਣ ਲਈ ਸੰਸਦ ਵੱਲ ਮਾਰਚ ਕਰਨਾ ਪਿਆ ਮੁਲਤਵੀ-ਉਗਰਾਹਾਂ

ਚੰਡੀਗੜ੍ਹ 24 ਅਪ੍ਰੈਲ ( ਵਿਸ਼ਵ ਵਾਰਤਾ  ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਆਗੂ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸੰਸਦ ਵੱਲ ਮਾਰਚ ਮੁਲਤਵੀ ਕਰਨ ਦਾ ਫ਼ੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਮੋਦੀ ਸਰਕਾਰ ਦਿੱਲੀ ਮੋਰਚਿਆਂ ‘ਤੇ ਜਬਰ ਢਾਹੁਣ ਤੇ ਇਨ੍ਹਾਂ ਨੂੰ ਉਖੇੜਨ ਲਈ ਕੋਈ ਨਾ ਕੋਈ ਬਹਾਨਾ ਤਲਾਸ਼ ਰਹੀ ਹੈ। ਇਹ ਬਹਾਨਾ ਕੋਰੋਨਾ ਬਿਮਾਰੀ ਦੇ ਫੈਲਣ ਦਾ ਵੀ ਹੋ ਸਕਦਾ ਹੈ ਤੇ ਇਹ ਬਹਾਨਾ ਸਾਡੇ ਕਿਸੇ ਐਕਸ਼ਨ ਨੂੰ ਹਿੰਸਕ ਰੰਗਤ ਦੇਣ ਰਾਹੀਂ ਵੀ ਬਣਾਇਆ ਜਾ ਸਕਦਾ ਹੈ। ਲੋਕ ਦੋਖੀ ਸਾਜ਼ਿਸ਼ਾਂ ਰਚਣ ਦੀ ਵਿਸ਼ੇਸ਼ ਮੁਹਾਰਤ ਰੱਖਦੀ ਮੋਦੀ ਸਰਕਾਰ ਆਪਣੇ ਏਜੰਟਾਂ ਰਾਹੀਂ ਮਾਰਚ ਅੰਦਰ ਘੁਸਪੈਠ ਕਰਕੇ ਹਿੰਸਕ ਟਕਰਾਅ ਦਾ ਮਾਹੌਲ ਪੈਦਾ ਕਰ ਸਕਦੀ ਹੈ ਤੇ ਇਸ ਬਹਾਨੇ ਮੋਰਚਿਆਂ ‘ਤੇ ਮੋੜਵਾਂ ਜਾਬਰ ਹੱਲਾ ਬੋਲ ਸਕਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਿਸੇ ਵੀ ਅਜਿਹੀ ਕਿਸਮ ਦੇ ਐਕਸ਼ਨ ਤੋਂ ਪਰਹੇਜ਼ ਕਰ ਰਹੇ ਹਨ ਜਿਸ ਵਿਚ ਭਾਜਪਾ ਦੇ ਹੱਥਾਂ ‘ਚ ਖੇਡਣ ਵਾਲੀਆਂ ਸੰਘਰਸ਼ ਵਿਰੋਧੀ ਤਾਕਤਾਂ ਘੁਸਪੈਠ ਕਰ ਸਕਣ ਤੇ ਉਸ ਐਕਸ਼ਨ ਨੂੰ ਸਰਕਾਰ ਮਨ ਚਾਹੇ ਢੰਗ ਨਾਲ ਆਪਣੇ ਫਾਸ਼ੀ ਮਨਸੂਬਿਆਂ ਲਈ ਵਰਤ ਸਕੇ। 26 ਜਨਵਰੀ ਦੀਆਂ ਘਟਨਾਵਾਂ ਵੀ ਕੇਂਦਰੀ ਹਕੂਮਤ ਦੀ ਅਜਿਹੀ ਹੀ ਸਾਜ਼ਿਸ਼ ਸੀ ਤੇ ਅਜਿਹੀ ਸਾਜ਼ਿਸ਼ ਦੁਬਾਰਾ ਦੁਹਰਾਏ ਜਾਣ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ। 26 ਜਨਵਰੀ ਦੀਆਂ ਘਟਨਾਵਾਂ ‘ਚ ਸ਼ਾਮਲ ਸੰਘਰਸ਼ ਵਿਰੋਧੀ ਤਾਕਤਾਂ ਦੇ ਹੱਥਾਂ ‘ਚ ਖੇਡ ਰਹੇ ਕੁਝ ਅਨਸਰਾਂ ਵੱਲੋਂ ਕੱਲ੍ਹ ਸੰਯੁਕਤ ਮੋਰਚੇ ਦੇ ਆਗੂਆਂ ਨੂੰ ਘੇਰ ਕੇ ਮੰਦਾ ਵਿਹਾਰ ਕਰਨ ਤੇ ਸੰਸਦ ਵੱਲ ਮਾਰਚ ਦੀ ਤਰੀਕ ਐਲਾਨਣ ਦਾ ਦਬਾਅ ਪਾਉਣ ਦੀ ਕਾਰਵਾਈ ਅਜਿਹੇ ਮਨਸੂਬਿਆਂ ਨੂੰ ਹੀ ਜ਼ਾਹਰ ਕਰਦੀ ਹੈ ਕਿ ਉਹ ਤਾਕਤਾਂ ਮੁੜ ਸੰਸਦ ਮਾਰਚ ਰਾਹੀਂ 26 ਜਨਵਰੀ ਵਰਗੀਆਂ ਘਟਨਾਵਾਂ ਦੁਹਰਾਉਣਾ ਚਾਹੁੰਦੀਆਂ ਹਨ। ਪਰ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਕਦਾਚਿਤ ਨਹੀਂ ਦਿੱਤੀ ਜਾਵੇਗੀ।
ਇਸ ਵੇਲੇ ਸਾਡਾ ਸਾਰਾ ਧਿਆਨ ਦਿੱਲੀ ਮੋਰਚਿਆਂ ਦੀ ਰਾਖੀ ‘ਤੇ ਕੇਂਦਰਿਤ ਹੈ ਜਿਸ ਨੂੰ ਸਰਕਾਰ ਕੋਰੋਨਾ ਸੰਕਟ ਦੀ ਆੜ ਲੈ ਕੇ ਉਖੇੜਨਾ ਚਾਹੁੰਦੀ ਹੈ। ਸਰਕਾਰ ਅਜਿਹਾ ਮਾਹੌਲ ਬਣਾਉਣ ਦੇ ਯਤਨਾਂ ‘ਚ ਦਿਖ ਰਹੀ ਹੈ। ਇਸ ਲਈ ਅਸੀਂ ਕਿਸਾਨਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਕਣਕ ਦੀ ਵਾਢੀ ਦੇ ਦੌਰਾਨ ਵੀ ਵੱਧ ਤੋਂ ਵੱਧ ਗਿਣਤੀ ‘ਚ ਦਿੱਲੀ ਪਹੁੰਚਣ, ਚੌਕਸੀ ਬਰਕਰਾਰ ਰੱਖਣ, ਆਪੋ ਆਪਣੇ ਪਿੰਡਾਂ ਤੇ ਖੇਤਾਂ ‘ਚ ਕੰਮ ਕਾਰ ਕਰਦਿਆਂ ਹੋਇਆਂ ਵੀ ਮੋਰਚੇ ਨਾਲ ਨੇੜਲੇ ਸਰੋਕਾਰ ਬਣਾਈ ਰੱਖਣ ਅਤੇ ਕਿਸੇ ਵੀ ਸੱਦੇ ‘ਤੇ ਤੱਟ ਫੱਟ ਦਿੱਲੀ ਪਹੁੰਚਣ ਲਈ ਤਿਆਰੀਆਂ ਖਿੱਚ ਕੇ ਰੱਖਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

Most Popular

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 weeks ago
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 