• Latest
  • Trending
ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ

4 years ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

4 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

27 minutes ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

40 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

4 hours ago
Hindi News
English News
Saturday, November 21, 2026
No Result
View All Result
20 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ

April 24, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ

*ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ*

*ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਅਮਨ ਕਨੂੰਨ ਸਬੰਧੀ ਨਿਖਿਧ ਕਾਰਗੁਜ਼ਾਰੀ ਤੋਂ ਧਿਆਨ ਭਟਕਾਉਣ ਦੀ ਘਿਨਾਉਣੀ ਸਾਜ਼ਿਸ਼*

*ਮੋਰਿੰਡਾ ਕਾਂਡ ਨੇ ਸਿੱਖ ਸੰਗਤਾਂ ਦੇ ਮਨ ਵਲ਼ੂੰਧਰੇ*

*ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ “ ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣ ਯੋਗ “ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘੀ ਸਾਜ਼ਿਸ਼ ਪਿੱਛੇ ਕੰਮ ਕਰ ਰਹੇ ਮਾਸਟਰ ਮਾਈਂਡ ਨੂੰ ਨੰਗਾ ਕਰਕੇ ਮਿਸਾਲੀ ਸਜ਼ਾ ਦਿੱਤੇ ਜਾਣਾ ਅਤਿ ਜ਼ਰੂਰੀ ਹੋ ਗਿਆ ਹੈ।

ਉਹਨਾਂ ਕਿਹਾ ਕਿ ਅੱਜ ਦੇ ਸ਼ਰਮਨਾਕ ਕਾਰੇ ਨਾਲ ਸਿੱਖ ਮਨ ਬੁਰੀ ਤਰਾਂ ਵਲ਼ੂੰਧਰੇ ਗਏ ਹਨ।
ਅੱਜ ਇਸ ਦਰਦਨਾਕ ਘਟਨਾ ’ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿਲ ਦਹਿਲਾ ਦੇਣ ਵਾਲੇ ਤੇ ਸ਼ਰਮਨਾਕ ਕਾਰੇ ਦਾ ਸੰਬੰਧ ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਅਮਨ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਵਿਚ ਨਾਕਾਮੀ ਨਾਲ ਬੁਰੀ ਤਰ੍ਹਾਂ ਘਿਰ ਚੁੱਕੀ ਪੰਜਾਬ ਸਰਕਾਰ ਦੀ ਹਤਾਸ਼ਾ ਨਾਲ ਜਾਪਦਾ ਹੈ। ਪਰ ਉਹਨਾਂ ਕਿਹਾ ਇਹ ਸਾਜ਼ਿਸ਼ਾਂ ਪੁਠੀਆਂ ਪੈ ਰਹੀਆਂ ਹਨ।

ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਕ ਪਾਸੇ ਤਾਂ ਦੇਸ਼ ਭਗਤ ਸਿੱਖ ਕੌਮ ਦੇ ਮਾਸੂਮ ਨੌਜਵਾਨ ਹੀਰਿਆਂ ਵਿਰੁੱਧ ਸਰਕਾਰੀ ਤਸ਼ੱਦਦ ਦਾ ਝੱਖੜ ਝੁਲਾਇਆ ਹੋਇਆ ਹੈ ਤੇ ਦੂਜੇ ਪਾਸੇ ਇਹ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਤੇ ਭਾਈਚਾਰਕ ਸਾਂਝ ਉਤੇ ਪਹਿਰਾ ਦੇਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਸਭ ਕੁਝ ਤੋਂ ਧਿਆਨ ਹਟਾਉਣ ਲਈ ਇਹ ਸਰਕਾਰ ਤੇ ਇਸ ਦੇ ਦਿੱਲੀ ਵਿੱਚ ਬੈਠੇ ਸ਼ਾਤਰ ਆਕਾ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

by Ranjit Singh
November 21, 2026
0

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ ਚੰਡੀਗੜ੍ਹ, 21...

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Most Popular

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

by Navjot
4 weeks ago
0

  ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 