ਮੋਹਾਲੀ
ਆਂਗਨਵਾੜੀ ਵਰਕਰਾਂ ਵਲੋਂ ਬੁੱਧਵਾਰ ਨੂੰ ਸੂਬੇ ‘ਚ ‘ਜੇਲ ਭਰੋਂ ਅੰਦੋਲਨ’ ਤਹਿਤ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਆਂਗਨਵਾੜੀ ਯੂਨੀਅਨ ਦੀ ਜਨਰਲ ਸਕੱਤਰ ਸੁਭਾਸ਼ ਰਾਣੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਈਮਰੀ ਕਲਾਸਾਂ ਨੂੰ ਸ਼ੁਰੂ ਕਰਕੇ ਆਂਗਨਵਾੜੀ ਵਰਕਰਾਂ ਕੋਲ ਹੋਰ ਕੋਈ ਚਾਰਾ ਨਹੀਂ ਛੱਡਿਆ ਹੈ ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਕੇ ਸਰਕਾਰ ਨੇ ਉਨ੍ਹਾਂ ਨੂੰ ਬੇਰੋਜ਼ਗਾਰ ਕਰ ਦਿੱਤਾ