ਮੋਹਾਲੀ ਧਮਾਕੇ ਦੀ ਜਾਂਚ ਵਿੱਚ ਕੇਂਦਰੀ ਸੁਰੱਖਿਆ ਏਜੰਸੀ ਵੀ ਜੁਟੀ
ਧਮਾਕੇ ਵਾਲੀ ਥਾਂ ਤੇ ਪਹੁੰਚੀ ਐਨਆਈਏ ਦੀ ਟੀਮ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)- ਮੋਹਾਲੀ ਵਿਖੇ ਹੋਏ ਧਮਾਕੇ ਦੀ ਜਾਂਚ ਵਿੱਚ ਹੁਣ ਕੇਂਦਰੀ ਸੁਰੱਖਿਆ ਏਜੰਸੀ ਵੀ ਜੁਟ ਗਈ ਹੈ। ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਧਮਾਕੇ ਵਾਲੀ ਥਾਂ ਦਾ ਮੁਆਇਨਾ ਕਰਨ ਲਈ ਮੁਹਾਲੀ ਵਿੱਚ ਹੈ। ਪੰਜਾਬ ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ ।