• Latest
  • Trending

ਮੋਹਾਲੀ ਪੁਲਿਸ ਵੱਲੋਂ ਲਗਜ਼ਰੀ ਗੱਡੀ ਤੇ ਹੀਰੋਇਨ ਦੀ ਸਮੱਗਲਿੰਗ ਕਰਨ ਵਾਲੇ 2 ਵਿਅਕਤੀ ਢਾਈ ਕਰੋੜ ਦੀ ਹੈਰੋਇਨ ਸਮੇਤ ਕਾਬੂ

6 years ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

21 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

51 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

1 hour ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

5 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

6 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪੁਲਿਸ ਵੱਲੋਂ ਲਗਜ਼ਰੀ ਗੱਡੀ ਤੇ ਹੀਰੋਇਨ ਦੀ ਸਮੱਗਲਿੰਗ ਕਰਨ ਵਾਲੇ 2 ਵਿਅਕਤੀ ਢਾਈ ਕਰੋੜ ਦੀ ਹੈਰੋਇਨ ਸਮੇਤ ਕਾਬੂ

December 28, 2020
in ਖਬਰਾਂ, ਪੰਜਾਬ

ਐਸ.ਏ.ਐਸ ਨਗਰ, 28 ਦਸੰਬਰ( ਵਿਸ਼ਵ ਵਾਰਤਾ )-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਸੀ.ਆਈ.ਏ.ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਵੱਲੋਂ 02 ਵਿਆਕਤੀਆਂ ਨੂੰ ਸਮੇਤ 500 ਗ੍ਰਾਮ ਹੈਰੋਇਨ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਅੰਤਰਾਸ਼ਟਰੀ ਬਜਾਰ ਵਿੱਚ ਢਾਈ ਕਰੋੜ ਰੁਪਏ ਦੇ ਕਰੀਬ ਕੀਮਤ ਹੈ। ਮੁਲਜ਼ਮਾਂ ਪਾਸੋਂ ਹੈਰੋਇਨ ਦੀ ਤਸਕਰੀ ਲਈ ਵਰਤੀ ਜਾ ਰਹੀ ਇੱਕ ਲਗਜਰੀ ਗੱਡੀ ਵੀ ਬ੍ਰਾਮਦ ਕੀਤੀ ਗਈ ਹੈ।

ਐਸ.ਐਸ.ਪੀ. ਵੱਲੋਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਆਰੰਭੀ ਗਈ ਮੁਹਿੰਮ ਤਹਿਤ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਕਪਤਾਨ ਪੁਲਿਸ (ਜਾਂਚ) ਮੋਹਾਲੀ ਅਤੇ ਸ੍ਰੀ ਗੁਰਚਰਨ ਸਿੰਘ ਪੀਪੀਐਸ, ਉਪ ਕਪਤਾਨ ਪੁਲਿਸ (ਜਾਂਚ) ਮੋਹਾਲੀ ਦੇ ਨਿਰਦੇਸ਼ਾਂ ਹੇਠ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਦੀ ਨਿਗਰਾਨੀ ਵਿੱਚ ਸ:ਥ: ਦੀਪਕ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਸਨੇਟਾ ਵਿਖੇ ਮੌਜੂਦ ਸੀ ਤਾਂ ਸ:ਥ: ਦੀਪਕ ਕੁਮਾਰ ਨੂੰ ਖੁਫੀਆ ਇਤਲਾਹ ਮਿਲੀ ਕਿ ਵਿਨੈ ਪੁੱਤਰ ਰਣਜੀਤ ਸਿੰਘ ਅਤੇ ਅੰਕੂਸ ਪੁੱਤਰ ਜਗਬੀਰ ਸ਼ਰਮਾ ਜੋ ਆਪਸ ਵਿੱਚ ਦੋਸਤ ਹਨ, ਇਹ ਹਰਿਆਣਾ ਸਾਈਡ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ, ਮੋਹਾਲੀ ਅਤੇ ਨੇੜੇ ਤੇੜੇ ਦੇ ਇਲਾਕਾ ਵਿੱਚ ਸਪਲਾਈ ਕਰਦੇ ਹਨ। ਇਤਲਾਹ ਦੇ ਆਧਾਰ ਪਰ ਮੁਕੱਦਮਾ ਨੰਬਰ 418 ਮਿਤੀ 27.12.2020 ਅ/ਧ 21,61,85 ਐਨ.ਡੀ.ਪੀ.ਐਸ.ਐਕਟ ਥਾਣਾ ਸੋਹਾਣਾ ਬਰਖਿਲਾਫ (1) ਵਿਨੈ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਜੋਰਾਸੀ ਥਾਣਾ ਸਮਾਲਖਾ, ਜਿਲਾ ਪਾਣੀਪਤ (ਹਰਿਆਣਾ ਅਤੇ (2) ਅੰਕੂਸ ਪੁੱਤਰ ਜਗਬੀਰ ਸ਼ਰਮਾ ਵਾਸੀ ਪਿੰਡ ਜੋਰਾਸੀ ਥਾਣਾ ਸਮਾਲਖਾ, ਜਿਲਾ ਪਾਣੀਪਤ (ਹਰਿਆਣਾ) ਦਰਜ ਰਜਿਸਟਰ ਕਰਵਾਇਆ ਗਿਆ ਅਤੇ ਨਾਕਾਬੰਦੀ ਦੌਰਾਨ ਇਨ੍ਹਾਂ ਵਿਆਕਤੀਆਂ ਨੂੰ ਸਮੇਤ ਗੱਡੀ ਨੰਬਰ ਐਚ.ਆਰ. 05 ਏ.ਐਚ 1801 ਮਾਰਕਾ ਐਸ ਐਕਸ 4 ਦੇ ਕਾਬੂ ਕੀਤਾ ਗਿਆ ਅਤੇ ਗੱਡੀ ਦੀ ਤਲਾਸ਼ੀ ਲੈਣ ਪਰ ਇਹਨਾਂ ਪਾਸੋਂ 500 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਪਰ ਇਹਨਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰ ਕੀਤੇ ਗਏ ਵਿਆਕਤੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਦਿੱਲੀ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਾ ਵਿੱਚ ਸਪਲਾਈ ਕਰਦੇ ਸਨ। ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਰਿਮਾਂਡ ਅਧੀਨ ਹਨ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

ਵਿਨੈ ਦੇ ਖਿਲਾਫ ਪਹਿਲਾਂ ਵੀ ਹਰਿਆਣਾ ਵਿੱਚ 02 ਮੁਕੱਦਮੇ ਦਰਜ ਹਨ :

1. ਮੁਕੱਦਮਾ ਨੰਬਰ 303/2020 ਅ/ਧ 21,61,85 ਐਨ.ਡੀ.ਪੀ.ਐਸ.ਐਕਟ ਥਾਣਾ ਪੜਾਓ, ਅੰਬਾਲਾ-ਜਿਲਾ ਅੰਬਾਲਾ (ਹਰਿਆਣਾ),

2. ਮੁਕੱਦਮਾ ਨੰਬਰ 110/2020 ਅ/ਧ 21,61,85 ਐਨ.ਡੀ.ਪੀ.ਐਸ.ਐਕਟ ਥਾਣਾ ਪੰਜੋਖਰਾ ਸਾਹਿਬ, ਜਿਲਾ ਅੰਬਾਲਾ (ਹਰਿਆਣਾ)

ਇਹਨਾਂ ਮੁਕੱਦਮਿਆਂ ਵਿਚੋਂ ਇਹ ਵਿਆਕਤੀ ਜਮਾਨਤ ਪਰ ਚਲ ਰਿਹਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Most Popular

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
6 days ago
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 