• Latest
  • Trending
ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

8 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

9 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Hindi News
English News
Wednesday, June 24, 2026
No Result
View All Result
30 °c
Chandigarh
36 ° Thu
37 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

May 21, 2024
in ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ (ਸਤੀਸ਼ ਕੁਮਾਰ ਪੱਪੀ)):- ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸ਼ਹਿਰੀ 2) ਦੀ ਅਗਵਾਈ ਹੇਠ ਇੰਸ: ਜਸਪ੍ਰੀਤ ਸਿੰਘ, ਮੁੱਖ ਅਫਸਰ, ਥਾਣਾ ਸੋਹਾਣਾ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਿਲ ਕੀਤੀ ਹੈ।

ਮੁਕੱਦਮਾ ਦੀ ਤਫਤੀਸ਼ ਦੌਰਾਨ ਦੋਸ਼ੀਆਨ ਹਰਸ਼ ਅਤੇ ਅਰਜੁਨ ਕੁਮਾਰ ਪਾਸੋਂ ਕੀਤੀ ਗਈ ਪੁੱਛਗਿੱਛ ਤੇ ਮੁਕੱਦਮਾ ਵਿੱਚ ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ, ਐਸ.ਏ.ਐਸ.ਨਗਰ ਨੂੰ ਨਾਮਜਦ ਕਰਕੇ ਮਿਤੀ 16.05.2024 ਨੂੰ ਗ੍ਰਿਫਤਾਰ ਅਤੇ ਹੀਰਾ ਸਿੰਘ ਉਰਫ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ),ਜਿਸ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰ. 439 ਮਿਤੀ 21.10.2022 ਅ/ਧ 420,465,467,468,471,120 ਬੀ, ਭ:ਦ, 25 ਅਸਲਾ ਐਕਟ, ਥਾਣਾ ਜ਼ੀਰਕਪੁਰ ਅਤੇ ਮੁਕੱਦਮਾ ਨੰ. 69 ਮਿਤੀ 02.03.2023 ਅ/ਧ 302,201,406, 420,120ਬੀ ਭ:ਦ ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ, ਪਹਿਲਾ ਹੀ ਦਰਜ ਰਜਿਸਟਰ ਹਨ, ਜੋ ਕਿ ਨਾਭਾ ਜੇਲ ਵਿਖੇ ਬੰਦ ਸੀ, ਨੂੰ ਪ੍ਰੋਡੰਕਸ਼ਨ ਵਾਰੰਟ ਤੇ ਲਿਆ ਕੇ ਮਿਤੀ 18.05.2024 ਨੂੰ ਮੁਕਦਮਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਕਦਮਾ ਦੀ ਤਫਤੀਸ਼ ਜਾਰੀ ਹੈ ।

ਮੁਕੱਦਮਾ ਨੰ. 164 ਮਿਤੀ 14.05.2024 ਅ/ਧ 420,465,467,468,471,120ਬੀ ਭ:ਦ: ਥਾਣਾ ਸੋਹਾਣਾ, ਐਸ.ਏ.ਐਸ. ਨਗਰ

*ਗ੍ਰਿਫਤਾਰ ਦੋਸ਼ੀ*

1. ਹਰਸ਼ ਪੁੱਤਰ ਮੰਗਤ ਰਾਮ ਵਾਸੀ #56, ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
2. ਅਰਜੁਨ ਕੁਮਾਰ ਪੁੱਤਰ ਹਰਕ ਬਹਾਦੁਰ ਵਾਸੀ ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
3. ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ,ਐਸ.ਏ.ਐਸ. ਨਗਰ
4. ਹੀਰਾ ਸਿੰਘ ਉਰਵ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ)
*ਬ੍ਰਾਮਦਗੀ :*
1. 17 ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ
2. 02 ਕੰਪਿਊਟਰ ਪ੍ਰਿੰਟਰ (EPSON ਕੰਪਨੀ )
3. ਇੱਕ ਲੈਪਟਾਪ
4. ਇੱਕ ਕੰਪਿਊਟਰ ਕੀਬੋਰਡ

Tags: BREAKING NEWSPUNJABWEB PORTALWISHAVWARTA.INਮੋਹਾਲੀਰਜਿਸਟ੍ਰੇਸ਼ਨ ਸਰਟੀਫੀਕੇਟ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

6 days ago
0

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 