• Latest
  • Trending
ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

17 minutes ago
Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

44 minutes ago
National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

1 hour ago
National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

2 hours ago
Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

2 hours ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

2 hours ago
National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

3 hours ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

4 hours ago
Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

4 hours ago
Hindi News
English News
Wednesday, October 14, 2026
No Result
View All Result
29 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

May 21, 2024
in ਖਬਰਾਂ, ਪੰਜਾਬ
ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ ( ਸਤੀਸ਼ ਕੁਮਾਰ ਪੱਪੀ)-ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸ਼ਹਿਰੀ 2) ਦੀ ਅਗਵਾਈ ਹੇਠ ਇੰਸ: ਜਸਪ੍ਰੀਤ ਸਿੰਘ, ਮੁੱਖ ਅਫਸਰ, ਥਾਣਾ ਸੋਹਾਣਾ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਿਲ ਕੀਤੀ ਹੈ।
ਮੁਕੱਦਮਾ ਦੀ ਤਫਤੀਸ਼ ਦੌਰਾਨ ਦੋਸ਼ੀਆਨ ਹਰਸ਼ ਅਤੇ ਅਰਜੁਨ ਕੁਮਾਰ ਪਾਸੋਂ ਕੀਤੀ ਗਈ ਪੁੱਛਗਿੱਛ ਤੇ ਮੁਕੱਦਮਾ ਵਿੱਚ ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ, ਐਸ.ਏ.ਐਸ.ਨਗਰ ਨੂੰ ਨਾਮਜਦ ਕਰਕੇ ਮਿਤੀ 16.05.2024 ਨੂੰ ਗ੍ਰਿਫਤਾਰ ਅਤੇ ਹੀਰਾ ਸਿੰਘ ਉਰਫ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ),ਜਿਸ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰ. 439 ਮਿਤੀ 21.10.2022 ਅ/ਧ 420,465,467,468,471,120 ਬੀ, ਭ:ਦ, 25 ਅਸਲਾ ਐਕਟ, ਥਾਣਾ ਜ਼ੀਰਕਪੁਰ ਅਤੇ ਮੁਕੱਦਮਾ ਨੰ. 69 ਮਿਤੀ 02.03.2023 ਅ/ਧ 302,201,406, 420,120ਬੀ ਭ:ਦ ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ, ਪਹਿਲਾ ਹੀ ਦਰਜ ਰਜਿਸਟਰ ਹਨ, ਜੋ ਕਿ ਨਾਭਾ ਜੇਲ ਵਿਖੇ ਬੰਦ ਸੀ, ਨੂੰ ਪ੍ਰੋਡੰਕਸ਼ਨ ਵਾਰੰਟ ਤੇ ਲਿਆ ਕੇ ਮਿਤੀ 18.05.2024 ਨੂੰ ਮੁਕਦਮਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਕਦਮਾ ਦੀ ਤਫਤੀਸ਼ ਜਾਰੀ ਹੈ ।ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

ਮੁਕੱਦਮਾ ਨੰ. 164 ਮਿਤੀ 14.05.2024 ਅ/ਧ 420,465,467,468,471,120ਬੀ ਭ:ਦ: ਥਾਣਾ ਸੋਹਾਣਾ, ਐਸ.ਏ.ਐਸ. ਨਗਰ

ਗ੍ਰਿਫਤਾਰ ਦੋਸ਼ੀ

1. ਹਰਸ਼ ਪੁੱਤਰ ਮੰਗਤ ਰਾਮ ਵਾਸੀ #56, ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
2. ਅਰਜੁਨ ਕੁਮਾਰ ਪੁੱਤਰ ਹਰਕ ਬਹਾਦੁਰ ਵਾਸੀ ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
3. ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ,ਐਸ.ਏ.ਐਸ. ਨਗਰ
4. ਹੀਰਾ ਸਿੰਘ ਉਰਵ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ)
ਬ੍ਰਾਮਦਗੀ :
1. 17 ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ
2. 02 ਕੰਪਿਊਟਰ ਪ੍ਰਿੰਟਰ (EPSON ਕੰਪਨੀ )
3. ਇੱਕ ਲੈਪਟਾਪ
4. ਇੱਕ ਕੰਪਿਊਟਰ ਕੀਬੋਰਡ

Tags: 4 MEMBERSDR JYOTI YADAVIPSMOHALI POLICERCWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
October 14, 2026
0

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ...

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

by Ranjit Singh
October 14, 2026
0

Punjab: ਮੋਹਾਲੀ 'ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਕਾਂਗਰਸ...

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

by Ranjit Singh
October 14, 2026
0

National: ਏਅਰ ਇੰਡੀਆ ਦੀ ਉਡਾਣ 'ਚ ਬੰਬ ਦੀ ਧਮਕੀ - ਧਮਕੀ ਮਗਰੋਂ ਉਡਾਣ ਦੀ ਜੈਪੁਰ ’ਚ ਐਮਰਜੈਂਸੀ ਲੈਂਡਿੰਗ - ਫ੍ਰੈਂਕਫਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
4 weeks ago
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 