• Latest
  • Trending
ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਲਈ ‘ਨਿੱਘਾ ਸੱਦਾ’

2 years ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

16 minutes ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

42 minutes ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

1 hour ago
FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

4 hours ago
Hindi News
English News
Monday, June 22, 2026
No Result
View All Result
39 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਲਈ ‘ਨਿੱਘਾ ਸੱਦਾ’

May 25, 2024
in ਪੰਜਾਬ
ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਲਈ ‘ਨਿੱਘਾ ਸੱਦਾ’

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਲਈ ‘ਨਿੱਘਾ ਸੱਦਾ’

ਘਰ-ਘਰ ਜਾ ਕੇ ਵੋਟਰਾਂ ਨੂੰ ਦਿੱਤੇ ਜਾਣਗੇ ਤਿੰਨ ਲੱਖ ਦੇ ਕਰੀਬ ਸੱਦਾ-ਡੀ ਸੀ ਆਸ਼ਿਕਾ ਜੈਨ

ਵੋਟਰਾਂ ਨੂੰ ਮਤਦਾਨ ਵਿੱਚ ਜ਼ਿਲ੍ਹੇ ਨੂੰ ਨੰਬਰ ਇੱਕ ਬਣਾਉਣ ਦੀ ਅਪੀਲ ਕੀਤੀ

ਐਸ.ਏ.ਐਸ.ਨਗਰ, 25 ਮਈ, 2024 (ਸਤੀਸ਼ ਕੁਮਾਰ ਪੱਪੀ):- ਵੋਟਰਾਂ ਨੂੰ ਲੋਕਤੰਤਰ ਦੇ ਇੱਕ ਅਹਿਮ ਅੰਗ ਵਜੋਂ ਮਹਿਸੂਸ ਕਰਵਾਉਣ ਲਈ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਵਾਸਤੇ ‘ਨਿੱਘਾ ਸੱਦਾ’ ਦੇਣਾ ਸ਼ੁਰੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਅਸੀਂ ਕਰੀਬ ਤਿੰਨ ਲੱਖ ਅਜਿਹੇ ਸੱਦਾ ਪੱਤਰ ਤਿਆਰ ਕੀਤੇ ਹਨ ਜੋ ਬੂਥ ਲੈਵਲ ਅਫ਼ਸਰਾਂ ਰਾਹੀਂ ਘਰ-ਘਰ ਜਾ ਕੇ ਵੋਟਰਾਂ ਤੱਕ ਪਹੁੰਚਾਏ ਜਾ ਰਹੇ ਹਨ।
ਸੱਦਾ ਪੱਤਰ ਇਸ ਤਰ੍ਹਾਂ ਹੈ; “ਪਿਆਰੇ ਸਤਿਕਾਰਯੋਗ ਵੋਟਰ, ਲੋਕਤੰਤਰ ਦੇ ਸ਼ਾਨਦਾਰ ਜਸ਼ਨ ਵਿੱਚ ਸਾਡੇ ਨਾਲ ਸ਼ਾਮਲ ਹੋਵੋ, ਜਦੋਂ ਪੰਜਾਬ 1 ਜੂਨ, 2024 ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਕਰੇਗਾ। ਭਾਰਤ ਵਿੱਚ ਚੋਣਾਂ ਨੂੰ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ ਅਤੇ ਹਰੇਕ ਵੋਟਰ ਦੀ ਉਤਸ਼ਾਹਿਤ ਭਾਗੀਦਾਰੀ ਨਾਲ ਹੀ ਤਿਉਹਾਰ ਦਾ ਮਾਹੌਲ ਸੰਭਵ ਹੁੰਦਾ ਹੈ। ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦਾ ਸੁਆਗਤ ਕਰਨ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਸਭ ਤੋਂ ਵਧੀਆ ਸੰਭਵ ਅਨੁਭਵ ਦੇਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ।
ਇਹ ਸੱਦਾ ਪੱਤਰ ਡਿਪਟੀ ਕਮਿਸ਼ਨਰ ਦੀ ਤਰਫੋਂ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਇੱਕ ਕਿਊ ਆਰ ਕੋਡ ਵੀ ਹੈ, ਜਿਸ ਨੂੰ ਮੋਬਾਈਲ ਨਾਲ ਆਸਾਨੀ ਨਾਲ ਸਕੈਨ ਕੀਤਾ ਜਾ ਸਕਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਕੋਡ ਰਾਹੀਂ ਆਪਣੇ ਬੂਥ ਦੀ ਸਥਿਤੀ ਬਾਰੇ ਚੰਗੀ ਤਰ੍ਹਾਂ ਜਾਣ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਨੂੰ ਸੱਦਾ ਦੇਣ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਤੰਤਰ ਵਿੱਚ ਹਰੇਕ ਵੋਟਰ ਮਹੱਤਵਪੂਰਨ ਅਤੇ ਬਰਾਬਰ ਹੈ ਅਤੇ ਉਸ ਦੀ ਵੋਟ ਦੀ ਵਿਸ਼ੇਸ਼ ਮਹੱਤਤਾ ਹੈ। ਜ਼ਿਲ੍ਹੇ ਵਿੱਚ ਕੁੱਲ 810719 ਵੋਟਰ ਹਨ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਐਸ.ਏ.ਐਸ.ਨਗਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ...

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

by Navjot
June 22, 2026
0

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ 'ਤੇ ਫਾਇਰਿੰਗ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਜਲੰਧਰ ਵਿੱਚ ਆਰੀਅਨ ਹੋਮਿਓਪੈਥਿਕ ਕਲੀਨਿਕ 'ਤੇ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

by Navjot
June 22, 2026
0

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ...

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
June 22, 2026
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ...

Most Popular

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

by Jaspreet Kaur
1 week ago
0

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਤਰਨਤਾਰਨ, 14 ਜੂਨ 2026 (ਵਿਸ਼ਵ ਵਾਰਤਾ): ਝਬਾਲ ਕਸਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 