
ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ) : ਬੁੱਧਵਾਰ ਨੂੰ ਹੋਣ ਵਾਲੇ ਦੂਸਰੇ ਵਨਡੇ ਮੈਚ ਲਈ ਭਾਰਤ ਅਤੇ ਸ੍ਰੀਲੰਕਾ ਦੀਆਂ ਟੀਮਾਂ ਅੱਜ ਚੰਡੀਗੜ੍ਹ ਪਹੁੰਚ ਗਈਆਂ| ਭਾਰਤ ਅਤੇ ਸ੍ਰੀਲੰਕਾ ਵਿਚਾਲੇ ਦੂਸਰਾ ਵਨਡੇ ਮੈਚ 13 ਦਸੰਬਰ ਨੂੰ ਮੋਹਾਲੀ ਦੇ ਪੀ.ਸੀ.ਏ ਸਟੇਡੀਅਮ ਵਿਚ ਖੇਡਿਆ ਜਾਣਾ ਹੈ|
ਇਸ ਤੋਂ ਪਹਿਲਾਂ ਕੱਲ੍ਹ ਧਰਮਸ਼ਾਲਾ ਵਿਖੇ ਖੇਡੇ ਪਹਿਲੇ ਵਨਡੇ ਮੈਚ ਵਿਚ ਭਾਰਤੀ ਟੀਮ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ|
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...





















