• Latest
  • Trending
ਮੋਹਾਲੀ ਵਿੱਚ ਬੈਂਕਾਂ ਵਿੱਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

2 years ago
ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

35 minutes ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

1 hour ago
Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

2 hours ago
ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

Hindi News
English News
Monday, May 11, 2026
No Result
View All Result
35 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਵਿੱਚ ਬੈਂਕਾਂ ਵਿੱਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

May 21, 2024
in ਪੰਜਾਬ
ਮੋਹਾਲੀ ਵਿੱਚ ਬੈਂਕਾਂ ਵਿੱਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

ਮੋਹਾਲੀ ਵਿੱਚ ਬੈਂਕਾਂ ਵਿੱਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

ਐਸ.ਏ.ਐਸ.ਨਗਰ, 21 ਮਈ, 2024 (ਸਤੀਸ਼ ਕੁਮਾਰ ਪੱਪੀ):- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਚੋਣ ਅਬਜ਼ਰਵਰ, ਆਨੰਦਪੁਰ ਸਾਹਿਬ, ਡਾ: ਹੀਰਾ ਲਾਲ ਦੁਆਰਾ ਜਾਰੀ ਕੀਤੇ ਗਏ “ਗਰੀਨ ਇਲੈਕਸ਼ਨ” ਸੰਕਲਪ ਨੂੰ ਹੁਲਾਰਾ ਦੇਣ ਲਈ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਨੇ ਅੱਜ ਆਪਣੇ ਫੇਜ਼ 2 ਵਿੱਚ ਸਥਿਤ ਸਰਕਲ ਦਫ਼ਤਰ ਤੋਂ ਬੈਂਕਾਂ ਵਿੱਚ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਕੇ.ਭਾਰਦਵਾਜ ਨੇ ਦੱਸਿਆ ਕਿ ਡੀ.ਸੀ.-ਕਮ-ਡੀ.ਈ.ਓ.ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ, ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੇ ਹਿੱਸੇ ਵਜੋਂ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹੇ ਦੇ ਬੈਂਕਾਂ ਵਿੱਚ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਲਾਂਚ ਈਵੈਂਟ ਦਾ ਉਦਘਾਟਨ ਸੰਜੀਤ ਕੌਂਡਲ, ਡਿਪਟੀ ਸਰਕਲ ਹੈੱਡ, ਪੀ.ਐਨ.ਬੀ ਨੇ ਹਾਜ਼ਰ ਸਟਾਫ਼ ਅਤੇ ਗਾਹਕਾਂ ਦੀ ਹਾਜ਼ਰੀ ਵਿੱਚ ਕੀਤਾ ਅਤੇ ਇਮਾਰਤ ਅੰਦਰ ਮਿੱਟੀ ਦੇ ਗਮਲਿਆਂ ਵਿੱਚ ਬੂਟੇ ਲਗਾਏ ਗਏ।
ਸਟਾਫ਼ ਨੇ ਪਲਾਸਟਿਕ ਮੁਕਤ ਬੈਂਕ ਯਕੀਨੀ ਬਣਾਉਣ ਅਤੇ ਇਸ ਮੁਹਿੰਮ ਨੂੰ ਹੋਰ ਸ਼ਾਖਾਵਾਂ ਤੱਕ ਲੈ ਕੇ ਜਾਣ ਲਈ ਸਹੁੰ ਚੁੱਕੀ।
ਐਮ ਕੇ ਭਾਰਦਵਾਜ, ਐਲ ਡੀ ਐਮ ਮੁਹਾਲੀ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਸਾਰੇ ਜ਼ਿਲ੍ਹੇ ਦੇ ਬੈਂਕਾਂ ਵਿੱਚ ਸਮੂਹ 482 ਬੈਂਕ ਸ਼ਾਖਾਵਾਂ ਤੱਕ ਆਉਣ ਵਾਲੇ 10 ਦਿਨਾਂ ਦੌਰਾਨ ਮਿਸ਼ਨਰੀ ਭਾਵਨਾ ਨਾਲ ਲਿਜਾਇਆ ਜਾਵੇਗਾ।

Tags: BREAKING NEWSPUNJABWEB PORTALWISHAVWARTA.INਗ੍ਰੀਨ ਇਲੈਕਸ਼ਨ-2024ਮੋਹਾਲੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

by Navjot
May 11, 2026
0

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

by Navjot
May 11, 2026
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ   ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਪੰਜਾਬ ਸਕੂਲ ਸਿੱਖਿਆ...

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Navjot
May 11, 2026
0

ਸੰਦੀਪ ਪਾਠਕ ਦੀ ਪਟੀਸ਼ਨ 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਹਾਲ...

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
May 11, 2026
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

by Navjot
May 11, 2026
0

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ...

Most Popular

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

by Navjot
2 weeks ago
0

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 