• Latest
  • Trending
ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

5 years ago
Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

46 minutes ago
Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

56 minutes ago
Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

1 hour ago
Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

3 hours ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

14 hours ago
Hindi News
English News
Sunday, September 20, 2026
No Result
View All Result
30 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

July 22, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਨਵੀਂ ਦਿੱਲੀ, 22 ਜੁਲਾਈ : ਸੰਸਦ ਮੈਂਬਰ ਭਗਵੰਤ ਮਾਨ ਨੇ ਵੀਰਵਾਰ ਨੂੰ ਮੌਨਸੂਨ ਸੈਸ਼ਨ ਦੌਰਾਨ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ। ਉਨਾਂ ਸੰਸਦ ‘ਚ ਤੀਸਰੀ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਮੰਗ ਕੀਤੀ ਕਿ ਸੂਚੀਬੱਧ ਮੁੱਦਿਆਂ ਨੂੰ ਰੱਦ ਕਰਕੇ ਸੰਸਦ ਵਿੱਚ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ ‘ਤੇ ਹੋਰਨਾਂ ਮੁੱਦਿਆਂ ਤੋਂ ਵੱਖਰੀ ਚਰਚਾ ਕੀਤੀ ਜਾਵੇ। ਮਾਨ ਨੇ ਕਿਹਾ ਕਿ ਉਹ ਸੰਸਦ ਵਿੱਚ ਹੰਗਾਮਾ ਕਰਨ ਲਈ ਨਹੀਂ ਆਏ। ਸਗੋਂ ਕਿਸਾਨਾਂ ਦੇ ਮੁਦਿਆਂ ਉਤੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ, ਪਰ ਨਰਿੰਦਰ ਮੋਦੀ ਸਰਕਾਰ ਜਾਣਬੁੱਝ ਕੇ ਸੰਸਦ ਦੀ ਕਾਰਵਾਈ ਚਲਾ ਨਹੀਂ ਰਹੀ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਾ ਉਨਾਂ ਦੀ ਡਿਊਟੀ ਅਤੇ ਜ਼ਿੰਮੇਵਾਰੀ ਹੈ ਕਿਉਂਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਉਹ ਸੰਸਦ ‘ਚ ਨੁਮਾਇੰਗੀ ਕਰ ਰਹੇ ਹਨ, ਇਹ ਜ਼ਿਲਾ ਕਣਕ ਅਤੇ ਝੋਨੇ ਦਾ ਸਾਰੇ ਪੰਜਾਬ ਵਿੱਚ ਵੱਧ ਉਤਪਾਦਨ ਕਰਦਾ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨਾਲ ਜੁੜੇ ਮੁੱਦੇ ‘ਤੇ ਆਪਣੀ ਜਿੱਦ ਛੱਡ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰ ਲੈਣੀਆਂ ਚਾਹੀਦੀਆਂ ਹਨ।

Tags: aam admi partyBREAKING NEWSPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

by Ranjit Singh
September 20, 2026
0

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਏਸ਼ੀਆਈ...

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

by Ranjit Singh
September 20, 2026
0

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ):...

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

by Ranjit Singh
September 20, 2026
0

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ ਲੁਧਿਆਣਾ, 20 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਸਵ. ਜਗਦੀਸ਼ ਸੰਧੂ ਜੀ...

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
September 20, 2026
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

by Ranjit Singh
September 20, 2026
0

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਏਸ਼ੀਆਈ...

Most Popular

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

by Navjot
6 days ago
0

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ   ਚੰਡੀਗੜ੍ਹ/ਗੁਰਦਾਸਪੁਰ, 14 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 