
ਚੰਡੀਗੜ,ਨਵੀਂ ਦਿੱਲੀ,ਨਵੀਂ ਦਿੱਲੀ,ਨਵੀਂ ਦਿੱਲੀ 8 ਮਈ – ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅੱਜ ਮੁੜ ਤੋਂ ਵੱਖ-ਵੱਖ ਸੂਬਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ।
ਇਸ ਤੋਂ ਇਲਾਵਾ ਚੰਡੀਗੜ ਸਮੇਤ ਪੰਜਾਬ ਤੇ ਹਰਿਆਣਾ ਵਿਚ ਬਾਰਿਸ਼ ਵੀ ਹੋ ਸਕਦੀ ਹੈ ਤੇ ਇਥੇ 50-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣੀਆਂ।






















