• Latest
  • Trending
ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲੀਕ ਮਾਰ ਕੇ ਰੈਗੂਲੇਟਰੀ ਅਥਾਰਿਟੀ ਗਠਿਤ ਕਰੇ ਪੰਜਾਬ ਸਰਕਾਰ-‘ਆਪ’

ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲੀਕ ਮਾਰ ਕੇ ਰੈਗੂਲੇਟਰੀ ਅਥਾਰਿਟੀ ਗਠਿਤ ਕਰੇ ਪੰਜਾਬ ਸਰਕਾਰ-‘ਆਪ’

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

2 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

3 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

3 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

4 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

5 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

5 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲੀਕ ਮਾਰ ਕੇ ਰੈਗੂਲੇਟਰੀ ਅਥਾਰਿਟੀ ਗਠਿਤ ਕਰੇ ਪੰਜਾਬ ਸਰਕਾਰ-‘ਆਪ’

August 26, 2020
in ਚੰਡੀਗੜ੍ਹ
ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲੀਕ ਮਾਰ ਕੇ ਰੈਗੂਲੇਟਰੀ ਅਥਾਰਿਟੀ ਗਠਿਤ ਕਰੇ ਪੰਜਾਬ ਸਰਕਾਰ-‘ਆਪ’

ਚੰਡੀਗੜ੍ਹ, 26 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਬਲਦੇਵ ਸਿੰਘ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਸਾਰੇ ਖੇਤ ਮਜ਼ਦੂਰਾਂ ਅਤੇ ਭੂਮੀਹੀਣ ਗ਼ਰੀਬਾਂ ਦੇ ਕਰਜ਼ਿਆਂ ‘ਤੇ ਮੁਕੰਮਲ ਲੀਕ ਮਾਰੀ ਜਾਵੇ ਅਤੇ ਜਿਹੜੀਆਂ ਨਿੱਜੀ ਫਾਈਨਾਂਸ ਕੰਪਨੀਆਂ ਵੱਧ ਵਿਆਜ ‘ਤੇ ਕਰਜ਼ਾ ਦੇ ਕੇ ਗ਼ਰੀਬ-ਮਜ਼ਦੂਰਾਂ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ‘ਤੇ ਨਕੇਲ ਕੱਸਣ ਲਈ ਸਰਕਾਰ ਰੈਗੂਲੇਟਰੀ ਅਥਾਰਿਟੀ ਜਾਂ ਕਾਨੂੰਨ ਬਣਾ ਕੇ ਵਿਆਜ ਦੀਆਂ ਦਰਾਂ ਨਿਸ਼ਚਿਤ ਕਰੇ।
‘ਆਪ’ ਵਿਧਾਇਕਾਂ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਦੱਸਿਆ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਭੂਮੀਹੀਣ ਅਤੇ ਖੇਤ ਮਜ਼ਦੂਰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬ ਗਿਆ ਹੈ ਅਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਮੱਕੜ-ਜਾਲ ‘ਚ ਫਸਦਾ ਜਾ ਰਿਹਾ ਹੈ। ਜਿਸ ਕਰਕੇ ਅੱਜ ਹਰ ਮਜ਼ਦੂਰ ਪਰਿਵਾਰ ਦੇ ਸਿਰ ‘ਤੇ ਔਸਤਨ ਇੱਕ ਲੱਖ ਰੁਪਏ ਦਾ ਕਰਜ਼ਾ ਹੈ।
ਪਿ੍ਰੰਸੀਪਲ ਬੁੱਧ ਰਾਮ ਅਤੇ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਗ਼ਰੀਬ ਮਜ਼ਦੂਰ ਅਤੇ ਭੂਮੀਹੀਣ ਸਰਕਾਰੀ ਬੇਰੁਖ਼ੀ ਕਾਰਨ ਬਦਹਾਲ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਅਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ‘ਚ ਲਗਾਤਾਰ ਫਸਦੇ ਜਾ ਰਹੇ ਹਨ। ਅੱਜ ਇਹ ਮਜ਼ਦੂਰ ਪੰਜਾਬ ਵਿਚ ਇਨ੍ਹਾਂ ਕੰਪਨੀਆਂ ਦੇ ਦਫ਼ਤਰਾਂ ਦਾ ਘਿਰਾਓ ਕਰਨ ਲਈ ਮਜਬੂਰ ਹਨ, ਪਰੰਤੂ ਸਰਕਾਰ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ।
ਮਨਜੀਤ ਸਿੰਘ ਬਿਲਾਸਪੁਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਮਜ਼ਦੂਰਾਂ ਦੀ ਸਾਰ ਲੈਂਦਿਆਂ ਲੋਕਾਂ ਦੀ ਲੁੱਟ ਕਰ ਰਹੀਆਂ ਇਨ੍ਹਾਂ ਪ੍ਰਾਈਵੇਟ ਫਾਈਨਾਂਸ ਕੰਪਨੀਆਂ ‘ਤੇ ਨਕੇਲ ਕੱਸਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀ ਖੁੱਲੀ ਛੁੱਟੀ ਨਹੀਂ ਦੇਣੀ ਚਾਹੀਦੀ। ਮਾਸਟਰ ਬਲਦੇਵ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਪ੍ਰਾਈਵੇਟ ਕੰਪਨੀਆਂ ਲਈ ਇਕ ਰੇਗੂਲਿਰੀ ਅਥਾਰਿਟੀ ਬਣਾਵੇ, ਜਿਸ ‘ਤੇ ਉਨ੍ਹਾਂ ਵੱਲੋਂ ਦਿੱਤੇ ਕਰਜ਼ੇ ‘ਤੇ ਵਿਆਜ ਦਰਾਂ ਸੀਮਤ ਕੀਤਾ ਜਾਵੇ ਅਤੇ ਉਹ ਆਪਣੀ ਮਰਜ਼ੀ ਨਾਲ ਮਜ਼ਦੂਰਾਂ ਤੋਂ ਵਿਆਜ ਨਾ ਲੈ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਮਜ਼ਦੂਰਾਂ ਦਾ ਕਰਜ਼ਾ ਮੁਕੰਮਲ ਤੌਰ ‘ਤੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਅੱਜ ਤੱਕ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਮਜ਼ਦੂਰਾਂ ਦੇ ਸੰਘਰਸ਼ ਦੀ ਜ਼ੋਰਦਾਰ ਹਿਮਾਇਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਦੂਰਾਂ ਦੇ ਕਰਜ਼ਿਆਂ ਦੀ ਮੁਕੰਮਲ ਮੁਆਫ਼ੀ ਲਈ ਸਰਕਾਰ ਦੇ ਖ਼ਿਲਾਫ਼ ਹਰ ਸੰਘਰਸ਼ ਕਰਨ ਲਈ ਤਿਆਰ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਮਜ਼ਦੂਰਾਂ ਨੂੰ ਕਰਜ਼ਿਆਂ ਕਾਰਨ ਪ੍ਰੇਸ਼ਾਨ ਕੀਤਾ ਜਾਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

by Ranjit Singh
3 weeks ago
0

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 