• Latest
  • Trending
ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

2 years ago
LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

2 minutes ago
PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

13 minutes ago
Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

2 hours ago
National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

2 hours ago
LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

3 hours ago
Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

3 hours ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

4 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

4 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

5 hours ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

5 hours ago
Hindi News
English News
Friday, October 2, 2026
No Result
View All Result
35 °c
Chandigarh
29 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

May 9, 2024
in ਪੰਜਾਬ
ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

ਫਾਜ਼ਿਲਕਾ 9 ਮਈ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਆਈਏਐਸ ਨੇ ਕਣਕ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਕਾਫੀ ਘੱਟ ਗਈ ਹੈ ਅਤੇ ਬੀਤੇ ਕੱਲ ਸਿਰਫ 7339 ਮਿਟਿ੍ਕ ਟਨ ਕਣਕ ਦੀ ਨਵੀਂ ਆਮਦ ਹੋਈ ਹੈ।
ਹਾਲਾਂਕਿ ਇਸ ਸਾਲ ਜ਼ਿਲ੍ਹੇ ਦੀ ਕੁੱਲ ਆਮਦ ਪਿਛਲੇ ਸਾਲ ਦੇ ਆਮਦ ਦੇ ਨੇੜੇ ਪੁੱਜ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 7 ਲੱਖ 51 ਹਜਾਰ 968 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 7 ਲੱਖ 49 ਹਜਾਰ 115 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1628.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਨੇ ਸਭ ਤੋਂ ਵੱਧ 2,17,451 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ । ਜਦਕਿ ਮਾਰਕਫੈਡ ਨੇ 200966 ਮਿਟ੍ਰਿਕ ਟਨ, ਪਨਸਪ ਨੇ 188415 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 1,15,088 ਮਿਟ੍ਰਿਕ ਟਨ, ਐਫਸੀਆਈ ਨੇ 4138 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 23057 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਹਨਾਂ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਕਾਇਆ ਪਈ ਕਣਕ ਦੀ ਛੇਤੀ ਤੋਂ ਛੇਤੀ ਲਿਫਟਿੰਗ ਦਾ ਕੰਮ ਪੂਰਾ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ, ਐਸ ਡੀ ਐਮ ਅਬੋਹਰ ਸ਼੍ਰੀ ਪੰਕਜ ਬੰਸਲ, ਡੀਐਫਐਸਸੀ ਸ੍ਰੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਸ੍ਰੀ ਜਸਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ

Tags: BREAKING NEWSLATEST PUNJABI NEWSWEB PORTALWISHAVWARTA.INਆਈਏਐਸਸੇਨੂ ਦੁੱਗਲਕਣਕਡਿਪਟੀ ਕਮਿਸ਼ਨਰਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
October 2, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

by Ranjit Singh
October 2, 2026
0

LPU Violence: ਮਿਗ-23 'ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਗਵਾੜਾ ਵਿੱਚ ਹੋਈ ਹਿੰਸਾ ਦੌਰਾਨ ਲਵਲੀ ਪ੍ਰੋਫੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

Most Popular

Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 07-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 