• Latest
  • Trending
ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਸਿੰਘ ਬਰਸਟ

3 years ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

5 minutes ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

7 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

22 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

51 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

1 hour ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

4 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਸਿੰਘ ਬਰਸਟ

November 30, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਸਿੰਘ ਬਰਸਟ
— ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਫੀਲਡ ਅਫ਼ਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਯਨ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ
— ਅਫ਼ਸਰਾਂ ਨੇ ਫੀਲਡ ਵਿੱਚ ਆਉਣ ਵਾਲੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ‘ਤੇ ਚੇਅਰਮੈਨ ਦਾ ਕੀਤਾ ਧੰਨਵਾਦ

ਐਸ.ਏ.ਐਸ ਨਗਰ (ਮੋਹਾਲੀ/ਚੰਡੀਗੜ) 29 ਨਵੰਬਰ 2023 (ਸਤੀਸ਼ ਕੁਮਾਰ ਪੱਪੀ) – ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਅੱਜ ਪੰਜਾਬ ਮੰਡੀ ਬੋਰਡ ਫੀਲਡ ਅਫ਼ਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਯਨ ਦੇ ਅਹੁਦੇਦਾਰਾਂ ਨਾਲ ਮੋਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਮੰਡੀਆਂ ਵਿੱਚ ਫਸਲਾਂ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਸਬੰਧ ਵਿੱਚ ਵਿਸ਼ੇਸ਼ ਬੈਠਕ ਕੀਤੀ ਅਤੇ ਮੰਡੀਆਂ ਵਿੱਚ ਚਲੇ ਖਰੀਦ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਪਹੁੰਚੇ ਅਹੁਦੇਦਾਰਾਂ ਨੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਫੀਲਡ ਲੇਵਲ ਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਤੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਕਰਕੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਮਣਾ ਨਹੀਂ ਕਰਨਾ ਪਿਆ।

ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਖ਼ਰੀਦ ਦਾ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਮੰਡੀ ਬੋਰਡ ਵੱਲੋਂ ਪੁਖੱਤਾ ਪ੍ਰਬੰਧ ਕਰ ਲਏ ਗਏ ਸੀ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਉਹਨਾਂ ਦੀ ਬਿਹਤਰੀ ਲਈ ਹਮੇਸ਼ਾ ਕਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਸਾਰੇ ਕਰਮਚਾਰੀਆਂ ਨੂੰ ਇਸੇ ਤਰ੍ਹਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

by Ranjit Singh
November 19, 2026
0

Canada 'ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼ - ਤੁਸ਼ਾਰ ਸ਼ਰਮਾ ਦੀ ਮੌਤ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

Most Popular

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
4 weeks ago
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 