ਸੁਨਾਮ 1 ਜੂਨ( ਵਿਸ਼ਵ ਵਾਰਤਾ)-: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰ ਵਾਰ ਦੀ ਤਰ੍ਹਾਂ ਅੱਜ ਪੰਜਾਬ ਪਬਲਿਕ ਸਕੂਲ ਦੇ ਬੂਥ ਨੰਬਰ 116 ਵਿਖੇ ਆਪਣੀ ਵੋਟ ਪਾਈ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਵੀ ਕੀਤਾ।
Social Security, Women and Child Development and Social Justice, Empowerment and Minorities:ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 18 ਦਸੰਬਰ (ਵਿਸ਼ਵ ਵਾਰਤਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ...