ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਆਪਣੇ ਸਮਰਥਕਾਂ ਸਮੇਤ ਵੋਟ ਪਾਉਣ ਪਹੁੰਚਣ ਦੀਆਂ ਉਹਨਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਗਦੇਵ ਕਲਾਂ ਵਿਖੇ ਬਣਾਏ ਗਏ ਪੋਲਿੰਗ ਬੂਥ ‘ਚ ਉਹਨਾਂ ਨੇ ਵੋਟ ਪਾਈ ਹੈ। ਧਾਲੀਵਾਲ ਨੇ ਵੋਟ ਪਾਉਣ ਤੋਂ ਬਾਅਦ ਸਾਰੇ ਵੋਟਰਾਂ ਨੂੰ ਵੱਧ ਚੜ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।
PUNJAB : ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ
PUNJAB : ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਚੰਡੀਗੜ੍ਹ, 24 ਫਰਵਰੀ(ਵਿਸ਼ਵ ਵਾਰਤਾ) PUNJAB...