• Latest
  • Trending
ਮੰਤਰੀ ਤੋਂ ਬਾਅਦ ਹੁਣ 1 ਪਰਸੈਂਟ ਕਮਿਸ਼ਨ ਮੰਗਣ ਦੇ ਚੱਕਰ ‘ਚ ਵਿਜੀਲੈਂਸ ਦੇ ਹੱਥ ਆਇਆ ਆਈਏਐਸ ਅਧਿਕਾਰੀ

ਮੰਤਰੀ ਤੋਂ ਬਾਅਦ ਹੁਣ 1 ਪਰਸੈਂਟ ਕਮਿਸ਼ਨ ਮੰਗਣ ਦੇ ਚੱਕਰ ‘ਚ ਵਿਜੀਲੈਂਸ ਦੇ ਹੱਥ ਆਇਆ ਆਈਏਐਸ ਅਧਿਕਾਰੀ

4 years ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

1 hour ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

1 hour ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

3 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

3 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

3 hours ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

4 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

4 hours ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

4 hours ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

5 hours ago
Hindi News
English News
Monday, October 12, 2026
No Result
View All Result
31 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਤੋਂ ਬਾਅਦ ਹੁਣ 1 ਪਰਸੈਂਟ ਕਮਿਸ਼ਨ ਮੰਗਣ ਦੇ ਚੱਕਰ ‘ਚ ਵਿਜੀਲੈਂਸ ਦੇ ਹੱਥ ਆਇਆ ਆਈਏਐਸ ਅਧਿਕਾਰੀ

June 21, 2022
in ADMINISTRATION, CRIME, MOHALI, ਅਜੀਤਗੜ੍ਹ, ਅੰਤਰਰਾਸ਼ਟਰੀ, ਅੰਮ੍ਰਿਤਸਰ, ਸਿਆਸੀ, ਹਿਮਾਚਲ ਪ੍ਰਦੇਸ਼, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਮੰਤਰੀ ਤੋਂ ਬਾਅਦ ਹੁਣ 1 ਪਰਸੈਂਟ ਕਮਿਸ਼ਨ ਮੰਗਣ ਦੇ ਚੱਕਰ ‘ਚ ਵਿਜੀਲੈਂਸ ਦੇ ਹੱਥ ਆਇਆ ਆਈਏਐਸ ਅਧਿਕਾਰੀ

ਸਿਆਸਤਦਾਨਾਂ ਤੋਂ ਬਾਅਦ ਹੁਣ ਭ੍ਰਿਸ਼ਟਾਚਾਰ ਕਰਨ ਵਾਲੇ ਅਫਸਰਾਂ ਦੀ ਵਾਰੀ

ਚੰਡੀਗੜ੍ਹ,21ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੀ ਗੱਲ ਕਹਿ ਰਹੇ ਹਨ।ਇਸ ਸੰਬੰਧ ਵਿੱਚ ਜਿੱਥੇ ਪਹਿਲਾਂ ਆਪਣੇ ਹੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਸਰਕਾਰ ਵੱਲੋਂ ਬਰਖ਼ਾਸਤ ਕਰਨ ਤੋਂ ਬਾਅਦ ਬਰਖ਼ਾਸਤ ਕੀਤਾ ਜਾ ਚੁੱਕਾ ਹੈ ਉੱਥੇ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।  

ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਰਨ ਵਾਲੇ ਅਫਸਰਾਂ ਨੂੰ ਵੀ ਨਿਸ਼ਾਨੇ ਤੇ ਲੈ ਲਿਆ ਗਿਆ ਹੈ। ਬੀਤੇ ਕੱਲ੍ਹ ਇੱਕ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ। ਉਸ ਨੇ ਕਥਿਤ ਤੌਰ ‘ਤੇ ਸੀਵਰੇਜ ਦੇ ਠੇਕਿਆਂ ਵਿਚ ਰਿਸ਼ਵਤ ਲਈ ਸੀ । ਜਾਣਕਾਰੀ ਅਨੁਸਾਰ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੋਪਲੀ ਦੇ ਨਾਲ ਹੀ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹਨ ਕਿ  ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਇਸ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਸੀ। ਹਾਲਾਂਕਿ ਜਦੋਂ ਦੂਜੀ ਕਿਸ਼ਤ ਦਾ ਦਬਾਅ ਪਾਇਆ ਗਿਆ ਤਾਂ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ।ਪੋਪਲੀ ਅਤੇ ਉਸਦੇ ਨਾਲ ਗ੍ਰਿਫਤਾਰ ਕੀਤੇ ਗਏ ਸੀਵਰੇਜ ਬੋਰਡ ਦੇ ਅਧਿਕਾਰੀ ਦੋਵਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਸਬੰਧੀ ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਉਹਨਾਂ ਨੇ ਦੱਸਿਆ ਹੈ ਕਿ ਇਹ ਮਾਮਲੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦਾ ਹੈ। ਜਿਸ ਵਿੱਚ ਪੋਪਲੀ ਨੇ ਉਸ ਕੋਲੋਂ 1 ਪਰਸੈਂਟ ਦੀ ਕਮੀਸ਼ਨ ਯਾਨਿ ਕਿ 7ਲੱਖ ਦੀ ਰਿਸ਼ਵਤ ਮੰਗੀ ਸੀ। ਜਿਸ ਦੀ ਪਹਿਲੀ ਕਿਸ਼ਤ 3.50 ਲੱਖ ਰੁਪਏ ਵਿਭਾਗ ਦੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ  ਰਾਹੀਂ ਚੰਡੀਗੜ੍ਹ ਵਿੱਚ ਦਿੱਤੇ ਜਾ ਚੁੱਕੇ ਸਨ। ਵਿਜੀਲੈਂਸ ਅਨੁਸਾਰ ਇਸ ਤੋਂ ਬਾਅਦ ਪੋਪਲੀ ਨੇ 3.50 ਲੱਖ ਰੁਪਏ ਦੇ ਬਕਾਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਭੇਜਿਆ ਗਿਆ।ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਤੋਂ ਅਤੇ ਉਸ ਦੇ ਸਾਥੀ ਮੁਲਜ਼ਮ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ  ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

by Navjot
October 12, 2026
0

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ 'ਰਾਈਟਵੇਅ ਵੀਜ਼ਾ ਕੰਸਲਟੈਂਟਸ'...

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

by Navjot
October 12, 2026
0

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼   ਦਿੱਲੀ, 12 ਸਤੰਬਰ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

Most Popular

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
7 hours ago
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 