<img class="alignnone size-full wp-image-537" src="https://wishavwarta.in/wp-content/uploads/2017/08/govt-punjab-e1630937512148.jpg" alt="" width="600" height="554" /> ਚੰਡੀਗੜ੍ਹ, 24 ਜੁਲਾਈ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ ।ਮੀਟਿੰਗ 27 ਜੁਲਾਈ ਨੂੰ ਸਵੇਰੇ ਸਾਢੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।