ਮੁੱਖ ਮੰਤਰੀ ਮਾਨ ਕੱਲ ਕਈ ਅਹਿਮ ਫੈਸਲਿਆਂ ਤੇ ਲਾਉਣਗੇ ਮਹੌਰ*
📍 *ਪੜ੍ਹੋ ਮੀਟਿੰਗ ਦੇ ਵੇਰਵਾ*
ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੈਠਕ ‘ਚ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।