• Latest
  • Trending
ਮੰਤਰੀ ਮੰਡਲ ਨੇ ਤਿੰਨ ਜਨਤਕ ਸੈਕਟਰ ਦੇ ਅਦਾਰਿਆਂ ਦੇ ਅਪਨਿਵੇਸ਼ ਨੂੰ ਦਿੱਤੀ ਪ੍ਰਵਾਨਗੀ

ਮੰਤਰੀ ਮੰਡਲ ਨੇ ਤਿੰਨ ਜਨਤਕ ਸੈਕਟਰ ਦੇ ਅਦਾਰਿਆਂ ਦੇ ਅਪਨਿਵੇਸ਼ ਨੂੰ ਦਿੱਤੀ ਪ੍ਰਵਾਨਗੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਨੇ ਤਿੰਨ ਜਨਤਕ ਸੈਕਟਰ ਦੇ ਅਦਾਰਿਆਂ ਦੇ ਅਪਨਿਵੇਸ਼ ਨੂੰ ਦਿੱਤੀ ਪ੍ਰਵਾਨਗੀ

June 27, 2018
in ਪੰਜਾਬ
ਮੰਤਰੀ ਮੰਡਲ ਨੇ ਤਿੰਨ ਜਨਤਕ ਸੈਕਟਰ ਦੇ ਅਦਾਰਿਆਂ ਦੇ ਅਪਨਿਵੇਸ਼ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ, 27 ਜੂਨ (ਵਿਸ਼ਵ ਵਾਰਤਾ) -ਨਗਦੀ ਦੀ ਤੋਟ ਦਾ ਸਾਹਮਣਾ ਕਰ ਰਹੇ ਸੂਬੇ ਦੇ ਖਜ਼ਾਨੇ ਲਈ ਫੰਡ ਪੈਦਾ ਕਰਨ ਅਤੇ ਮਾਲੀਏ ਤੇ ਵਿੱਤੀ ਘਾਟੇ ਦਾ ਪਾੜੇ ਨੂੰ ਭਰਨ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੰਤਰੀ ਮੰਡਲ ਨੇ ਬੀਮਾਰ ਤਿੰਨ ਜਨਤਕ ਸੈਕਟਰ ਇਕਾਈਆਂ (ਪੀ ਐਸ ਯੂ) ਵਿਚੋਂ ਅਪਨਿਵੇਸ਼ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਘਾਟੇ ‘ਚ ਜਾ ਰਹੀਆਂ ਪੰਜਾਬ ਕਮਿਉਨੀਕੇਸ਼ਨ ਲਿ.  (ਪਨਕੋਮ),  ਪੰਜਾਬ ਵਿੱਤ ਕਾਰਪੋਰੇਸ਼ਨ (ਪੀ ਐਫ ਸੀ) ਅਤੇ ਪੰਜਾਬ ਰਾਜ ਸੱਨਅਤੀ ਵਿਕਾਸ ਕਾਰਪੋਰੇਸ਼ਨ (ਪੀ ਐਸ ਆਈ ਡੀ ਸੀ) ਦੇ ਅਪਨਿਵੇਸ਼ ਦੀ ਪ੍ਰਕਿਰਿਆ ਅਧਿਕਾਰੀਆਂ ਦੇ ਇਕ ਕੋਰ ਗਰੁੱਪ ਵਲੋਂ ਚਲਾਈ ਜਾਵੇਗੀ। ਇਹ ਕੋਰ ਗਰੁੱਪ ਮੁੱਖ ਸਕੱਤਰ ਦੀ ਅਗਵਾਈ ਹੇਠ ਸਥਾਪਤ ਕੀਤਾ ਜਾਵੇਗਾ ਜਿਸ ਵਿੱਚ ਇਕ ਲੈਣ-ਦੇਣ ਸਲਾਹਕਾਰ ਹੋਵੇਗਾ।
ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੰਤਰੀ ਮੰਡਲ ਦੀ ਮੀਟਿੰਗ ਨੇ ਇਹ ਫੈਸਲਾ ਪੰਜਾਬ ਪ੍ਰਸ਼ਾਸਕੀ ਸੁਧਾਰ ਅਤੇ ਏਥਿਕਸ ਕਮਿਸ਼ਨ ( ਪੀ ਜੀ ਆਰ ਈ ਸੀ) ਦੀਆਂ ਸਿਫਾਰਸ਼ਾਂ ਦੇ ਅਧਾਰਤ ਲਿਆ ਹੈ।
ਮੁੱਖ ਸਕੱਤਰ ਤੋਂ ਇਲਾਵਾ ਇਸ ਕੋਰ ਗਰੁੱਪ ਦੇ ਹੋਰਨਾਂ ਮੈਂਬਰਾਂ ਵਿੱਚ ਪ੍ਰਮੁੱਕ ਸਕੱਤਰ ਵਿੱਤ, ਪ੍ਰਮੁੱਕ ਸਕੱਤਰ ਮੁੱਖ ਮੰਤਰੀ, ਸਾਰੇ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰ ਅਤੇ ਸਬੰਧਤ ਪੀ ਐਸ ਯੂ ਦੇ ਪ੍ਰਬੰਧਕੀ ਡਾਇਰੈਕਟਰ ਸ਼ਾਮਲ ਹੋਣਗੇ। ਡਾਇਰੈਕਟਰ ਪਬਲਿਕ ਇੰਟਰਪ੍ਰਾਈਜ਼ਿਜ ਅਤੇ ਡਿਸ ਇਨਵੇਸਟਮੈਂਟ ਇਸਦੇ ਮੈਂਬਰ/ਕਨਵੀਨਰ  ਹੋਣਗੇ।
ਪੰਜਾਬ ਦੇ ਪੀ ਐਸ ਯੂ ਵਿਚੋਂ ਅਪਨਿਵੇਸ਼ ਕਰਨ ਸਬੰਧੀ ਕਮੇਟੀ ਸਿਫਾਰਸ਼ਾਂ ਕਰੇਗੀ। ਇਸ ਦੀ ਰਿਪੋਰਟ ਅੰਤਿਮ ਫੈਸਲੇ ਲਈ ਮੰਤਰੀ ਮੰਡਲ ਅੱਗ ਪੇਸ਼ ਕੀਤੀ ਜਾਵੇਗੀ।
ਮੰਤਰੀ ਮੰਡਲ ਮਹਿਸੂਸ ਕਰਦਾ ਹੈ ਕਿ ਪੀ ਐਸ ਯੂਜ ਵਿੱਚੋਂ ਅਪਨਿਵੇਸ਼ ਕਰਨ ਨਾਲ ਪੂੰਜੀ ਖਰਚੇ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਡ ਪੈਦਾ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਸਮਾਜਿਕ ਭਲਾਈ ਸਕੀਮਾਂ ਅਤੇ ਪੀ ਐਸ ਯੂਜ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਫੰਡ ਵਰਤੇ ਜਾ ਸਕਦੇ ਹਨ।
ਇਸ ਦੌਰਾਨ ਇਹ ਗੱਲ ਨੋਟ ਕੀਤੀ ਗਈ ਕਿ ਇਸ ਦੇ 50 ਪੀ ਐਸ ਯੂਜ ਵਿਚੋਂ 2017-18 ਦੌਰਾਨ ਸਿਰਫ 4.90 ਕਰੋੜ ਰੁਪਏ ਡਿਵੀਡੈਂਡ ਵਜੋਂ ਪ੍ਰਾਪਤ ਹੋਇਆ ਹੈ ਜਦਕਿ ਇਨ•ਾਂ ਪੀ ਐਸ ਯੂਜ ਵਿੱਚ ਸੂਬੇ ਦੇ ਸ੍ਰੋਤ ਵਜੋਂ 7614 ਕਰੋੜ ਰੁਪਏ ਦੀ ਰਾਸ਼ੀ ਜਾਮ ਹੋਈ ਪਈ ਹੈ। ਇਨ•ਾਂ ਪੀ ਐਸ ਯੂਜ ਦਾ ਲੰਬਿਤ ਪਏ ਸਰਕਾਰੀ ਕਰਜੇ ਦੀ ਰਾਸ਼ੀ ਤਕਰੀਬਨ 25393 ਕਰੋੜ ਰੁਪਏ ਦੀ ਹੈ। ਸਰਕਾਰੀ ਗਾਰੰਟੀ ਦੇ ਵਿਰੁੱਧ ਨਾ ਭੁਗਤਾਨ ਕੀਤਾ ਗਿਆ ਕਰਜ਼ਾ ਅੰਦਾਜਨ 18312 ਕਰੋੜ ਰੁਪਏ ਹੈ। ਇਹ ਅੰਕੜੇ 31 ਮਾਰਚ, 2018 (ਆਰਜ਼ੀ) ਹਨ।
ਮੰਤਰੀ ਮੰਡਲ ਨੇ ਇਹ ਵੀ ਨੋਟ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਕੇਂਦਰੀ ਜਨਤਕ ਸੈਕਟਰ ਇੰਟਰਪ੍ਰਾਈਜਿਜ (ਸੀ ਪੀ ਐਸ ਈ) ਦੇ ਰਣਨੀਤਿਕ ਅਤੇ ਗੈਰ ਰਣਨੀਤਿਕ ਅਪਨਿਵੇਸ਼ ਦੇ ਨਾਲ 2017-18 ਵਿੱਚ ਤਕਰੀਬਨ 1 ਲੱਖ ਕਰੋੜ ਰੁਪਏ ਇਕੱਤਰ ਕੀਤੇ ਹਨ ਅਤੇ ਉਸਨੇ ਮੰਡੀ ਦੀਆਂ ਹਾਲਤਾਂ ਤੋਂ ਫਾਇਦਾ ਉਠਾਇਆ ਹੈ।
ਜਿਨ•ਾਂ ਤਿੰਨ ਪੀ ਐਸ ਯੂਜ ਵਿਚੋਂ ਅਪਨਿਵੇਸ਼ ਕੀਤਾ ਜਾਣਾ ਹੈ ਉਨ•ਾਂ ਵਿਚੋ ਪਨਕੋਮ ਦੀ ਸਥਾਪਨਾ 1981 ਵਿੱਚ ਕੀਤੀ ਗਈ ਸੀ। ਇਸ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਉਨੀਕੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਲਿ. ਦੇ ਰਾਹੀਂ ਪੰਜਾਬ ਸਰਕਾਰ ਵਲੋਂ ਬੜ•ਾਵਾ ਦਿੱਤਾ ਗਿਆ ਸੀ। ਇਸ ਦੀ 100 ਫੀਸਦੀ ਇਕਵਿਟੀ ਭਾਈਵਾਲੀ ਸੀ। ਇਸ ਵੇਲੇ ਪੰਜਾਬ ਸਰਕਾਰ ਕੋਲ 71.28 ਫੀਸਦੀ (ਪੰਜਾਬ ਇਨਫਰਮੇਸ਼ਨ ਐਂਡ ਕਮਿਉਨੀਕੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਲਿ. ਅਤੇ 0.08 ਫੀਸਦੀ ਪੀ ਐਸ ਆਈ ਡੀ ਸੀ ਰਾਹੀਂ) ਇਕਵਿਟੀ ਹਿੱਸਾ ਪੂੰਜੀ ਪਨਕੋਮ ਵਿਚ ਹੈ ਜਿਸ ਦੀ ਰਾਸ਼ੀ 8.75 ਕਰੋੜ ਰੁਪਏ ਹੈ। ਸਾਲ 2017-18 ਵਿੱਚ ਕਾਰਪੋਰੇਸ਼ਨ ਨੂੰ 3.81 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ ਅਤੇ ਇਸ ਦਾ ਕੁਲ ਨੁਕਸਾਨ ( ਅੰਦਾਜਨ) 31 ਮਾਰ{ਚ, 2018 ਤੱਕ 20.53 ਕਰੋੜ ਰੁਪਏ ਹੈ।
ਸੂਬਾਈ ਵਿੱਤ ਕਾਰਪੋਰੇਸ਼ਨ ਐਕਟ 1951 ਦੇ ਹੇਠ ਪੀ ਐਫ ਸੀ ਬਣਾਈ ਗਈ ਸੀ। ਇਹ 1 ਫਰਵਰੀ, 1953 ਵਿਚ ਹੋਂਦ ਵਿੱਚ ਆਈ ਸੀ। ਇਸ ਦਾ ਮੁੱਖ ਉਦੇਸ਼ ਨਵੇਂ ਮਾਈਕ੍ਰੋ, ਲਘੂ, ਦਰਮਿਆਣੇ ਉਦਯੋਗਾਂ ਨੂੰ ਸਥਾਪਤ ਕਰਨਾ, ਆਧੁਨੀਕੀਕਰਨ ਕਰਨਾ ਅਤੇ ਪਸਾਰ/ਵਿਭਿੰਨਤਾ ਕਰਨਾ ਸੀ। ਪੰਜਾਬ ਸਰਕਾਰ ਕੋਲ ਇਸ ਕਾਰਪੋਰੇਸ਼ਨ ਦਾ 72.55 ਫੀਸਦੀ ਹਿੱਸਾ ਪੂੰਜੀ ਹੈ। ਇਹ ਕਾਰਪੋਰੇਸ਼ਨ 1996 –97 ਤੱਕ ਫਾਇਦੇ ਵਿੱਚ ਰਹੀ। ਉਧਾਰ ਦੀ ਉੱਚ ਲਾਗਤ ਅਤੇ ਵਪਾਰਕ ਬੈਂਕਾਂ ਵਲੋਂ ਤਿੱਖੇ ਮੁਕਾਬਲੇ ਦੇ ਕਾਰਨ 1998 ਤੋਂ ਇਹ ਕਾਰਪੋਰੇਸ਼ਨ ਘਾਟੇ ‘ਚ ਹੈ। 30 ਦਸੰਬਰ, 2017 ਤੱਕ ਇਸਦਾ ਘਾਟਾ 275 ਕਰੋੜ ਰੁਪਏ ਸੀ। ਇਸ ਵੇਲੇ ਇਸ ਦੇ ਬੋਂਡਾਂ ( ਐਸ ਐਲ ਆਰ ਅਤੇ ਗੈਰ ਐਸ ਐਲ ਆਰ) ਦਾ ਬਕਾਇਆ 172.26 ਕਰੋੜ ਰੁਪਏ ਦੇ ਕਰੀਬ ਹੈ। ਪੀ ਐਫ ਸੀ 137.60 ਕਰੋੜ ਰੁਪਏ ਦੀ ਆਪਣੇ ਬੋਂਡ ਹੋਲਡਰਾਂ (ਮੂਲ 96.21 ਕਰੋੜ ਰੁਪਏ + 41.39 ਕਰੋੜ ਰੁਪਏ ਵਿਆਜ) ਦੀ ਡਿਫਾਲਟਰ ਦੇ ਅੰਕੜੇ 31 ਮਈ, 2018 ਦੇ ਹਨ ਅਤੇ ਇਹ ਮਾਮਲਾ ਲਿਟਿਗੇਸ਼ਨ ਵਿੱਚ ਹੈ।
ਪੀ ਐਸ ਆਈ ਡੀ ਸੀ 1966 ਵਿੱਚ ਹੋਂਦ ਵਿੱਚ ਆਈ ਸੀ ਜਿਸਦਾ ਉਦੇਸ਼ ਸੂਬੇ ਵਿੱਚ ਵੱਡੇ ਅਤੇ ਦਰਮਿਆਣੇ ਉਦਯੋਗਾਂ ਨੂੰ ਵਿਕਸਿਤ ਕਰਨਾ ਸੀ। ਇਸ ਵਿੱਚ ਪੰਜਾਬ ਸਰਕਾਰ ਦਾ 100 ਫੀਸਦੀ ਹਿੱਸਾ ਪੂੰਜੀ ਹੈ। ਇਸ ਦੇ ਸ਼ੁਰੂ ਹੋਣ ਵੇਲੇ ਇਸ ਦਾ ਹਿੱਸਾ ਪੂੰਜੀ 66.515 ਕਰੋੜ ਰੁਪਏ ਸੀ ਅਤੇ ਇਸ ਵੇਲੇ ਹਿੱਸਾ ਪੂੰਜੀ 78.215 ਕਰੋੜ ਰੁਪਏ ਹੈ। ਪੀ ਐਸ ਆਈ ਡੀ ਸੀ ਨੇ 322 ਪ੍ਰੋਜੈਕਟਾਂ ਨੂੰ ਬੜ•ਾਵਾ ਦਿੱਤਾ ਹੈ ਅਤੇ 453.37 ਕਰੋੜ ਦੀ ਇਕਵਿਟੀ ਨਿਵੇਸ਼ ਕੀਤੀ ਹੈ। ਪੀ ਐਸ ਆਈ ਡੀ ਸੀ ਨੂੰ ਸੂਬਾ ਪੱਧਰੀ ਵਿੱਤੀ ਸੰਸਥਾਨ ਐਲਾਨਿਆ ਹੋਇਆ ਹੈ ਅਜਿਹਾ ਆਈ ਡੀ ਬੀ ਆਈ ਦੀ ਮੁੜ ਫਾਈਨਾਂਸ ਸਕੀਮ ਹੇਠ ਕੀਤਾ ਗਿਆ ਹੈ। ਇਸ ਦਾ ਵਧਾਈ ਹੋਈ ਮਿਆਦ ਦਾ ਕਰਜ਼ 676.54 ਕਰੋੜ ਰੁਪਏ ਹੈ। ਇਸ ਦੀ ਮੌਜੂਦਾ ਦੇਣਦਾਰੀ 601.06 ਕਰੋੜ ਰੁਪਏ ਦੀ ਹੈ ਜੋ ਸੂਬਾ ਸਰਕਾਰ ਦੁਆਰਾ ਬੋਂਡ ਗਾਰੰਟੀ ਦੇ ਰੂਪ ਵਿੱਚ ਹੈ। ਇਸ ਸਮੇਂ ਤੱਕ ਇਸਦੇ ਵਿਆਜ ਦਾ ਬਕਾਇਆ 143.03 ਕਰੋੜ ਰੁਪਏ ਹੈ ਜਿਸਦੀ ਕੁਲ ਦੇਣਦਾਰੀ 744.09 ਕਰੋੜ ਰੁਪਏ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 