• Latest
  • Trending
ਮੰਤਰੀ ਮੰਡਲ ਵੱਲੋਂ ਉਦਯੋਗਿਕ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਉਦਯੋਗਿਕ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

24 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

46 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਉਦਯੋਗਿਕ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

October 17, 2018
in ਪੰਜਾਬ
ਮੰਤਰੀ ਮੰਡਲ ਵੱਲੋਂ ਉਦਯੋਗਿਕ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

– ਰਾਜ ਅੰਦਰ ਨਿਵੇਸ਼ ‘ਤੇ ਰਿਆਇਤਾਂ ਨੂੰ ਮਿਲੇਗਾ ਹੁਲਾਰਾ
– ਸਾਈਕਲ ਵੈਲੀ ‘ਚ 100 ਏਕੜ ਰਕਬੇ ‘ਤੇ ਉਦਯੋਗਿਕ ਪਾਰਕ ਵਿਕਸਤ ਕਰਨ ਨੂੰ ਪ੍ਰਵਾਨਗੀ

ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) :  ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਵਿਚ ਸੋਧ ਕਰਦਿਆਂ ਇੰਟਰਾਸਟੇਟ  ਵਿਕਰੀ ‘ਤੇ ਨੈਟ ਐਸ.ਜੀ.ਐੱਸ. ਟੀ ਦੀ ਅਦਾਇਗੀ ਤਹਿਤ ਨਿਵੇਸ਼ ਨੂੰ ਉਤਸ਼ਾਹਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਲੁਧਿਆਣਾ ਵਿਖੇ ਬਣ ਰਹੀ ਸਾਈਕਲ ਵੈਲੀ ‘ਚ 100 ਏਕੜ ਰਕਬੇ ‘ਤੇ  ਅਤਿ-ਆਧੁਨਿਕ ਸਨਅਤੀ ਪਾਰਕ ਵਾਸਤੇ ਗਲੋਬਲ ਟੈਂਡਰਿੰਗ ਲਈ ਵੀ ਮੰਤਰੀ ਮੰਡਲ ਨੇ ਸਹਮਤਿ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਮੰਡਲ ਨੇ ਇਸ ਪੱਖ ਨੂੰ ਵਿਚਾਰਿਆ ਕਿ ਉਦਯੋਗਾਂ ਲਈ ਜ਼ਮੀਨ ਐਕਵਾਇਰ ਕਰਨ ਆਦਿ ਅਤੇ ਹੋਰ ਰਿਆਇਤਾਂ ਸਿੱਧੇ ਤੌਰ ‘ਤੇ ਮੁਹੱਈਆ ਨਹੀਂ ਕਰਵਾਈਆਂ ਜਾ ਸਕਦੀਆਂ ਜਿਸ ਲਈ ਨੀਤੀ ਵਿਚ ਲੋੜੀਂਦੀ ਸੋਧ ਤਹਿਤ ਆਲਮੀ ਟੈਂਡਰਿੰਗ ਰਾਹੀਂ ਢੁੱਕਵਾਂ ਹੱਲ ਕੀਤਾ ਜਾ ਸਕਦਾ ਹੈ। ਨੀਤੀ ਨੂੰ ਅਸਰਦਾਰ ਢੰਗ ਨਾਲ ਅਮਲੀ ਜਾਮਾ ਪਹਿਨਾਉਣ ਲਈ ਐਸ.ਜੀ.ਐਸ.ਟੀ ਨੂੰ ਸਪਸ਼ਟ ਰੂਪ ਵਿੱਚ ਪਰਿਭਾਸ਼ਤ ਕਰਨ ਦੀ ਲੋੜ ਹੈ ਜਿਸ ਸਬੰਧੀ ਕਰ ਤੇ ਆਬਕਾਰੀ, ਵਿੱਤ, ਉਦਯੋਗ ਤੇ ਵਣਜ ਅਤੇ ਨਿਵੇਸ਼ ਉਤਸ਼ਾਹ ਵਿਭਾਗਾਂ ਨੇ ਲੜੀਵਾਰ ਮੀਟਿੰਗਾਂ ਕੀਤੀਆਂ। ਇਨ•ਾਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਦੀ ਅਗਵਾਈ ਹੇਠ ਵਿਸਥਾਰਤ ਫਾਰਮੂਲੇ ਅਤੇ ਵੱਖ—ਵੱਖ ਸੰਭਾਵਨਾਵਾਂ ਨੂੰ ਅੰਤਮ ਰੂਪ ਦਿੱਤਾ ਗਿਆ।
ਨਵੇਂ ਫਾਰਮੂਲੇ ਅਨੁਸਾਰ ਰਿਆਇਤ ਦੀ ਰਾਸ਼ੀ ਦਾ ਹਿਸਾਬ ਆਈ.ਜੀ.ਐਸ ਟੀ ਦੀ ਆਉਟਪੁਟ (ਜਾਂ ਸੀ.ਜੀ.ਐਸ.ਟੀ + ਐਸ.ਜੀ.ਐੱਸ-ਟੀ) ਜਿਸ ਨੂੰ ਕਿ ਜੀ.ਐਸ.ਟੀ ਫਾਰਮੂਲਾ ਰੇਟ ਕਿਹਾ ਜਾਵੇਗਾ, ਦੇ ਆਧਾਰ ‘ਤੇ ਕੀਤਾ ਜਾਵੇਗਾ। ਮੁਕੰਮਲ ਰਕਮ ਅਤੇ/ਜਾਂ ਕਲੇਮ ਦੀ ਮਿਆਦ ਵੱਖੋ-ਵੱਖ ਵਰਗਾਂ ਲਈ ਆਈ ਬੀ.ਡੀ.ਪੀ-2017 (ਜੋ ਸਮੇਂ-ਸਮੇਂ ‘ਤੇ ਸੋਧੀ ਜਾਂਦੀ ਹੈ) ਅਨੁਸਾਰ ਹੀ ਰਹੇਗੀ। ਕੁਲ ਹੱਦ ਤੱਕ ਰਿਆਇਤਾਂ ਲੈਣ ਲਈ, ਜਿਵੇਂ ਕਿ ਐਫ.ਸੀ ਆਈ ਦਾ 200 ਫੀਸਦੀ, 125 ਫੀਸਦੀ ਅਤੇ 100 ਫੀਸਦੀ ਉਦਯੋਗਿਕ ਇਕਾਈ ਦੀ ਯੋਗ ਮਿਆਦ ਦੌਰਾਨ ਉਸਦੀ ਵਰਤੋਂ ਸਮਰੱਥਾ ਅਨੁਸਾਰ ਦਿੱਤੇ ਜਾਣਗੇ।
ਇਹ ਰਿਆਇਤਾਂ ਮੌਜੂਦਾ ਨੀਤੀ ਤਹਿਤ ਸਿਰਫ ਉਨ•ਾਂ ਨਿਵੇਸ਼ ਤਜਵੀਜ਼ਾਂ ਵਿਚ ਹੀ ਲਾਗੂ ਹੋਣਗੀਆਂ ਜਿਨ•ਾਂ ਵਿੱਚ ਸਾਂਝਾ ਬਿਨੈ ਪੱਤਰ 31 ਮਾਰਚ, 2020 ਤੱਕ ਜਮ•ਾਂ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ ਇਹ ਫਾਰਮੂਲਾ ਵੱਖ-ਵੱਖ ਸ਼ਰਤਾਂ ‘ਤੇ ਆਧਾਰਿਤ ਹੋਵੇਗਾ। ਜਿਹੜੇ ਯੂਨਿਟਾਂ ਕੋਲ ਇੱਕ ਤੋਂ ਵੱਧ ਜੀ.ਐਸ.ਟੀ.ਰੇਟ ਹਨ ਅਤੇ ਬਹੁ-ਉਤਪਾਦਨ ‘ਤੇ ਆਧਾਰਿਤ ਹਨ ਦੀਆਂ ਰਿਆਇਤਾਂ ਦਾ ਹਿਸਾਬ ਯੋਗ ਉਤਪਾਦਨ ਦੀ ਵੱਖ-ਵੱਖ ਵਿਕਰੀ ਅਨੁਸਾਰ ਹੋਵੇਗੀ।
ਜੇਕਰ ਰਿਆਇਤ ਦੀ ਰਕਮ ਐਫ.ਸੀ.ਆਈ ਦੇ 2.5 ਪ੍ਰਤੀਸ਼ਤ ਤੋਂ ਘੱਟ ਹੋਵੇ, ਉਦਯੋਗਿਕ ਇਕਾਈ ਨੂੰ ਵੱਖ-ਵੱਖ ਤਰ•ਾਂ ਦੇ ਫਰਕ ਲਈ ਵਾਧੂ ਰਿਆਇਤ ਮੁਹੱਈਆ ਹੋਵੇਗੀ। ਬਸ਼ਰਤੇ ਕਿ ਉਹ ਐਫ.ਸੀ.ਆਈ ਅਨੁਸਾਰ ਤਿੰਨ ਗੁਣਾ ਵਿਕਰੀ ਦਾ ਟੀਚਾ ਸਰ ਕਰੇ। ਮਿਸਾਨ ਵਜੋਂ ਜੇਕਰ ਜੀ.ਐਸ.ਟੀ ਰਿਆਇਤ 100 ਕਰੋੜ ਅਤੇ ਆਉਣ ਵਾਲੇ ਸਾਲ ਦੀ ਵਿਕਰੀ 310 ਕਰੋੜ ਰੁਪਏ ਅਤੇ ਇੱਕ ਕਰੋੜ ਪ੍ਰਤੀ ਸਾਲ ਦੀ ਹੋਵੇ ਤਾਂ ਯੂਨਿਟ ਨੂੰ 1.5 ਕਰੋੜ ਰੁਪਏ ਦੀ ਵਾਧੂ ਰਿਆਇਤ ਮਿਲੇਗੀ।
ਸਾਈਕਲ ਵੈਲੀ ‘ਚ 100 ਏਕੜ ‘ਤੇ ਵਿਕਸਿਤ ਹੋਵੇਗਾ ਉਦਯੋਗਿਕ ਪਾਰਕ

ਮੰਤਰੀ ਮੰਡਲ ਵੱਲੋਂ ਲੁਧਿਆਣਾ ਦੇ ਧਨਾਂਸ਼ੂ ਪਿੰਡ ਵਿੱਚ ਬਨਣ ਵਾਲੀ ਸਾਈਕਲ ਵੈਲੀ ਵਿੱਚ 100 ਏਕੜ ਰਕਬੇ ‘ਤੇ ਉਦਯੋਗਿਕ ਪਾਰਕ ਵਿਕਸਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪਾਰਕ ਉਦੇਸ਼ਪੂਰਣ, ਖੁੱਲ•ੀ, ਮੁਕਾਬਲੇਬਾਜੀ ਅਤੇ ਤਕਨੀਕੀ ਟੈਂਡਰ ਪ੍ਰਕਿਰਿਆ ਰਾਹੀਂ ਕੌਮਾਂਤਰੀ ਪੱਧਰ ‘ਤੇ ਪ੍ਰਸਿੱਧ ਕੰਪਨੀ ਰਾਹੀਂ ਵਿਕਸਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਇਕ ਬੁਲਾਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਬਾਬਤ ਉਦੇਸ਼ਪੂਰਣ ਮੁਲਾਂਕਣ ਖਾਕਾ ਤਿਆਰ ਕੀਤਾ ਗਿਆ ਹੈ ਜੋ ਕਿ ਪਾਰਦਰਸ਼ੀ ਢੰਗ ਨਾਲ ਵੱਡੇ ਯੂਨਿਟਾਂ ਦੀ ਚੋਣ ਕਰੇਗਾ ਤਾਂ ਜੋ ਅਗਾਹਵਧੂ ਬੋਲੀਕਾਰਾਂ ਨੂੰ ਬਰਾਬਰ ਮੌਕਾ ਮਿਲ ਸਕੇ ਅਤੇ ਕਾਮਯਾਬ ਬੋਲੀਕਾਰ ਤਜਵੀਜ਼ ਦੀਆਂ ਸ਼ਰਤਾਂ ਅਤੇ ਨਿਯਮਾਂ ਮੁਤਾਬਿਕ ਪ੍ਰਾਜੈਕਟ ਨੂੰ ਮੁਕੰਮਲ ਕਰੇ।
ਚੁਣੀ ਹੋਈ ਕੰਪਨੀ ਸਮੁੱਚੇ ਉਦਯੋਗਿਕ ਪਾਰਕ ਦੇ ਵਿਕਾਸ ਲਈ ਜ਼ਿੰਮੇਵਾਰ ਹੋਵੇਗੀ ਅਤੇ ਇਹ 50 ਏਕੜ ਵਿੱਚ ਆਪਣਾ ਯੂਨਿਟ ਸਥਾਪਤ ਕਰਨ ਦੇ ਨਾਲ-ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਉਤਪਾਦਕਾਂ ਨੂੰ ਬਾਕੀ 50 ਏਕੜਾਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ ਦੇਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ  ਉਦਯੋਗਿਕ ਅਤੇ ਬਰਾਮਦ ਕਾਰਪੋਰੇਸ਼ਨ ਵੱਲੋਂ ਸਾਈਕਲ ਵੈਲੀ ਦੀ ਸਥਾਪਤੀ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਲੁਧਿਆਣਾ ਸ਼ਹਿਰ ਦਾ ਉਦਯੋਗਿਕ ਵਿਕਾਸ ਬਹੁਤ ਹੱਦ ਤੱਕ ਸਾਈਕਲ ਅਤੇ ਛੋਟੇ ਪੱਧਰ ‘ਤੇ ਉਤਪਾਦਕ ਇਕਾਇਆਂ ‘ਤੇ ਆਧਾਰਤ ਹੈ ਅਤੇ ਤਜਵੀਜ਼ਤ ਉਦਯੋਗਿਕ ਪਾਰਕ ਸਾਈਕਲ ਅਤੇ ਇੰਜੀਨੀਅਰਿੰਗ  ਉਤਪਾਦ ਇਕਾਇਆਂ ਲਈ ਵੱਡੇ ਪੱਧਰ ‘ਤੇ ਲਾਹੇਵੰਦ ਸਾਬਤ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿੱਚ ਉਦਯੋਗਾਂ ਲਈ ਵੱਖ-ਵੱਖ ਤਰ•ਾਂ ਦੇ ਬੁਨਿਆਦੀ ਢਾਂਚੇ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ ਅਤੇ ਸਾਈਕਲ ਵੈਲੀ ਨੂੰ ਚੰਡੀਗੜ•-ਲੁਧਿਆਣਾ ਹਾਈਵੇ ਨਾਲ ਜੋੜਨ ਲਈ 8.8 ਕਿ.ਮੀ ਲੰਬੀ ਸੜਕ ਉਸਾਰੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
5 days ago
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 