• Latest
  • Trending
ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੀ ਪ੍ਰਗਤੀ ਦੇ ਜਾਇਜ਼ੇ ਦੌਰਾਨ ਸੰਤੁਸ਼ਟੀ ਦਾ ਪ੍ਰਗਟਾਵਾ

ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੀ ਪ੍ਰਗਤੀ ਦੇ ਜਾਇਜ਼ੇ ਦੌਰਾਨ ਸੰਤੁਸ਼ਟੀ ਦਾ ਪ੍ਰਗਟਾਵਾ

9 years ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

21 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

57 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੀ ਪ੍ਰਗਤੀ ਦੇ ਜਾਇਜ਼ੇ ਦੌਰਾਨ ਸੰਤੁਸ਼ਟੀ ਦਾ ਪ੍ਰਗਟਾਵਾ

November 27, 2017
in ਪੰਜਾਬ
ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੀ ਪ੍ਰਗਤੀ ਦੇ ਜਾਇਜ਼ੇ ਦੌਰਾਨ ਸੰਤੁਸ਼ਟੀ ਦਾ ਪ੍ਰਗਟਾਵਾ

ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੀ ਪ੍ਰਗਤੀ ਦੇ ਜਾਇਜ਼ੇ ਦੌਰਾਨ ਸੰਤੁਸ਼ਟੀ ਦਾ ਪ੍ਰਗਟਾਵਾ
ਚੰਡੀਗੜ, 27 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਅੱਜ ਮੰਤਰੀ ਮੰਡਲ ਨੇ ਸੂਬੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜੋ ਕਿ 1 ਅਕਤੂਬਰ 2017 ਨੂੰ ਸ਼ੁਰੂ ਹੋਈ ਸੀ ਅਤੇ 15 ਦਸੰਬਰ 2017 ਨੂੰ ਖਤਮ ਹੋਵੇਗੀ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਝੋਨੇ ਦੀ ਚੱਲ ਰਹੀ ਖਰੀਦ ਦੇ ਸਬੰਧ ਵਿੱਚ ਮੰਤਰੀ ਮੰਡਲ ਨੂੰ ਵਿਸਤ੍ਰਿਤ ਜਾਣਕਾਰੀ ਦਿੱਤਾ ਗਈ ਅਤੇ ਮੰਤਰੀ ਮੰਡਲ ਨੇ ਖਰੀਦ ਪ੍ਰਕਿਰਿਆ ‘ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੱਸਿਆ ਗਿਆ ਸੀ ਕਿ 26 ਨਵੰਬਰ, 2017 ਤੱਕ ਪੰਜ ਸਰਕਾਰੀ ਏਜੰਸੀਆਂ ਵੱਲੋਂ 174 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਪਨਗਰੇਨ, ਮਾਰਕਫੈਡ, ਪਨਸਪ, ਪੀ.ਐਸ.ਡਬਲਯੂ.ਸੀ, ਪੀ.ਏ.ਐਫ.ਸੀ. ਅਤੇ ਐਫ.ਸੀ.ਆਈ ਨੂੰ ਭਾਰਤ ਸਰਕਾਰ ਦੁਆਰਾ ਨਿਰਧਾਰਤ ਅਤੇ ਘੱਟੋ-ਘੱਟ ਖਰੀਦ  ਮੁੱਦੇ ‘ਤੇ ਝੋਨੇ ਦੀ ਖਰੀਦ ਲਈ ਚੁਣਿਆ ਗਿਆ ਸੀ। ਕੇਂਦਰ ਨੇ ਸਾਲ 2017-18 ਦੌਰਾਨ ਝੋਨੇ ਦੀ ਖਰੀਦ ਲਈ ਆਮ ਕਿਸਮ ਦੇ ਝੋਨੇ ਲਈ 1550 ਰੁਪਏ ਅਤੇ ‘ਏ’ ਗਰੇਡ ਦੇ ਝੋਨੇ ਲਈ ਪ੍ਰਤੀ ਕੁਇੰਟਲ 1590 ਰੁਪਏ ਘੱਟੋ ਘੱਟ ਸਮਰਥਨ ਮੁੱਲ ਨਿਰਧਾਰਿਤ ਕੀਤਾ ਹੈ।
ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਭਾਰਤੀ ਰਿਜਰਵ ਬੈਂਕ (ਆਰ.ਬੀ.ਆਈ.) ਨੇ ਝੋਨੇ ਦੀ ਖਰੀਦ ਲਈ 3,38,00.22 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਜਾਰੀ ਕੀਤੀ ਸੀ ਅਤੇ ਸੂਬਾ ਸਰਕਾਰ ਨੇ 26 ਨਵੰਬਰ, 2017 ਤੱਕ ਏਜੰਸੀਆਂ ਅਤੇ ਆੜਤੀਆਂ ਨੂੰ 27,409 ਕਰੋੜ ਰੁਪਏ ਅਦਾ ਕਰ ਦਿੱਤੇ ਹਨ।
ਸੂਬੇ ਦੇ ਖੇਤੀਬਾੜੀ ਵਿਭਾਗ ਨੇ ਦੱਸਿਆ ਸੀ ਕਿ ਇਸ ਸੀਜ਼ਨ ਦੌਰਾਨ 154 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚੇਗਾ ਅਤੇ ਸੂਬਾ ਸਰਕਾਰ ਨੇ 182 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਲਈ ਪ੍ਰਬੰਧ ਕੀਤੇ ਸਨ। ਪਿਛਲੇ ਸੀਜ਼ਨ 2016-17 ਦੌਰਾਨ ਕੁੱਲ 168.88 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ, ਜਿਸ ਵਿੱਚੋਂ 164.88 ਲੱਖ ਮੀਟਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਦੁਆਰਾ ਖਰੀਦਿਆ ਗਿਆ ਸੀ, ਜਦੋਂ ਕਿ ਵਪਾਰੀਆਂ / ਮਿੱਲਰਾਂ ਨੇ 1.04 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਸੀ।
ਵਰਤਮਾਨ ਸੀਜ਼ਨ ਦੌਰਾਨ ਸੂਬੇ ਦੀਆਂ ਏਜੰਸੀਆਂ ਨੂੰ 172.90 ਲੱਖ ਮੀਟਰਕ ਟਨ ਖਰੀਦ ਲਈ ਟੀਚਾ ਦਿੱਤਾ ਗਿਆ ਅਤੇ ਐਫ.ਸੀ.ਆਈ. ਨੇ 9.10 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕਰਨੀ ਹੈ। ਸਰਕਾਰੀ ਏਜੰਸੀਆਂ ਨੂੰ ਝੋਨੇ ਦੀ ਪੈਕਿੰਗ ਲਈ 9.22 ਲੱਖ ਬੋਰੀਆਂ ਦੀ ਲੋੜ ਹੈ। ਭਾਰਤ ਸਰਕਾਰ ਦੀ ਨੀਤੀ / ਦਿਸ਼ਾ-ਨਿਰਦੇਸ਼ਾਂ ਅਨੁਸਾਰ 50% ਬੋਰੀਆਂ ਦਾ ਪ੍ਰਬੰਧ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਕੀਤਾ ਗਿਆ ਹੈ ਜਦੋਂ ਕਿ ਬਾਕੀ 50% ਦਾ ਚਾਵਲ ਮਿੱਲਰਾਂ ਨੇ ਪ੍ਰਬੰਧ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
2 weeks ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 