• Latest
  • Trending
ਪੰਜਾਬ ਦੇ 42 ਲੱਖ ਪਰਿਵਾਰਾਂ ਨੂੰ ਮਿਲੇਗੀ ਸਿਹਤ ਬੀਮੇ ਦੀ ਸਹੂਲਤ

ਪੰਜਾਬ ਦੇ 42 ਲੱਖ ਪਰਿਵਾਰਾਂ ਨੂੰ ਮਿਲੇਗੀ ਸਿਹਤ ਬੀਮੇ ਦੀ ਸਹੂਲਤ

8 years ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

4 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

53 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

1 hour ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 42 ਲੱਖ ਪਰਿਵਾਰਾਂ ਨੂੰ ਮਿਲੇਗੀ ਸਿਹਤ ਬੀਮੇ ਦੀ ਸਹੂਲਤ

October 3, 2018
in ਪੰਜਾਬ
ਪੰਜਾਬ ਦੇ 42 ਲੱਖ ਪਰਿਵਾਰਾਂ ਨੂੰ ਮਿਲੇਗੀ ਸਿਹਤ ਬੀਮੇ ਦੀ ਸਹੂਲਤ

• – ਮੰਤਰੀ ਮੰਡਲ ਵੱਲੋਂ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ ਲਾਗੂ ਕਰਨ ਦੀ ਸਿਧਾਂਤਕ ਪ੍ਰਵਾਨਗੀ
• ਮੁੱਖ ਸਕੱਤਰ ਦੀ ਅਗਵਾਈ ਵਿੱਚ ਕਮੇਟੀ ਕਾਇਮ
ਚੰਡੀਗੜ, 3 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਮੰਤਰੀ ਮੰਡਲ ਨੇ ਅੱਜ ‘ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ’ (ਪੀ.ਐਮ.ਜੇ.ਏ.ਵਾਈ.) ਨੂੰ ਅਮਲੀਜਾਮਾ ਪਹਿਨਾਉਣ ਲਈ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਸਮਾਜਿਕ-ਆਰਥਿਕ ਜਾਤੀ ਮਰਦਮਸ਼ੁਮਾਰੀ (ਐਸ.ਈ.ਸੀ.ਸੀ.) ਦੇ ਅੰਕੜਿਆਂ ਤਹਿਤ ਪ੍ਰਸਤਾਵਿਤ 14.96 ਲੱਖ ਪਰਿਵਾਰਾਂ ਦੀ ਬਜਾਏ 42 ਲੱਖ ਪਰਿਵਾਰ ਇਸ ਕੇਂਦਰੀ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਸੰਪੂਰਨ ਸਿਹਤ ਬੀਮਾ ਮੁਹੱਈਆ ਬਾਰੇ ਕੀਤਾ ਵਾਅਦਾ ਵੀ ਪੂਰਾ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਦੀ ਅਗਵਾਈ ਵਿੱਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਜੋ ਇਸ ਸਕੀਮ ਨੂੰ ਅਮਲ ਵਿੱਚ ਲਿਆਉਣ ਲਈ ਵਿੱਤੀ ਤੌਰ-ਤਰੀਕਿਆਂ ‘ਤੇ ਕੰਮ ਕਰੇਗੀ ਅਤੇ ਇਸ ਸਕੀਮ ਨੂੰ 300 ਕਰੋੜ ਰੁਪਏ ਦੀ ਲਾਗਤ ਨਾਲ ਅਮਲੀਜਾਮਾ ਪਹਿਨਾਇਆ ਜਾਣਾ ਹੈ ਜਿਸ ਲਈ ਲੋੜ ਪੈਣ ‘ਤੇ ਬਾਕੀ ਵਿਭਾਗਾਂ ਦੇ ਬਜਟ ਵਿੱਚ ਕਟੌਤੀ ਕੀਤੀ ਜਾਵੇਗੀ।
ਪੀ.ਐਮ.ਜੇ.ਏ.ਵਾਈ. ਮੁਤਾਬਕ ਸੂਬੇ ਵਿੱਚ ਐਸ.ਈ.ਸੀ.ਸੀ. ਦੇ 14.96 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਲਾਭ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਹੈ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿੱਚ ਕੁੱਲ 61 ਲੱਖ ਪਰਿਵਾਰਾਂ ਵਿੱਚੋਂ 42 ਲੱਖ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਲਈ ਸਕੀਮ ਦਾ ਘੇਰਾ ਵਧਾਉਣ ਦਾ ਫੈਸਲਾ ਲਿਆ ਹੈ। ਇਸ ਸਕੀਮ ਦੇ ਘੇਰੇ ਵਿੱਚ ਕਿਸਾਨ ਪਰਿਵਾਰ, ਉਸਾਰੀ ਕਿਰਤੀ ਤੇ ਛੋਟੇ ਵਪਾਰੀਆਂ  ਦੇ ਨਾਲ-ਨਾਲ ਹੋਰ ਗਰੀਬ ਪਰਿਵਾਰ (ਜੋ ਇਸ ਵੇਲੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਹੈ) ਸ਼ਾਮਲ ਹੋਣਗੇ।
ਇਸ ਯੋਜਨਾ ਹੇਠ 6-7 ਲੱਖ ਸਰਕਾਰੀ ਮੁਲਾਜ਼ਮ ਵੀ ਸ਼ਾਮਲ ਹੋਣਗੇ ਜਿਸ ਨਾਲ ਸਿਰਫ ਕੁਝ ਧਨਾਢ ਪਰਿਵਾਰਾਂ ਨੂੰ ਛੱਡ ਕੇ ਸੂਬੇ ਦੀ ਸਮੁੱਚੀ ਆਬਾਦੀ ਇਸ ਦੇ ਘੇਰੇ ਵਿੱਚ ਆ ਜਾਵੇਗੀ।
ਮੰਤਰੀ ਮੰਡਲ ਨੇ ਪੰਜਾਬ ਲਈ ਇਸ ਸਕੀਮ ਦਾ ਨਾਂ ਮੁੜ ਰੱਖਣ ਵਾਸਤੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੰਪੂਰਨ ਸਿਹਤ ਬੀਮਾ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਇਕ ਪਰਿਵਾਰ ਦਾ ਸਾਲਾਨਾ ਪ੍ਰੀਮੀਅਮ 1082 ਰੁਪਏ ਹੋਵੇਗਾ ਜਿਸ ਨੂੰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ 60:40 ਦੇ ਅਨੁਪਾਤ ਮੁਤਾਬਕ ਸਹਿਣ ਕੀਤਾ ਜਾਵੇਗਾ। ਇਸ ਨਾਲ ਸੂਬਾ ਸਰਕਾਰ ਨੂੰ ਸਾਲਾਨਾ 65 ਕਰੋੜ ਰੁਪਏ ਦਾ ਖਰਚ ਉਠਾਉਣਾ ਹੋਵੇਗਾ ਜਿਸ ਲਈ ਵਿੱੱਤ ਵਿਭਾਗ ਨੇ ਪਹਿਲਾਂ ਹੀ ਆਪਣੀ ਸਹਿਮਤੀ ਦੇ ਦਿੱਤੀ ਹੈ।
ਇਸੇ ਦੌਰਾਨ ਮੰਤਰੀ ਮੰਡਲ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸਮਾਂ ਹੋਰ ਤਿੰਨ ਮਹੀਨੇ ਜਾਂ ਸੋਧੀ ਹੋਈ ਸਕੀਮ ਲਾਗੂ ਹੋਣ ਤੱਕ ਜੋ ਵੀ ਪਹਿਲਾਂ ਹੋਵੇ, ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਕੀਮ ਦੀ ਮਿਆਦ 31 ਅਕਤੂਬਰ, 2018 ਨੂੰ ਖਤਮ ਹੋਣੀ ਹੈ।
ਇਹ ਜ਼ਿਕਰਯੋਗ ਹੈ ਕਿ ਸੂਬੇ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਾਲ 2015 ਵਿੱਚ ਲਾਗੂ ਕੀਤੀ ਗਈ ਸੀ ਜਿਸ ਤਹਿਤ 30 ਲੱਖ ਨੀਲੇ ਕਾਰਡ ਧਾਰਕਾਂ ਅਤੇ ਹੋਰ 7.90 ਲੱਖ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਸਿਹਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

by Ranjit Singh
3 weeks ago
0

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਦਾਕਾਰ ਟਾਈਗਰ ਸ਼ਰਾਫ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 