• Latest
  • Trending
ਮੰਤਰੀ ਮੰਡਲ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

7 years ago
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

3 hours ago
PUNJAB ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

BIG NEWS: ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Raghav Chadha ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਕੀਤੀ  ਮੰਗ

PUNJAB: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

Big Breaking: ਰਾਤ  10 ਵਜੇ ਦੀਆਂ ਵੱਡੀਆਂ ਖ਼ਬਰਾਂ

PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

Bollywood ਅਦਾਕਾਰ ਰਣਦੀਪ ਹੁੱਡਾ ਦੇ ਘਰ ਆਈਆਂ ਖੁਸ਼ੀਆਂ;  ਬਣੇ ਪਿਤਾ

IndiGo ਦੇ CEO ਨੇ ਦਿੱਤਾ ਅਸਤੀਫਾ

IndiGo ਦੇ CEO ਨੇ ਦਿੱਤਾ ਅਸਤੀਫਾ

5 hours ago
US-ਭਾਰਤ ਟ੍ਰੇਡ ਡੀਲ ‘ਤੇ ਸੀਐਮ ਮਾਨ ਨੇ ਘੇਰੀ ਕੇਂਦਰ ਸਰਕਾਰ

6 hours ago
Punjab Transfer: ਤਿੰਨ ਪੀਸੀਐਸ ਅਫ਼ਸਰਾਂ ਦਾ ਤਬਾਦਲਾ, ਦੇਖੋ ਸੂਚੀ

Hindi News
English News
Wednesday, March 11, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਮੰਤਰੀ ਮੰਡਲ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

October 3, 2018
in ਪੰਜਾਬ
ਮੰਤਰੀ ਮੰਡਲ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

ਚੰਡੀਗੜ 3 ਅਕਤੂਬਰ  (ਵਿਸ਼ਵ ਵਾਰਤਾ)-  ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ‘ਚ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ, ਪੰਜਾਬ ਇਸ ਮਿਸ਼ਨ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਹੋਣਗੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਸ਼ਨ ਨੂੰ ਇਕ ਸੁਸਾਇਟੀ ਦੇ ਤੌਰ ‘ਤੇ ਸੁਸਾਇਟੀਜ਼ ਰਜਿਸਟਰੇਸ਼ਨ ਐਕਟ-1860 ਤਹਿਤ ਰਜਿਸਟਰਡ ਕਰਵਾਇਆ ਜਾਵੇਗਾ। ਇਸ ਮਿਸ਼ਨ ਦਾ ਮੁੱਖ ਉਦੇਸ਼ ਭਾਰਤ ਜਾਂ ਬਾਹਰਲੇ ਮੁਲਕਾਂ ਵਿੱਚ ਰੋਜ਼ਗਾਰ ਦੀ ਭਾਲ ਕਰਨ ਵਾਲੇ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ।
ਜ਼ਿਕਰਯੋਗ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ ਜਿਸ ਅਨੁਸਾਰ ਵੱਖ-ਵੱਖ ਕਦਮਾਂ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਨੂੰ ਪੈਦਾ ਕਰਨਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸਤਾਵਿਤ ਸੁਸਾਇਟੀ ਮੁੱਖ ਤੌਰ ‘ਤੇ ਬੇਰੁਜ਼ਗਾਰ ਨੌਜਵਾਨਾਂ ਲਈ ਸਵੈ ਰੋਜ਼ਗਾਰ ਦੇ ਸਾਧਨ ਪੈਦਾ ਕਰਨ Ñਲਈ ਵਿਵਸਥਾ ਕਾਇਮ ਕਰਨ ਦੇ ਨਾਲ -ਨਾਲ ਉਨ•ਾਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਹੁਨਰਮੰਦ ਕਾਮਿਆਂ ਦੇ ਤੌਰ ‘ਤੇ ਸਥਾਪਤ ਕਰਕੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਲਈ ਕੰਮ ਕਰੇਗੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਸਰਕਾਰੀ, ਨਿੱਜੀ ਖੇਤਰ ਅਤੇ ਵਿਦੇਸ਼ਾਂ ਵਿੱਚ ਉਨਾਂ ਦੇ ਯੋਗਤਾ ਤੇ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਲਈ ਸਹੂਲਤ ਪ੍ਰਦਾਨ ਕਰਨਾ ਹੋਵੇਗਾ।
ਉਨ•ਾਂ ਇਹ ਵੀ ਕਿਹਾ ਕਿ ਇਸ ਮਿਸ਼ਨ ਤਹਿਤ ਰੋਜ਼ਗਾਰ ਦਾਤਿਆਂ/ਉੱਦਮੀਆਂ ਅਤੇ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਅਤੇ ਹੁਨਰਮੰਦ ਕਾਮਿਆਂ ਨੂੰ ਸਾਂਝਾ ਪਲੇਟਫਾਰਮ ਮੁਹੱਈਆ ਹੋਵੇਗਾ। ਉਨ•ਾਂ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਜਿਸ ਲਈ ਜ਼ਿਲ•ਾ ਬਿਊਰੋ ਆਫ਼ ਇੰਪਲਾਇਮੇਂਟ ਐਂਡ ਇੰਟਰਪਰਾਜਿਜ਼ ਵੱਲੋਂ ਸਾਰੀਆਂ ਧਿਰਾਂ ਨਾਲ ਤਾਲਮੇਲ ਤੋਂ ਇਲਾਵਾ ਨਿਗਰਾਨ ਦੀ ਭੂਮਿਕਾ ਵੀ ਨਿਭਾਈ ਜਾਵੇਗੀ।
ਮਿਸ਼ਨ ਤਹਿਤ ਸੂਬੇ ਵਿੱਚ ਰੋਜ਼ਗਾਰ ਤੋਂ ਸੱਖਣੇ ਘਰਾਂ ਦੇ ਅੰਕੜੇ ਇਕੱਤਰ ਕਰਕੇ ਇਕ ਡਾਟਾ ਬੇਸ ਵੀ ਤਿਆਰ ਕਰਨ ਦੇ ਨਾਲ-ਨਾਲ ਰੋਜ਼ਗਾਰ ਉਤਪਤੀ ਸਬੰਧੀ ਵਿਵਸਥਾ ਵਿਕਸਿਤ ਕਰਨ ‘ਤੇ ਵੀ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਹਰੇਕ ਘਰ ਵਿੱਚ ਘੱਟੋ- ਘੱਟ ਇਕ ਨੌਕਰੀ ਜਾਂ ਸਵੈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

by Ankit
March 10, 2026
0

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ PUNJAB ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ...

PUNJAB ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

PUNJAB ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

by Ankit
March 10, 2026
0

PUNJAB ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ...

BIG NEWS: ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

BIG NEWS: ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

by Ankit
March 10, 2026
0

BIG NEWS: ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ...

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 10, 2026
0

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ PUNJAB ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 