• Latest
  • Trending
ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਸੱਭਿਆਚਾਰਕ ਨੀਤੀ ‘ਤੇ ਮੋਹਰ

9 years ago
Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

2 minutes ago
Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

32 minutes ago
Punjab Breaking: ਹਲਵਾਰਾ ਏਅਰਪੋਰਟ ‘ਤੇ ਅੱਜ ਪਹਿਲੀ ਫਲਾਈਟ ਹੋਈ ਲੈਂਡ, ਰੋਜ਼ਾਨਾ ਦੋ ਉਡਾਣਾਂ ਹੋਣਗੀਆਂ ਰਵਾਨਾ

51 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Breaking: ਮੋਹਾਲੀ ਵਿੱਚ ਟਰੱਕ ਅਤੇ ਬੱਸ ਵਿਚਕਾਰ ਭਿਆਨਕ ਟੱਕਰ

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

IPL 2026: ਪੰਜਾਬ ਆਪਣਾ ਲਗਾਤਾਰ ਪੰਜਵਾਂ ਮੈਚ ਹਾਰਿਆ, ਮੁੰਬਈ ਨੇ 6 ਵਿਕਟਾਂ ਨਾਲ ਹਰਾਇਆ

2 hours ago
Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Friday, May 15, 2026
No Result
View All Result
36 °c
Chandigarh
36 ° Sat
37 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਸੱਭਿਆਚਾਰਕ ਨੀਤੀ ‘ਤੇ ਮੋਹਰ

August 24, 2017
in ਪੰਜਾਬ
ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਸੱਭਿਆਚਾਰਕ ਨੀਤੀ ‘ਤੇ ਮੋਹਰ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਨਵੀਂ ਪੰਜਾਬ ਰਾਜ ਸੱਭਿਆਚਾਰਕ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਮਨੀਪੁਰ ਤੋਂ ਬਾਅਦ ਪੰਜਾਬ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਰਾਖੀ ਤੇ ਸੰਭਾਲ ਲਈ ਅਜਿਹੀ ਨੀਤੀ ਬਣਾਉਣ ਵਾਲਾ ਦੂਜਾ ਸੂਬਾ ਬਣ ਗਿਆ ਹੈ।
ਸੂਬੇ ਦੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਤੋਂ ਇਲਾਵਾ ਨਵੀਂ ਨੀਤੀ ਆਪਣੀ ਕਲਾ ਤੇ ਵਿਰਸੇ ਦੀ ਵਿਲੱਖਣਤਾ ਨੂੰ ਪ੍ਰਫੁੱਲਤ ਕਰੇਗੀ।
ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਉੱਘੇ ਇਤਿਹਾਸਕਾਰਾਂ, ਲੇਖਕਾਂ, ਕਵੀਆਂ ਅਤੇ ਸੰਗੀਤ ਤੇ ਫਿਲਮ ਜਗਤ ਦੀਆਂ ਹੋਰ ਨਾਮਵਰ ਸ਼ਖਸੀਅਤਾਂ ਨਾਲ ਲੜੀਵਾਰ ਮੀਟਿੰਗਾਂ ਤੋਂ ਬਾਅਦ ਇਹ ਨੀਤੀ ਘੜੀ ਗਈ ਹੈ। ਇਹ ਨੀਤੀ ਸਾਰੇ ਭਾਈਵਾਲਾਂ ਪਾਸੋਂ ਪ੍ਰਾਪਤ ਕੀਤੇ ਸੁਝਾਵਾਂ ਅਤੇ ਸਿਫਾਰਸ਼ਾਂ ‘ਤੇ ਅਧਾਰਿਤ ਹੈ।
ਸੂਬੇ ਦੇ ਅਮੀਰ ਵਿਰਸੇ ਨੂੰ ਸੁਰੱਖਿਅਤ ਰੱਖਣ ਤੇ ਸੰਭਾਲ ਸਮੇਤ ਇਸ ਨੀਤੀ ਦੇ ਕਈ ਉਦੇਸ਼ ਹਨ ਜਿਸ ਤਹਿਤ ਪੰਜਾਬ ਦੀ ਮਹਾਨ ਵਿਰਾਸਤ ਦਾ ਹਰ ਪੱਧਰ ‘ਤੇ ਪ੍ਰਚਾਰ ਤੇ ਪਾਸਾਰ ਤੋਂ ਇਲਾਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਵਿਰਾਸਤੀ ਖਜ਼ਾਨੇ ਬਾਰੇ ਜਾਣੂੰ ਕਰਵਾਉਣਾ ਹੈ।
ਇਹ ਨੀਤੀ ਮਨੁੱਖੀ ਕਦਰਾਂ-ਕੀਮਤਾਂ ਅਤੇ ਸਹਿਣਸ਼ੀਲਤਾ ਦੀ ਭਾਵਨਾ ਨਾਲ ਲਬਰੇਜ਼ ਹੈ ਜਿਸ ਨਾਲ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਹੋਰ ਉਤਸ਼ਾਹਤ ਤੇ ਮਜ਼ਬੂਤ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਤੋਂ ਇਲਾਵਾ ਸੱਭਿਆਚਾਰਕ ਵਿਭਿੰਨਤਾ ਰਾਹੀਂ ਕੌਮੀ ਏਕਤਾ ਤੇ ਅਖੰਡਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
May 15, 2026
0

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਚੰਡੀਗੜ੍ਹ, 15 ਮਈ 2026: ਅੱਜ 15 ਮਈ ਨੂੰ...

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

by Ranjit Singh
May 15, 2026
0

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ ਸ੍ਰੀ...

Punjab Breaking: ਹਲਵਾਰਾ ਏਅਰਪੋਰਟ ‘ਤੇ ਅੱਜ ਪਹਿਲੀ ਫਲਾਈਟ ਹੋਈ ਲੈਂਡ, ਰੋਜ਼ਾਨਾ ਦੋ ਉਡਾਣਾਂ ਹੋਣਗੀਆਂ ਰਵਾਨਾ

Punjab Breaking: ਹਲਵਾਰਾ ਏਅਰਪੋਰਟ ‘ਤੇ ਅੱਜ ਪਹਿਲੀ ਫਲਾਈਟ ਹੋਈ ਲੈਂਡ, ਰੋਜ਼ਾਨਾ ਦੋ ਉਡਾਣਾਂ ਹੋਣਗੀਆਂ ਰਵਾਨਾ

by Ranjit Singh
May 15, 2026
0

Punjab Breaking: ਹਲਵਾਰਾ ਏਅਰਪੋਰਟ 'ਤੇ ਅੱਜ ਪਹਿਲੀ ਫਲਾਈਟ ਹੋਈ ਲੈਂਡ, ਰੋਜ਼ਾਨਾ ਦੋ ਉਡਾਣਾਂ ਹੋਣਗੀਆਂ ਰਵਾਨਾ ਹਲਵਾਰਾ, 15 ਮਈ 2026: ਲੁਧਿਆਣਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 15, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
May 15, 2026
0

Punjab ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਚੰਡੀਗੜ੍ਹ, 15 ਮਈ 2026: ਅੱਜ 15 ਮਈ ਨੂੰ...

Most Popular

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

by Ranjit Singh
2 days ago
0

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ - ਮੌਤ ਦਾ ਕਾਰਨ ਅਜੇ ਨਹੀਂ ਲੱਗਿਆ ਪਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 