• Latest
  • Trending
ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

58 minutes ago
ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

2 hours ago
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

2 hours ago
ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

2 hours ago
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

2 hours ago
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

3 hours ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

3 hours ago
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

4 hours ago
ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

5 hours ago
Hindi News
English News
Tuesday, August 4, 2026
No Result
View All Result
28 °c
Chandigarh
29 ° Wed
27 ° Thu
27 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

April 27, 2024
in ਪੰਜਾਬ
ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ 

ਚੰਡੀਗੜ੍ਹ, 27 ਅਪਰੈਲ (ਵਿਸ਼ਵ ਵਾਰਤਾ):- ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ । ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ । ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ । ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।

ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ ।

Tags: BREAKING NEWSLATEST PUNJABI NEWSpunjab newsWEB PORTALWISHAVWARTA.INਡਿਗਰੀਮੰਤਰੀ ਹਰਭਜਨ ਸਿੰਘ ਈ ਟੀ ਓ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

by Jaspreet Kaur
August 4, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ - ਹੋ ਸਕਦਾ ਕੋਈ ਵੱਡਾ ਐਲਾਨ! ਚੰਡੀਗੜ੍ਹ, 4 ਅਗਸਤ ( ਵਿਸ਼ਵ...

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

by Jaspreet Kaur
August 4, 2026
0

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ ਚੰਡੀਗੜ੍ਹ,...

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

by Jaspreet Kaur
August 4, 2026
0

ਅੰਮ੍ਰਿਤਸਰ ਪੱਛਮੀ ਹਲਕੇ 'ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 