• Latest
  • Trending
ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ ,ਹਵਨਕੁੰਡ ਦੇ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ ,ਹਵਨਕੁੰਡ ਦੇ ਹੇਠਾਂ ਦੱਬੀ ਲਾਸ਼

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

4 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

6 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

6 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

7 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

8 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

9 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

9 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

9 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

9 hours ago
Hindi News
English News
Thursday, September 3, 2026
No Result
View All Result
26 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ ,ਹਵਨਕੁੰਡ ਦੇ ਹੇਠਾਂ ਦੱਬੀ ਲਾਸ਼

May 4, 2024
in CRIME, ਖਬਰਾਂ
ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ ,ਹਵਨਕੁੰਡ ਦੇ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ ,ਹਵਨਕੁੰਡ ਦੇ ਹੇਠਾਂ ਦੱਬੀ ਲਾਸ਼

ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)-ਸੰਗਰੂਰ ਦੇ ਧੂਰੀ ਤੋਂ ਇੱਕ ਸਨਸਨੀ ਫੈਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ 2 ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਹੇਠਾਂ ਦੱਬ ਦਿੱਤਾ ਗਿਆ। ਪੁਲਿਸ ਨੂੰ ਲਾਸ਼ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਤੋਂ ਬਰਾਮਦ ਹੋਈ ਹੈ। ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ਉੱਤੇ ਪੁੱਜੇ ਪੁਲਿਸ ਅਫਸਰ ਸੋਰਭ ਸਬਰਵਾਲ ਨੇ ਦੱਸਿਆ ਕਿ ਮੰਦਿਰ ਵਿੱਚ ਹੋਏ ਕਤਲ ਦੀ ਬਰੀਕੀ ਨਾਲ ਜਾਂਚ ਚਲ ਰਹੀ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਦਿਨੀਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਸਿਖਾਉਂਦਾ ਸੀ ਅਤੇ 2 ਤਾਰੀਕ ਨੂੰ ਨਹੀਂ ਆਇਆ ਸੀ। ਜਦੋਂ ਮੰਦਰ ‘ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ ‘ਚ ਨਹੀਂ ਆਏ ਸਨ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਉਸ ‘ਤੇ ਸ਼ੱਕ ਹੋਇਆ ਤਾਂ ਪੁਲਿਸ ਉਸ ਨੂੰ ਥਾਣੇ ਲੈ ਗਈ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਗੱਲ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ। ਪੁਲਿਸ ਨੇ ਹਵਨਕੁੱਡ ਹੇਠੋਂ ਦੱਬੀ ਹੋਈ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਵਿਅਕਤੀ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

by Ranjit Singh
2 weeks ago
0

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਝਾਰਖੰਡ ਵਿੱਚ ਵਿਦਿਆਰਥੀਆਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 