ਯੂਕਰੇਨ ਨੇ ਰੂਸੀ ਹਮਲੇ ਦੀ ਸੰਭਾਵਨਾ ਦੇ ਵਿਚਕਾਰ ਦੇਸ਼ ਵਿਆਪੀ ਐਮਰਜੈਂਸੀ ਦੀ ਕੀਤੀ ਘੋਸ਼ਣਾ
ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ) ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਆਪਣੇ ਦੇਸ਼ ਤੋਂ ਬਾਹਰ ਫੌਜੀ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਯੂਕਰੇਨ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।























