• Latest
  • Trending
ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੋਈ ਅੰਤਿਮ ਵਿਦਾਈ

5 years ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

20 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

25 minutes ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

46 minutes ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

1 hour ago
ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

2 hours ago
ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

Hindi News
English News
Tuesday, September 1, 2026
No Result
View All Result
33 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੋਈ ਅੰਤਿਮ ਵਿਦਾਈ

August 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੋਈ ਅੰਤਿਮ ਵਿਦਾਈ

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੋਈ ਅੰਤਿਮ ਵਿਦਾਈ

Ankit

ਸ੍ਰੀ ਮੁਕਤਸਰ ਸਾਹਿਬ ( ਵਿਸ਼ਵ ਵਾਰਤਾ) ਬੀਤੇ ਕੱਲ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਮੁੱਖ ਆਗੂ ਵਜੋਂ ਰਾਜਨੀਤੀ ’ਚ ਪੈਰ ਰੱਖਣ ਵਾਲੇ ਵਿਕੀ ਮਿੱਡੂਖੇੜਾ ਦੀ ਨੌਜਵਾਨਾਂ ’ਚ ਚੰਗੀ ਪਕੜ ਸੀ. ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਦਿੱਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸੋਈ ਦੇ ਕੋਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ, ਕਾਂਗਰਸੀ ਆਗੂ ਖੁਸ਼ਬਾਜ ਜਟਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਵਰਿੰਦਰ ਸਿੰਘ ਨੋਨੀ ਮਾਨ, ਮੀਤ ਜਟਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ * ਪੰਜਾਬ ਸਰਕਾਰ...

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

Most Popular

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

by Ranjit Singh
2 days ago
0

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ  ਨਵੀਂ ਦਿੱਲੀ, 30 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 