• Latest
  • Trending
ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

21 minutes ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

44 minutes ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

1 hour ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

1 hour ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

3 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

3 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

3 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

4 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

4 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

5 hours ago
Hindi News
English News
Monday, November 23, 2026
No Result
View All Result
23 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ

February 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ
ਯੂਥ ਅਕਾਲੀ ਦਲ 15 ਮਾਰਚ ਤੋਂ ਸ਼ੁਰੂ ਕਰ ਕੇ ਹਰ ਹਲਕੇ ਵਿਚ ਰੈਲੀਆਂ ਕਰੇਗਾ : ਪਰਮਬੰਸ ਸਿੰਘ ਰੋਮਾਣਾ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੁੰ ਹੁਸੈਨੀਵਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ)- ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਖਿਲਾਫ ਝੁਠੇ ਕੇਸਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ।
ਯੂਥ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬੀ ਨੌਜਵਾਨਾ ਨੂੰ ਨਿਸ਼ਾਨਾ ਬਣਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨਾਲ ਡੱਟ ਕੇ ਖੜ੍ਹੇ ਹੋਵਾਂਗੇ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਵਰਕਰ ਉਸ ਨੌਜਵਾਨਾਂ ਦਾ ਸਾਥ ਦੇਵੇਗਾ ਜਿਸਨੁੰ ਦਿੱਲੀ ਪੁਲਿਸ ਨੇ ਗਲਤ ਢੰਗ ਨਾਲ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਸਾਰ ਪ੍ਰਭਾਵਤ ਪਰਿਵਾਰਾਂ ਨੁੰ ਬੇਨਤੀ ਕਰਦੇ ਹਨ ਕਿ ਉਹ ਇਸ ਸਬੰਧ ਵਿਚ ਯੂਥ ਅਕਾਲੀ ਦਲ ਦੀ ਮਦਦ ਲੈਣ। ਉਹਨਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨਾਲ ਕਿਸੇ ਵੀ ਕੀਮਤ ’ਤੇ ਵਿਤਕਰਾ ਨਹੀਂ ਹੋਣ ਦੇਵਾਂਗੇ।
ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਚੋਂ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਆਗਿਆ ਦੇਣ ਦੇ ਤਰੀਕੇ ’ਤੇ ਵੀ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹਨ। ਉਹਨਾ ਕਿਹਾ ਕਿ ਇਹੀ ਕਾਰਨ ਹੈ ਕਿ ਉਹਨਾਂ ਨੇ ਪੰਜਾਬ ਪੁਲਿਸ ਨੂੰ ਇਹ ਹਦਾਇਤ ਨਹੀਂ ਦਿੰਤੀ ਕਿ ਕਿਸੇ ਵੀ ਪੰਜਾਬੀ ਨੌਜਵਾਨ ਨਾਲ ਕਿਸੇ ਵੀ ਤਰੀਕੇ ਵਿਤਕਰਾ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਦਿੱਲੀ ਪੁਲਿਸ ਪੰਜਾਬ ਪੁਲਿਸ ਨੂੰ ਭਰੋਸੇ ਵਿਚ ਲਏ ਬਗੈਰ ਪੰਜਾਬ ਵਿਚੋਂ ਕਿਸੇ ਵੀ ਨੌਜਵਾਨ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਆਪਣੇ ਬਲਬੂਤੇ ਅਜਿਹਾ ਕਰਦੀ ਹੈ ਤਾਂ ਫਿਰ ਇਸਦੇ ਅਧਿਕਾਰੀਆਂ ਖਿਲਾਫ ਨਜਾਇਜ਼ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
ਯੂਥ ਅਕਾਲੀ ਦਲ ਦੇ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਯੂਥ ਵਿੰਗ 15 ਮਾਰਚ ਤੋਂ ਸ਼ੁਰੂ ਕਰ ਕੇ ਸਾਰੇ ਹਲਕਿਆਂ ਵਿਚ ਰੈਲੀਆਂ ਕਰੇਗਾ। ਉਹਨਾਂ ਕਿਹਾ ਕਿ ਯੂਥ ਵਿੰਗ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਚ ਵੀ ਵਿਸ਼ਾਲ ਰੈਲੀ ਕਰੇਗਾ। ਉਹਨਾਂ ਕਿਹਾ ਕਿ ਯੂਕ ਅਕਾਲੀ ਦਲ ਸਾਰੇ ਸੂਬੇ ਦੇ ਨੌਜਵਾਨਾਂ ਨੂੰ ਲਾਮਬੱਧ ਕਰ ਕੇ ਕਾਂਗਰਸਰਕਾਰ ਨੂੰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰੇਗਾ ਭਾਵੇਂ ਉਹ ਘਰ ਘਰ ਨੌਕਰੀ ਦਾ ਵਾਅਦਾ ੋਵੇ ਜਾਂ ਫਿਰ 2000 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਦਾ। ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਵੱਲੋਂ ਗੁਟਕਾ ਸਾਹਿਬ ਦੀ ਝੁਠੀ ਸਹੁੰ ਚੁੱਕਣ ਤੇ ਉਹਨਾਂ ਵੱਲੋਂ ਸੂਬੇ ਵਿਚ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਾ ਕਰਨ ਜਿਸ ਕਾਰਨ 1500 ਕਿਸਾਨਾਂ ਨੇ ਆਤਮ ਹੱਤਿਆ ਕੀਤੀ, ਨੂੰ ਵੀ ਕਰੜੇ ਹੱਥੀਂ ਲਵਾਂਗੇ।
ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਦੀ ਮੀਟਿੰਗ ਵਿਚ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂਜੋ 1 ਮਾਰਚ ਦਾ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਧਾਨ ਸਭਾ ਤੱਕ ਰੋਸ ਮਾਰਚ ਸਫਲ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਵਰਕਰਾਂ ਨੇ ਦੱਸਿਆ ਕਿ ਨੋਜਵਾਨਾ ਵਿਚ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨਾਲ ਠੱਗੀ ਮਾਰਨ ਵਿਰੁੱਧ ਸਰਕਾਰ ਨੁੰ ਘੇਰਨ ਲਈ ਕਾਫੀ ਉਤਸ਼ਾਹ ਹੈ। ਯੂਥ ਅਕਾਲੀ ਦਲ ਆਉਂਦੇ ਬਜਟ ਸੈਸ਼ਨ ਵਿਚ ਵੱਖ ਵੱਖ ਘੁਟਾਲਿਆਂ ਨੁੰ ਚੁੱਕੇਗਾ ਜਿਸ ਨਾਲ ਸਰਕਾਰੀ ਖ਼ਜ਼ਾਨੇ ਨੁੰ 6500 ਕਰੋੜ ਰੁਪਏ ਦਾ ਨੁਕਸਾਨ ਹੋਇਆ ਭਾਵੇਂ ਉਹ ਸ਼ਰਾਬ ਘੁਟਾਲਾ, ਨਜਾਇਜ਼ ਰੇਤ ਮਾਇਨਿੰਗ ਜਾਂ ਨਜਾਇਜ਼ ਡਿਸਟਰੀਲਰੀਆਂ ਦਾ ਮਾਮਲਾ ਹੋਵੇ ਜਾਂ ਫਿਰ ਨਕਲੀ ਬੀਜ ਘੁਟਾਲਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 