• Latest
  • Trending
ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

5 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

10 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

12 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

October 11, 2021
in ਸਿਆਸੀ, ਖਬਰਾਂ, ਪੰਜਾਬ
ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ, 11 ਅਕਤੂਬਰ(ਵਿਸ਼ਵ ਵਾਰਤਾ)- : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਐਲਾਨ ਕੀਤਾ ਹੈ ਕਿ ਜੇਕਰ ਚੰਨੀ ਸਰਕਾਰ ਨੇ ਝੋਨੇ ਦੀ ਖਰੀਦ ਦੇ ਮਾਮਲੇ ਵਿਚ ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਨੁੰ ਜਾਰੀ ਕੀਤੇ ਨੋਟਿਸ 48 ਘੰਟਿਆਂ ਵਿਚ ਵਾਪਸ ਨਾ ਲਏ ਤਾਂ ਫਿਰ ਯੂਥ ਅਕਾਲੀ ਦਲ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕਰੇਗਾ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਆਪ ਨੁੰ ਆਮ ਆਦਮੀ ਦੀ ਸਰਕਾਰ ਦੱਸਣ ਵਾਲੀ ਚੰਨੀ ਸਰਕਾਰ ਨੇ ਕਿਸਾਨਾਂ ਨੁੰ ਤੰਗ ਪ੍ਰੇਸ਼ਾਨ ਕਰਨ ਵਾਸਤੇ ਹਰ ਹੱਥਕੰਡਾ ਅਪਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਚੰਨੀ ਸਰਕਾਰ ਨੇ ਆੜ੍ਹਤੀਆਂ ਨੁੰ ਨੋਟਿਸ ਜਾਰੀ ਕਰ ਕੇ ਝੋਨੇ ਦੀ ਖਰੀਦ ਬੰਦ ਕਰਨ ਦੀ ਧਮਕੀ ਦਿੱਤੀ ਹੈ ਤੇ ਅਜਿਹੀ ਧਮਕੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਮਲੋਹ ਮੰਡੀ ਦੇ ਆੜ੍ਹਤੀਆਂ ਨੂੰ ਜਾਰੀ ਕੀਤਾ ਗਿਆ ਨੋਟਿਸ ਵਿਖਾਉਂਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹਨਾਂ ਨੋਟਿਸਾਂ ਵਿਚ ਸਪਸ਼ਟ ਧਮਕੀ ਦਿੱਤੀ ਗਈ ਹੈ ਕਿ ਜੇਕਰ ਆੜ੍ਹਤੀਆਂ ਨੇ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਖਰੀਦਿਆਂ ਤਾਂ ਖਰੀਦ ਕੇਂਦਰ ਬੰਦ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਇਹ ਨੋਟਿਸ ਅਸਲ ਵਿਚ ਅਸਿੱਧੇ ਤੌਰ ‘ਤੇ ਕਿਸਾਨਾਂ ਨੁੰ ਡਰਾਉਣ ਤੇ ਧਮਕਾਉਣ ਦੇ ਨਾਲ ਨਾਲ ਉਹਨਾਂ ਦੀ ਛੇ ਮਹੀਨਿਆਂ ਵਿਚ ਪੁੱਤਾਂ ਵਾਂਗ ਪਾਲੀ ਫਸਲ ਖਰੀਦਣ ਤੋਂ ਇਨਕਾਰ ਕਰਨ ਦਾ ਬਹਾਨਾ ਹਨ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਸਰਕਾਰ ਦੇ ਕਿਸੇ ਵੀ ਤੁਗਲਕੀ ਫਰਮਾਨ ਨੁੰ ਵਾਪਸ ਲੈਣਾ ਯਕੀਨੀ ਬਣਾਇਆ ਜਾਵੇਗਾ।

ਸਰਦਾਰ ਰੋਮਾਣਾ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਡਿਊਟੀ ਮੰਡੀਆਂ ਵਿਚ ਕਿਸਾਨਾਂ ਤੇ ਆੜ੍ਹਤੀਆਂ ਨਾਲ ਡੱਟਣ ਵਾਸਤੇ ਲਗਾ ਦਿੱਤੀਆਂ ਹਨ ਤੇ ਜਿਥੇ ਕਿਤੇ ਵੀ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਮੁਸ਼ਕਿਲ ਆਈ ਤਾਂ ਯੂਥ ਅਕਾਲੀ ਦਲ ਕਾਰਕੁੰਨ ਡੱਟ ਕੇ ਉਹਨਾਂ ਦਾ ਸਾਥ ਦੇਣਗੇ ਤੇ ਸਰਕਾਰ ਦੇ ਕਿਸੇ ਵੀ ਕਿਸਾਨ ਵਿਰੋਧੀ ਤੇ ਆੜ੍ਹਤੀ ਵਿਰੋਧੀ ਕਦਮ ਦਾ ਪੁਰਜ਼ੋਰ ਵਿਰੋਧ ਕਰਨਗੇ।

ਸਰਦਾਰ ਰੋਮਾਣਾ ਨੇ ਕਿਹਾ ਕਿ ਅਸੀਂ 48 ਘੰਟੇ ਦਾ ਨੋਟਿਸ ਦਿੱਤਾ ਹੈ ਤੇ ਜੇਕਰ ਸਰਕਾਰ ਨੇ ਤੁਗਲਕੀ ਫਰਮਾਨ ਵਾਪਸ ਨਾ ਲਿਆ ਤਾਂ ਫਿਰ ਅਸੀਂ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕਰਾਂਗੇ ਤੇ ਕਿਸਾਨ ਵਿਰੋਧੀ ਤੇ ਆੜ੍ਹਤੀ ਵਿਰੋਧੀ ਸਰਕਾਰ ਨੂੰ ਬੇਨਕਾਬ ਕਰਾਂਗੇ।

ਇਸ ਮੌਕੇ ਤੇ ਪਰਮਿੰਦਰ ਸਿੰਘ ਬੋਹਾਰਾ, ਪ੍ਰਭਜੋਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਝਿੰਜਰ , ਰਵਿੰਦਰ ਸਿੰਘ ਖੇੜਾ,ਗੁਰਦੀਪ ਸਿੰਘ ਗੋਸ਼ਾ,ਸੁਰਿੰਦਰ ਸਿੰਘ ਬੱਬੂ, ਲਵਜੀਤ ਸ਼ਾਹਦੀਨ, ਮਨਪ੍ਰੀਤ ਸਿੰਘ ਮੰਨਾ, ਸੰਦੀਪ ਸਿੰਘ ਕਲੋਤਾ ਸ਼ਾਮਿਲ ਸਨ

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 