• Latest
  • Trending
ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ

ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ

2 years ago
Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

8 minutes ago
National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

52 minutes ago
Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

2 hours ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

2 hours ago
Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

2 hours ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

2 hours ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

12 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

12 hours ago
Hindi News
English News
Sunday, August 9, 2026
No Result
View All Result
31 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ

1 ਜੂਨ ਨੂੰ ਲੋਕ ਵੱਧ ਚੜ ਕੇ ਕਰਨ ਮਤਦਾਨ

May 30, 2024
in ਖਬਰਾਂ, ਪੰਜਾਬ
ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ

ਫਾਜ਼ਿਲਕਾ 30 ਮਈ( ਵਿਸ਼ਵ ਵਾਰਤਾ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਸਾਰ ਅੱਜ ਨੌਜਵਾਨਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਥੇ ਯੂਥ ਚੱਲਿਆ ਬੂਥ ਦੌੜ ਕਰਵਾਈ ਗਈ ਜਿਸ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਐਸਐਸਪੀ ਡਾ ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ। ਇਸ ਮੌਕੇ ਨੌਜਵਾਨਾਂ ਨੇ ਭਾਰੀ ਉਤਸਾਹ ਨਾਲ ਇਸ ਜਾਗਰੂਕਤਾ ਦੌੜ ਵਿੱਚ ਭਾਗ ਲਿਆ ਅਤੇ ਉਹ ਢੋਲ ਦੇ ਡਗੇ ਦੀ ਗੂੰਜ ਤੇ ਨੱਚਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਤੋਂ ਨੇੜਲੇ ਪੋਲਿੰਗ ਬੂਥ ਤੱਕ ਗਏ ਅਤੇ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬੋਲਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ਤੇ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਹਿਲੀ ਵਾਰ ਵੋਟ ਕਰਨ ਵਾਲੇ ਨੌਜਵਾਨ, ਬਜ਼ੁਰਗ ਅਤੇ ਸਾਰੇ ਵੋਟਰ ਵੱਧ ਚੜ ਕੇ ਮਤਦਾਨ ਵਿੱਚ ਹਿੱਸਾ ਲੈਣ। ਉਹਨਾਂ ਨੇ ਕਿਹਾ ਕਿ ਮਤਦਾਨ ਸਾਡਾ ਹੱਕ ਹੈ ਅਤੇ ਲੋਕਤੰਤਰ ਦੀ ਮਜਬੂਤੀ ਲਈ ਸਾਰੇ ਵੋਟਰ ਆਪਣੇ ਇਸ ਹੱਕ ਦਾ ਵਰਤੋਂ ਫਰਜ ਸਮਝ ਕੇ ਕਰਨ।

ਐਸਐਸਪੀ ਡਾ ਪ੍ਰਗਿਆ ਜੈਨ ਨੇ ਆਖਿਆ ਕਿ ਚੋਣਾਂ ਵਿੱਚ ਸੁਰੱਖਿਆ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੇ ਇੰਤਜ਼ਾਮ ਹਨ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਮਤਦਾਨ ਲਈ ਪੋਲਿੰਗ ਬੂਥਾਂ ਤੇ ਪਹੁੰਚਣ। ਉਹਨਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਨੌਜਵਾਨਾਂ ਨੂੰ ਮਤਦਾਨ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼ਿਵਪਾਲ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਸਵੀਪ ਸਹਾਇਕ ਨੋਡਲ ਅਫਸਰ ਰਜਿੰਦਰ ਵਿਖੋਨਾ, ਤਹਿਸੀਲ ਸਮਾਜਿਕ ਨਿਆ ਅਤੇ ਅਧਿਕਾਰਿਕਤਾ ਅਫਸਰ ਅਸ਼ੋਕ ਕੁਮਾਰ ਵੀ ਹਾਜ਼ਰ ਸਨ।

Tags: DC FAZILIKADC SEENU DUGGALLATEST PUNJABI NEWSWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

by Ranjit Singh
August 9, 2026
0

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ  - ਵਪਾਰ ਤੋਂ ਲੈ ਕੇ ਰੱਖਿਆ...

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

by Ranjit Singh
August 9, 2026
0

Punjab CM ਮਾਨ ਅੱਜ ਜਲੰਧਰ ਦੌਰੇ 'ਤੇ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 