ਯੂਨਾਈਟਿਡ ਕਿੰਗਡਮ ਆਫ ਗ੍ਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦੀ ਮਹਾਰਾਣੀ ਐਲਿਜ਼ਾਬੈਥ II, ਦੇ ਦੇਹਾਂਤ ‘ਤੇ ਸਤਿਕਾਰ ਵਜੋਂ 11 ਸਤੰਬਰ ਨੂੰ ਇੱਕ ਦਿਨ ਦਾ ਰਾਜਕੀ ਸੋਗ
ਨਵੀਂ ਦਿੱਲੀ, 9 ਸਤੰਬਰ : ਯੂਨਾਈਟਿਡ ਕਿੰਗਡਮ ਆਫ਼ ਗ੍ਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦੀ ਮਹਾਰਾਣੀ ਐਲਿਜ਼ਾਬੈਥ II ਦਾ 8 ਸਤੰਬਰ 2022 ਨੂੰ ਦੇਹਾਂਤ ਹੋ ਗਿਆ। ਵਿੱਛੜੀ ਹੋਈ ਆਤਮਾ ਦੇ ਸਨਮਾਨ ਦੇ ਚਿੰਨ੍ਹ ਵਜੋਂ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ 11 ਸਤੰਬਰ ਨੂੰ ਪੂਰੇ ਭਾਰਤ ਵਿੱਚ ਇੱਕ ਦਿਨ ਦਾ ਰਾਜਕੀ ਸੋਗ ਮਨਾਇਆ ਜਾਵੇਗਾ।























